ਖਾਸ ਖ਼ਬਰਚੰਡੀਗੜ੍ਹਪੰਜਾਬਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆCurrent UpdatesFebruary 22, 2024 February 22, 2024 ਚੰਡੀਗੜ੍ਹ :ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਾਗ਼ਬਾਨੀ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ, 5 ਨੂੰ ਪੇਸ਼ ਕੀਤਾ ਜਾਵੇਗਾ ਬਜਟCurrent UpdatesFebruary 22, 2024 February 22, 2024 ਚੰਡੀਗੜ੍ਹ, : “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾCurrent UpdatesFebruary 15, 2024 February 15, 2024 ਜਲ ਸਰੋਤ ਮੰਤਰੀ ਵੱਲੋਂ ਕਿਸਾਨਾਂ ਵਿਰੁੱਧ ਦਮਨਕਾਰੀ ਕਾਰਵਾਈਆਂ ਦੀ ਸਖ਼ਤ ਨਿਖੇਧੀ ਚੰਡੀਗੜ੍ਹ,:ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਤਸ਼ੱਦਦ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ” ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾCurrent UpdatesFebruary 15, 2024February 15, 2024 February 15, 2024February 15, 2024 ਉਲੀਕਣ ਦੇ ਆਦੇਸ਼ਸਥਾਨਕ ਸਰਕਾਰਾਂ ਮੰਤਰੀ ਨੇ ਸੱਭਿਆਚਾਰਕ ਮਾਮਲੇ ਮੰਤਰੀ, ਲੋਕ ਸਭਾ ਮੈਂਬਰ, ਉਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ,:ਸਥਾਨਕ ਸਰਕਾਰਾਂ ਬਾਰੇ ਮੰਤਰੀ...
ਖਾਸ ਖ਼ਬਰਰਾਸ਼ਟਰੀਭਾਰਤ ਗਠਜੋੜ ‘ਚ ਸੀਟਾਂ ਦੀ ਵੰਡ ‘ਤੇ ਸਹਿਮਤੀ, ਸਪਾ ਨੇ ਕੀਤਾ ਐਲਾਨ, ਯੂਪੀ ‘ਚ 11 ਸੀਟਾਂ ‘ਤੇ ਲੜੇਗੀ ਕਾਂਗਰਸCurrent UpdatesJanuary 27, 2024 January 27, 2024 ਲਖਨਊ: ਉੱਤਰ ਪ੍ਰਦੇਸ਼ ਵਿੱਚ ਭਾਰਤ ਗਠਜੋੜ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ। ਸਮਾਜਵਾਦੀ ਪਾਰਟੀ ਅਤੇ ਕਾਂਗਰਸ ਵਿਚਾਲੇ ਸੀਟਾਂ ਨੂੰ ਲੈ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬੀ ਯੂ-ਟਿਊਬਕਾਰੀ ਦਾ ਤਿੰਨ ਰੋਜ਼ਾ ਕਰੈਸ਼ ਕੋਰਸ ਸੰਪੰਨCurrent UpdatesJanuary 25, 2024 January 25, 2024 ਪਟਿਆਲਾ: :- ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵਿਖੇ ਪੰਜਾਬੀ ਯੂ-ਟਿਊਬਕਾਰੀ ਕਰੈਸ਼ ਕੋਰਸ ਸਫਲਤਾ ਪੂਰਵਕ ਸਮਾਪਤ ਹੋ ਗਿਆ। ਕੋਰਸ ਦੇ ਸਮਾਪਤੀ ਸਮਾਰੋਹ...
ਖਾਸ ਖ਼ਬਰਚੰਡੀਗੜ੍ਹਪੰਜਾਬਕੜਾਕੇ ਦੀ ਠੰਡ ਦਰਮਿਆਨ ਪੰਜਾਬ ਦੇ ਸਕੂਲਾਂ ਚ ਵਧੀਆਂ ਛੁੱਟੀਆਂCurrent UpdatesJanuary 14, 2024 January 14, 2024 ਚੰਡੀਗੜ੍ਹ- ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 21 ਜਨਵਰੀ ਤੱਕ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ 24 ਤੋਂCurrent UpdatesDecember 22, 2023December 22, 2023 December 22, 2023December 22, 2023 ਚੰਡੀਗੜ੍ਹ, :ਪੰਜਾਬ ਸਰਕਾਰ ਨੇ ਠੰਢ ਕਾਰਨ ਰਾਜ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਤੋਂ 31 ਦਸੰਬਰ ਤੱਕ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ...
Hindi Newsਖਾਸ ਖ਼ਬਰमूसा खान फ्रेंड्स क्लब ने किया रक्तदान शिविर का आयोजनCurrent UpdatesDecember 20, 2023 December 20, 2023 एडवोकेट मूसा खान के जन्मदिन पर 54 यूनिट रक्तदान – जन्मदिन पर रक्तदान शिविर का ट्रेंड चलाएँगेः मूसा खान पटियाला: पंजाब के प्रसिद्ध सामाजिक कार्यकर्ता...
ਖਾਸ ਖ਼ਬਰਚੰਡੀਗੜ੍ਹਪੰਜਾਬਮੂਸਾ ਖਾਨ ਫ੍ਰੈਂਡਜ਼ ਕਲੱਬ ਨੇ ਲਗਾਇਆ ਖੂਨਦਾਨ ਕੈਂਪCurrent UpdatesDecember 20, 2023December 20, 2023 December 20, 2023December 20, 2023 ਐਡਵੋਕੇਟ ਮੂਸਾ ਖਾਨ ਦੇ ਜਨਮਦਿਨ ਤੇ 54 ਯੂਨਿਟ ਖੂਨਦਾਨ ਜਨਮਦਿਨ ਤੇ ਖੂਨਦਾਨ ਕੈਂਪਾਂ ਦੀ ਪਿਰਤ ਪਾਵਾਂਗੇ : ਮੂਸਾ ਖਾਨ ਪਟਿਆਲਾ: ਪ੍ਰਸਿੱਧ ਸਮਾਜ ਸੇਵਕ ਅਤੇ ਪੰਜਾਬ...