ਖਾਸ ਖ਼ਬਰਰਾਸ਼ਟਰੀਪਾਇਲਟ ਸੁਮਿਤ ਸੱਭਰਵਾਲ ਦੇਹ ਨੂੰ ਅੰਤਿਮ ਰਸਮਾਂ ਲਈ ਮੁੰਬਈ ਲਿਆਂਦਾCurrent UpdatesJune 17, 2025 June 17, 2025 ਮੁੰਬਈ- ਪਿਛਲੇ ਹਫ਼ਤੇ ਅਹਿਮਦਾਬਾਦ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਏਅਰ ਇੰਡੀਆ ਜਹਾਜ਼ ਦੇ ਪਾਇਲਟ ਕੈਪਟਨ ਸੁਮਿਤ ਸੱਭਰਵਾਲ ਦੀ ਦੇਹ ਨੂੰ ਅੰਤਿਮ ਰਸਮਾਂ ਲਈ ਅੱਜ ਮੁੰਬਈ...
ਖਾਸ ਖ਼ਬਰਰਾਸ਼ਟਰੀਤਣਾਅ ਦੇ ਮੱਦੇਨਜ਼ਰ ਭਾਰਤੀ ਵਿਦਿਆਰਥੀਆਂ ਨੂੰ ਤਿਹਰਾਨ ਤੋਂ ਕੱਢਿਆ, 110 ਆਰਮੀਨੀਆ ਪਹੁੰਚੇ: ਮੰਤਰਾਲਾCurrent UpdatesJune 17, 2025 June 17, 2025 ਨਵੀਂ ਦਿੱਲੀ- ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਤਿਹਰਾਨ ਵਿੱਚ ਮੌਜੂਦ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਆ ਕਾਰਨਾਂ...
ਖਾਸ ਖ਼ਬਰਰਾਸ਼ਟਰੀਪਹਿਲੀ ਜੁਲਾਈ ਤੋਂ ਅਮਰਨਾਥ ਯਾਤਰਾ ਦੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆCurrent UpdatesJune 17, 2025 June 17, 2025 ਸ੍ਰੀਨਗਰ- ਜੰਮੂ ਕਸ਼ਮੀਰ ਦੇ ਗ੍ਰਹਿ ਵਿਭਾਗ ਨੇ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਤੋਂ ਪਹਿਲਾਂ ਤੀਰਥ ਯਾਤਰਾ ਦੇ ਪੂਰੇ ਰੂਟ ਨੂੰ ‘ਨੋ ਫਲਾਇੰਗ...
ਖਾਸ ਖ਼ਬਰਰਾਸ਼ਟਰੀਹਿਮਾਚਲ: ਪ੍ਰਾਇਵੇਟ ਬੱਸ ਖੱਡ ਵਿਚ ਡਿੱਗਣ ਕਾਰਨ 20 ਜ਼ਖਮੀCurrent UpdatesJune 17, 2025 June 17, 2025 ਮੰਡੀ- ਹਿਮਾਚਲ ਵਿਚ ਜਾਹੂ ਤੋਂ ਪੱਟੀਘਾਟ-ਕਲਖਰ ਰਾਹੀਂ ਮੰਡੀ ਜਾ ਰਹੀ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਲਗਪਗ 20 ਯਾਤਰੀ ਜ਼ਖਮੀ ਹੋ ਗਏ। ਮੁਢਲੀ...
ਖਾਸ ਖ਼ਬਰਰਾਸ਼ਟਰੀਲਾੜੀ ਪ੍ਰੇਮੀ ਨਾਲ ਭੱਜੀ… ਲਾੜੇ ਨੂੰ ਆਇਆ ਸੁੱਖ ਦਾ ਸਾਹCurrent UpdatesJune 17, 2025 June 17, 2025 ਯੂਪੀ- ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਵਿੱਚ ਇੱਕ ਨਵ-ਵਿਆਹੁਤਾ ਆਪਣੇ ਵਿਆਹ ਦੇ ਕੁਝ ਹੀ ਦਿਨਾਂ ਬਾਅਦ ਪ੍ਰੇਮੀ ਨਾਲ ਭੱਜ ਗਈ। ਪਰ ਹੈਰਾਨੀ ਦੀ ਗੱਲ ਹੈ...
ਖਾਸ ਖ਼ਬਰਰਾਸ਼ਟਰੀਟਰੰਪ ਤੇ ਇਜ਼ਰਾਈਲ ਵੱਲੋਂ ‘ਤਹਿਰਾਨ ਖ਼ਾਲੀ ਕਰਨ’ ਲਈ ਕਹਿਣ ਪਿੱਛੋਂ ਭਾਰਤ ਨੇ ਉਥੋਂ ਵਿਦਿਆਰਥੀ ਬਾਹਰ ਕੱਢੇCurrent UpdatesJune 17, 2025 June 17, 2025 ਨਵੀਂ ਦਿੱਲੀ- ਇਰਾਨ ਦੀ ਰਾਜਧਾਨੀ ਤਹਿਰਾਨ ਵਿਚਲੇ ਭਾਰਤੀ ਵਿਦਿਆਰਥੀਆਂ ਨੂੰ ਇਸ ਸ਼ਹਿਰ ਤੋਂ ਬਾਹਰ ਕੱਢ ਲਿਆ ਗਿਆ ਹੈ। ਇਸ ਤੋਂ ਇਲਾਵਾ ਉਥੇ ਰਹਿ ਰਹੇ ਅਜਿਹੇ...
ਖਾਸ ਖ਼ਬਰਰਾਸ਼ਟਰੀਭਾਰਤੀ ਨਿਗਰਾਨੀ ਸੰਸਥਾ DGCA ਨੇ ਏਅਰ ਇੰਡੀਆ ਤੋਂ ਮੰਗਿਆ ਸਿਖਲਾਈ ਡੇਟਾCurrent UpdatesJune 17, 2025 June 17, 2025 ਨਵੀਂ ਦਿੱਲੀ- ਭਾਰਤ ਦੀ ਹਵਾਬਾਜ਼ੀ ਸੁਰੱਖਿਆ ਨਿਗਰਾਨੀ ਸੰਸਥਾ ‘ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ’ (Directorate General of Civil Aviation – DGCA) ਨੇ ਏਅਰ ਇੰਡੀਆ ਤੋਂ ਪਿਛਲੇ ਹਫ਼ਤੇ...
ਖਾਸ ਖ਼ਬਰਰਾਸ਼ਟਰੀਜੇਲ੍ਹ ਬੰਦ ਗੈਂਗਸਟਰ ਕਾਲਾ ਜਠੇੜੀ ਦੀ ਆਈਵੀਐੱਫ ਪ੍ਰਕਿਰਿਆ ਹੋਈ ਸੰਪੰਨCurrent UpdatesJune 17, 2025 June 17, 2025 ਨਵੀਂ ਦਿੱਲੀ- ਗੈਂਗਸਟਰ ਸੰਦੀਪ ਉਰਫ਼ ਕਾਲਾ ਜਠੇੜੀ, ਜੋ ਇਸ ਸਮੇਂ ਤਿਹਾੜ ਜੇਲ੍ਹ ’ਚ ਬੰਦ ਹੈ, ਨੇ ਔਲਾਦ ਪੈਦਾ ਕਰਨ ਵਾਲੀ ਇਨ-ਵਿਟਰੋ ਫਰਟੀਲਾਈਜੇਸ਼ਨ (in-vitro fertilisation –...
ਖਾਸ ਖ਼ਬਰਰਾਸ਼ਟਰੀਮੁੜ ਈਡੀ ਅੱਗੇ ਪੇਸ਼ ਨਾ ਹੋਏ ਵਾਡਰਾ, ਵਿਦੇਸ਼ ਯਾਤਰਾ ਲਈ ਅਦਾਲਤੀ ਇਜਾਜ਼ਤ ਦਾ ਦਿੱਤਾ ਹਵਾਲਾCurrent UpdatesJune 17, 2025 June 17, 2025 ਨਵੀਂ ਦਿੱਲੀ- ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਕਾਰੋਬਾਰੀ ਪਤੀ ਰਾਬਰਟ ਵਾਡਰਾ (Robert Vadra) ਨੇ ਯੂਕੇ ਸਥਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ (arms consultant Sanjay...
ਖਾਸ ਖ਼ਬਰਰਾਸ਼ਟਰੀਵਪਾਰਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਡਿੱਗਿਆCurrent UpdatesJune 13, 2025 June 13, 2025 ਮੁੰਬਈ- ਇਜ਼ਰਾਈਲ ਵੱਲੋਂ ਈਰਾਨ ਦੀ ਰਾਜਧਾਨੀ ’ਤੇ ਹਮਲੇ ਤੋਂ ਬਾਅਦ ਬਰੈਂਟ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ...