ਪੰਜਾਬਜੌਹਨ ਅਬਰਾਹਿਮ ਦੀ ‘ਦਿ ਡਿਪਲੋਮੈਟ’ ਹੋਲੀ ’ਤੇ ਰਿਲੀਜ਼ ਹੋਵੇਗੀCurrent UpdatesMarch 1, 2025 March 1, 2025 ਮੁੰਬਈ: ਜੌਹਨ ਅਬਰਾਹਿਮ ਦੀ ਆਉਣ ਵਾਲੀ ਸਿਆਸੀ ਥ੍ਰਿਲਰ ‘ਦਿ ਡਿਪਲੋਮੈਟ’ ਦੇ ਰਿਲੀਜ਼ ਹੋਣ ਦੀ ਨਵੀਂ ਤਰੀਕ ਦਾ ਐਲਾਨ ਕੀਤਾ ਗਿਆ ਹੈ। ਪਹਿਲਾਂ ਇਹ ਫਿਲਮ ਸੱਤ...
ਪੰਜਾਬਲਾਲ ਡੋਰੇ ਤੋਂ ਬਾਹਰ ਪਾਣੀ ਦੇ ਅਸਥਾਈ ਕੁਨੈਕਸ਼ਨ ਦੇਣ ਦੀ ਪ੍ਰਵਾਨਗੀCurrent UpdatesMarch 1, 2025 March 1, 2025 ਚੰਡੀਗੜ੍ਹ- ਨਗਰ ਨਿਗਮ ਚੰਡੀਗੜ੍ਹ ਦੀ ਹਾਲ ਹੀ ਵਿੱਚ ਬਣੀ ਜਲ ਸਪਲਾਈ ਅਤੇ ਸੀਵਰੇਜ ਨਿਕਾਸੀ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਮੇਅਰ ਹਰਪ੍ਰੀਤ ਕੌਰ ਬਬਲਾ ਦੀ ਅਗਵਾਈ...
ਪੰਜਾਬਘੱਗਰ ਦਰਿਆ ’ਚ ਪੁਲੀਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ, ਇੱਕ ਗੈਂਗਸਟਰ ਜ਼ਖਮੀCurrent UpdatesMarch 1, 2025 March 1, 2025 ਡੇਰਾਬੱਸੀ: ਡੇਰਾਬੱਸੀ ਦੇ ਪਿੰਡ ਭਾਂਖਰਪੁਰ ਵਿੱਚ ਪੈਂਦੀ ਘੱਗਰ ਨਦੀ ਵਿੱਚ ਅੱਜ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋ ਗਈ। ਇਸ ਦੌਰਾਨ ਪੁਲੀਸ ਦੀ ਗੋਲੀ ਲੱਗਣ ਨਾਲ...
ਪੰਜਾਬਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਛੇ ਪਿਸਤੌਲਾਂ ਸਣੇ ਕਾਬੂCurrent UpdatesMarch 1, 2025 March 1, 2025 ਅੰਮ੍ਰਿਤਸਰ: ਪੰਜਾਬ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਪੁਆਇੰਟ 32 ਬੋਰ ਦੇ ਛੇ ਪਿਸਤੌਲ ਅਤੇ 10 ਗੋਲੀਆਂ...
ਪੰਜਾਬਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ, ਨਿਵੇਸ਼ਕਾਂ ਦੇ 9 ਲੱਖ ਕਰੋੜ ਡੁੱਬੇCurrent UpdatesMarch 1, 2025 March 1, 2025 ਮੁੰਬਈ-ਅਮਰੀਕਾ ਵੱਲੋਂ ਚੀਨ ਤੋਂ ਦਰਾਮਦ ਵਸਤਾਂ ’ਤੇ 10 ਫ਼ੀਸਦ ਵਾਧੂ ਟੈਕਸ ਲਾਉਣ ਦੇ ਐਲਾਨ ਮਗਰੋਂ ਸ਼ੁੱਕਰਵਾਰ ਨੂੰ ਭਾਰਤ ਦੇ ਸ਼ੇਅਰ ਬਾਜ਼ਾਰ ਸਮੇਤ ਆਲਮੀ ਪੱਧਰ ’ਤੇ...
ਪੰਜਾਬਮਹਿਲਾ ਨਿਆਂਇਕ ਅਧਿਕਾਰੀਆਂ ਦੀ ਬਰਖ਼ਾਸਤਗੀ ਦਾ ਫ਼ੈਸਲਾ ਰੱਦCurrent UpdatesMarch 1, 2025 March 1, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਮੱਧ ਪ੍ਰਦੇਸ਼ ’ਚ ਮਈ 2023 ਵਿੱਚ ਦੋ ਮਹਿਲਾ ਨਿਆਂਇਕ ਅਧਿਕਾਰੀਆਂ ਦੀਆਂ ਸੇਵਾਵਾਂ ਖਤਮ ਕਰਨ ਦੇ ਹੁਕਮ ਰੱਦ ਕਰ ਦਿੱਤੇ ਹਨ।...
ਪੰਜਾਬਅੱਗ ਲੱਗਣ ਕਾਰਨ ਮਹਾਰਾਸ਼ਟਰ ਦੇ ਸੈਲਾਨੀ ਦੀ ਮੌਤ, 2 ਜ਼ਖਮੀCurrent UpdatesMarch 1, 2025 March 1, 2025 ਸ਼ਿਮਲਾ-ਸ਼ਿਮਲਾ ਸ਼ਹਿਰ ਦੇ ਕੱਚੀਘਾਟੀ ਖੇਤਰ ਵਿੱਚ ਸੈਲਾਨੀਆਂ ਲਈ ਬਣੀ ਇੱਕ ਨਿੱਜੀ ਰਿਹਾਇਸ਼ ਵਿੱਚ ਭਿਆਨਕ ਅੱਗ ਲੱਗਣ ਕਾਰਨ ਮਹਾਰਾਸ਼ਟਰ ਦੇ ਇੱਕ ਸੈਲਾਨੀ ਦੀ ਮੌਤ ਹੋ ਗਈ...
ਪੰਜਾਬਮਨੀਪੁਰ ਦੇ ਦੋ ਜ਼ਿਲ੍ਹਿਆਂ ’ਚੋਂ ਇੱਕ ਅਤਿਵਾਦੀ ਸਣੇ ਪੰਜ ਗ੍ਰਿਫ਼ਤਾਰCurrent UpdatesMarch 1, 2025 March 1, 2025 ਇੰਫਾਲ- ਸੁਰੱਖਿਆ ਬਲਾਂ ਨੇ ਮਨੀਪੁਰ ਦੇ ਕਾਂਗਪੋਕਪੀ ਤੇ ਕਾਮਜੋਂਗ ਜ਼ਿਲ੍ਹਿਆਂ ਵਿਚੋਂ ਇੱਕ ਅਤਿਵਾਦੀ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ...
ਪੰਜਾਬ‘ਯੁੱਧ ਨਸ਼ੇ ਦੇ ਵਿਰੁੱਧ’: ਪੰਜਾਬ ਪੁਲੀਸ ਵੱਲੋਂ ਸੂਬੇ 750 ਥਾਵਾਂ ’ਤੇ ਛਾਪੇCurrent UpdatesMarch 1, 2025 March 1, 2025 ਪਟਿਆਲਾ-ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਨੇ ਅੱਜ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਰਚ...
ਪੰਜਾਬਬਰਫ ਹੇਠ ਫਸੇ ਕੁੱਲ 49 ਹੋਰ ਮਜ਼ਦੂਰ ਬਾਹਰ ਕੱਢੇ; ਛੇ ਹਾਲੇ ਵੀ ਫਸੇCurrent UpdatesMarch 1, 2025 March 1, 2025 ਦੇਹਰਾਦੂਨ:ਉੱਤਰਖੰਡ ਦੇ ਚਮੋਲੀ ਜ਼ਿਲ੍ਹੇ ਦੇ ਪਿੰਡ ਮਾਣਾ ’ਚ ਸਥਿਤ ਸੀਮਾ ਸੜਕ ਸੰਗਠਨ (ਬੀਆਰਓ) ਦੇ ਕੈਂਪ ’ਚ ਬਰਫ਼ ਦੇ ਤੋਦੇ ਖਿਸਕਣ ਕਾਰਨ ਕਈ ਫੁੱਟ ਬਰਫ਼ ਹੇਠਾਂ...