ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਪੁਲੀਸ ਨੇ ਟਿੰਡਰ ਤੋਂ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਸ਼ੱਕੀ ਖ਼ਾਤੇ ਬਾਰੇ ਵੇਰਵੇ ਮੰਗੇCurrent UpdatesJune 7, 2025 June 7, 2025 ਚੰਡੀਗੜ੍ਹ- ਇੱਕ ਕਤਲ ਮਾਮਲੇ ਦੇ ਸਬੰਧ ਵਿੱਚ ਪੰਜਾਬ ਪੁਲੀਸ ਨੇ ਡੇਟਿੰਗ ਐਪ ਟਿੰਡਰ ਤੋਂ ਗਰਮਖ਼ਿਆਲੀ ਪ੍ਰਚਾਰਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ...
ਖਾਸ ਖ਼ਬਰਰਾਸ਼ਟਰੀਕੇਦਾਰਨਾਥ ਜਾ ਰਹੇ ਹੈਲੀਕਾਪਟਰ ਦੀ ਹਾਈਵੇਅ ‘ਤੇ ਐਮਰਜੈਂਸੀ ਲੈਂਡਿੰਗ, ਪਾਈਲਟ ਜ਼ਖ਼ਮੀCurrent UpdatesJune 7, 2025 June 7, 2025 ਰੁਦਰਪ੍ਰਯਾਗ- ਅਧਿਕਾਰੀਆਂ ਨੇ ਦੱਸਿਆ ਕਿ ਕੇਦਾਰਨਾਥ ਜਾ ਰਹੇ ਇੱਕ ਹੈਲੀਕਾਪਟਰ ਨੂੰ ਸ਼ਨਿੱਚਰਵਾਰ ਨੂੰ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਹਾਈਵੇਅ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਕਿਉਂਕਿ ਉਡਾਣ ਦੌਰਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜਾਸੂਸੀ ਮਾਮਲੇ ’ਚ ਯੂਟਿਊਬਰ ਜਸਬੀਰ ਸਿੰਘ ਦੇ Police Remand 2 ਦਿਨਾਂ ਦਾ ਵਾਧਾCurrent UpdatesJune 7, 2025 June 7, 2025 ਚੰਡੀਗੜ੍ਹ- ਐਸਏਐਸ ਨਗਰ (ਮੁਹਾਲੀ) ਦੀ ਇੱਕ ਅਦਾਲਤ ਨੇ ਸ਼ਨਿੱਚਰਵਾਰ ਨੂੰ ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ (YouTuber Jasbir Singh) ਦੇ ਪੁਲੀਸ ਰਿਮਾਂਡ ਵਿੱਚ ਦੋ ਦਿਨ ਦਾ...
ਖਾਸ ਖ਼ਬਰਰਾਸ਼ਟਰੀਐਨਆਈਏ ਵੱਲੋਂ ਗੁਰੂਗ੍ਰਾਮ ਬੰਬ ਹਮਲੇ ਸਬੰਧੀ ਗੋਲਡੀ ਬਰਾੜ ਸਣੇ 5 ਖ਼ਿਲਾਫ਼ ਚਾਰਜਸ਼ੀਟ ਦਾਖ਼ਲCurrent UpdatesJune 7, 2025 June 7, 2025 ਨਵੀਂ ਦਿੱਲੀ- ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਕੌਮੀ ਜਾਂਚ ਏਜੰਸੀ (National Investigation Agency – NIA) ਨੇ 2024 ਵਿੱਚ ਗੁਰੂਗ੍ਰਾਮ ਦੇ ਦੋ ਕਲੱਬਾਂ ‘ਤੇ ਹੋਏ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨੌਜਵਾਨਾਂ ਅਧਿਕਾਰੀਆਂ ਨੂੰ ਵੱਕਾਰੀ ਸੇਵਾਵਾਂ ਲਈ ਚੁਣੇ ਜਾਣ ‘ਤੇ ਵਧਾਈ ਦਿੱਤੀCurrent UpdatesJune 6, 2025June 6, 2025 June 6, 2025June 6, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਸ਼ਿਆਂ ਦੀ ਸਮੱਸਿਆ ਵਿਰੁੱਧ ਸਖ਼ਤੀ ਨਾਲ ਨਜਿੱਠਣ ਦਾ ਪ੍ਰਣ ਲਿਆCurrent UpdatesJune 6, 2025 June 6, 2025 ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮCurrent UpdatesJune 6, 2025 June 6, 2025 ਚੰਡੀਗੜ੍ਹ: ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ...
ਖਾਸ ਖ਼ਬਰਰਾਸ਼ਟਰੀਸੇਬੀ ਵੱਲੋਂ ਮੇਹੁਲ ਚੋਕਸੀ ਦੇ ਖਾਤੇ ਕੁਰਕ ਕਰਨ ਦਾ ਹੁਕਮCurrent UpdatesJune 6, 2025 June 6, 2025 ਨਵੀਂ ਦਿੱਲੀ- ਮਾਰਕੀਟ ਰੈਗੂਲੇਟਰ ਸੇਬੀ ਨੇ ਗੀਤਾਂਜਲੀ ਜੇਮਜ਼ ਦੇ ਸ਼ੇਅਰਾਂ ਵਿੱਚ ਅੰਦਰੂਨੀ ਵਪਾਰ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੇ...
ਖਾਸ ਖ਼ਬਰਰਾਸ਼ਟਰੀਨਾਬਾਲਗ ਧੀ ਨਾਲ ਜਬਰ ਜਨਾਹ ਦੇ ਦੋਸ਼ਾਂ ਹੇਠ ਪਿਓ ਗ੍ਰਿਫ਼ਤਾਰCurrent UpdatesJune 6, 2025 June 6, 2025 ਹੁਸ਼ਿਆਰਪੁਰ- ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ 11 ਸਾਲਾ ਲੜਕੀ ਨਾਲ ਕਥਿਤ ਤੌਰ ਜਬਰ ਜਨਾਹ ਕਰਨ ਦੇ ਦੋਸ਼ਾਂ ਹੇਠ ਉਸ ਦੇ ਪਿਤਾ ਨੂੰ ਗ੍ਰਿਫਤਾਰ ਕੀਤਾ...
ਖਾਸ ਖ਼ਬਰਰਾਸ਼ਟਰੀਬਿਹਾਰ ਭਾਰਤ ਦੀ ਅਪਰਾਧ ਰਾਜਧਾਨੀ ਵਿੱਚ ਬਦਲ ਗਿਆ ਹੈ: ਰਾਹੁਲ ਗਾਂਧੀCurrent UpdatesJune 6, 2025 June 6, 2025 ਬਿਹਾਰ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਬਿਹਾਰ ਵਿੱਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਦੀ ਆਲੋਚਨਾ...