ਪੰਜਾਬਰਿਲਾਇੰਸ ਗਰੁੱਪ ਦਾ ਮਾਰਕੀਟ ਕੈਪ ਇਕ ਦਿਨ ‘ਚ 40,000 ਕਰੋੜ ਰੁਪਏ ਤੋਂ ਵੱਧ ਘਟਿਆCurrent UpdatesMarch 3, 2025 March 3, 2025 ਮੁੰਬਈ-ਰਿਲਾਇੰਸ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਸੋਮਵਾਰ ਨੂੰ ਭਾਰੀ ਗਿਰਾਵਟ ਦਰਜ ਕੀਤੀ ਗਈ। ਇਸ ਨਾਲ ਉਨ੍ਹਾਂ ਦੇ ਬਾਜ਼ਾਰ ਪੂੰਜੀਕਰਨ ਵਿਚ 40,000 ਕਰੋੜ ਰੁਪਏ ਤੋਂ...
ਪੰਜਾਬਮਾਇਆਵਤੀ ਵੱਲੋਂ ਆਕਾਸ਼ ਆਨੰਦ ਨੂੰ ਹਟਾਉਣਾ: ਮੈਂ ਮਾਇਆਵਤੀ ਦਾ ਕੇਡਰ ਹਾਂ, ਉਨ੍ਹਾਂ ਦਾ ਹਰ ਫ਼ੈਸਲਾ ਸਿਰ-ਮੱਥੇ: ਆਕਾਸ਼ ਆਨੰਦCurrent UpdatesMarch 3, 2025 March 3, 2025 ਲਖਨਊ-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਰੇ ਅਹੁਦਿਆਂ ਤੋਂ ਹਟਾਏ ਜਾਣ ਤੋਂ ਇੱਕ ਦਿਨ ਬਾਅਦ, ਪਾਰਟੀ ਦੇ ਸਾਬਕਾ ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ ਨੇ ਸੋਮਵਾਰ ਨੂੰ ਕਿਹਾ...
ਖਾਸ ਖ਼ਬਰਰਾਸ਼ਟਰੀਵਪਾਰਵਿਦੇਸ਼ੀ ਫੰਡਾਂ ਦੀ ਨਿਕਾਸੀ ਜਾਰੀ, ਸ਼ੇਅਰ ਬਾਜ਼ਾਰ ਗਿਰਾਵਟ ਨਾਲ ਬੰਦCurrent UpdatesMarch 3, 2025 March 3, 2025 ਮੁੰਬਈ- ਵਿਦੇਸ਼ੀ ਫੰਡਾਂ ਦੀ ਬੇਰੋਕ ਨਿਕਾਸੀ ਅਤੇ ਐੱਚਡੀਐੱਫਸੀ ਬੈਂਕ, ਰਿਲਾਇੰਸ ਇੰਡਸਟਰੀਜ਼ ਵਿਚ ਵਿਕਰੀ ਦੇ ਦਬਾਅ ਕਾਰਨ ਸੋਮਵਾਰ ਨੂੰ ਸ਼ੇਅਰ ਬਜ਼ਾਾਰ ਦੇ ਅਸਥਿਰ ਕਾਰੋਬਾਰ ਵਿਚ ਗਿਰਾਵਟ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੁਪਰੀਮ ਕੋਰਟ ਨੇ ਰਣਵੀਰ ਅਲਾਹਬਾਦੀਆ ਨੂੰ ‘ਪੌਡਕਾਸਟ ਸ਼ੋਅ’ ਪ੍ਰਸਾਰਿਤ ਕਰਨ ਦੀ ਇਜਾਜ਼ਤ ਦਿੱਤੀCurrent UpdatesMarch 3, 2025March 3, 2025 March 3, 2025March 3, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੌਡਕਾਸਟਰ ਰਣਵੀਰ ਅਲਾਹਬਾਦੀਆ ਨੂੰ ਨੈਤਿਕਤਾ ਅਤੇ ਸ਼ਾਲੀਨਤਾ ਨੂੰ ਕਾਇਮ ਰੱਖਣ ਅਤੇ ਇਹ ਹਰ ਉਮਰ ਲਈ ਢੁਕਵਾਂ ਹੋਣ ਦਾ ਵਾਅਦਾ...
ਖਾਸ ਖ਼ਬਰਰਾਸ਼ਟਰੀਇਮਤਿਹਾਨ ਤੋਂ ਬਚਣ ਲਈ ਨਾਮਵਰ ਸਕੂਲ ਦਾ ਨਾਬਾਲਗ ਘਰੋਂ ਭੱਜ ਕੇ ਕਰਨ ਲੱਗਾ ਮਜ਼ਦੂਰੀCurrent UpdatesMarch 3, 2025 March 3, 2025 ਨਵੀਂ ਦਿੱਲੀ- ਦਿੱਲੀ ਦੇ ਰੋਹਣੀ ਵਿੱਚ ਇੱਕ 17 ਸਾਲਾ ਲੜਕੇ ਨੇ ਇਮਤਿਹਾਨ ਦੇਣ ਤੋਂ ਬਚਣ ਲਈ ਘਰੋਂ ਭੱਜਣ ਦਾ ਫੈਸਲਾ ਕੀਤਾ ਅਤੇ 2,000 ਕਿਲੋਮੀਟਰ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਥਾਈਲੈਂਡ ਤੋਂ ਆਏ ਵਿਅਕਤੀ ਕੋਲੋਂ 25 ਕਰੋੜ ਤੋਂ ਵੱਧ ਮੁੱਲ ਦੇ ਨਸ਼ੀਲੇ ਪਦਾਰਥ ਬਰਾਮਦCurrent UpdatesMarch 3, 2025 March 3, 2025 ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਥਾਈਲੈਂਡ ਤੋਂ ਆਏ ਇੱਕ ਵਿਅਕਤੀ ਦੇ ਕੋਲੋਂ ਲਗਭਗ 25 ਕਰੋੜ ਰੁਪਏ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਾਲ ਅਫ਼ਸਰਾਂ ਦੀ ਹੜਤਾਲ, ਸ਼ੁੱਕਰਵਾਰ ਤੱਕ ਨਹੀਂ ਹੋਣਗੀਆਂ ਰਜਿਸਟਰੀਆਂCurrent UpdatesMarch 3, 2025 March 3, 2025 ਚੰਡੀਗੜ੍ਹ: ਪੰਜਾਬ ਭਰ ਦੀਆਂ ਤਹਿਸੀਲਾਂ ਵਿੱਚ ਰਜਿਸਟਰੀਆਂ ਦਾ ਕੰਮ ਠੱਪ ਹੋ ਗਿਆ ਹੈ, ਕਿਉਂਕਿ ਅੱਜ ਤੋਂ ਸੂਬੇ ਦੇ ਮਾਲ ਅਫ਼ਸਰਾਂ ਨੇ ਹੜਤਾਲ ਕਰ ਦਿੱਤੀ ਹੈ।...
ਖਾਸ ਖ਼ਬਰਰਾਸ਼ਟਰੀਜੈਪੁਰ ਦੇ ਹੋਟਲ ’ਚੋਂ ਗਾਂਜੇ ਸਣੇ ਫੜਿਆ ਗਿਆ ‘ਆਈਆਈਟੀ ਬਾਬਾ’Current UpdatesMarch 3, 2025 March 3, 2025 ਜੈਪੁਰ- ਮਹਾਂਕੁੰਭ ਦੌਰਾਨ ਸੁਰਖ਼ੀਆਂ ਵਿੱਚ ਆਉਣ ਵਾਲੇ ‘IIT ਬਾਬਾ’ ਅਭੈ ਸਿੰਘ ਨੂੰ ਜੈਪੁਰ ਦੇ ਸ਼ਿਪਰਾਪਥ ਇਲਾਕੇ ਦੇ ਇੱਕ ਹੋਟਲ ਵਿਚੋਂ ਥੋੜ੍ਹੀ ਮਾਤਰਾ ਵਿੱਚ ਗਾਂਜੇ ਸਮੇਤ...
ਪੰਜਾਬਅਮਿਤਾਭ ਬੱਚਨ ਨੇ ‘ਟਾਈਮ ਟੂ ਗੋ’ ਬਾਰੇ ਪ੍ਰਸ਼ੰਸਕਾਂ ਦੇ ਸ਼ੰਕੇ ਕੀਤੇ ਦੂਰCurrent UpdatesMarch 2, 2025 March 2, 2025 ਮੁੰਬਈ-ਬੌਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਪੋਸਟ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਫ਼ਿਕਰ ਵਿੱਚ ਪਾ ਦਿੱਤਾ ਸੀ। ਉਨ੍ਹਾਂ ਆਪਣੀ ਪੋਸਟ ਵਿੱਚ...
ਪੰਜਾਬਪੁਲੀਸ ਵੱਲੋਂ ਤਸਕਰਾਂ ਖ਼ਿਲਾਫ਼ ਤਲਾਸ਼ੀ ਮੁਹਿੰਮCurrent UpdatesMarch 2, 2025 March 2, 2025 ਪਟਿਆਲਾ- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪੁਲੀਸ ਪਟਿਆਲਾ ਵੱਲੋਂ ਪਟਿਆਲਾ ਸ਼ਹਿਰ ਸਮੇਤ ਜ਼ਿਲ੍ਹੇ ’ਚ ਸੱੱਤ ਹੋਰ ਥਾਵਾਂ ’ਤੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ।...