ਖਾਸ ਖ਼ਬਰਪੰਜਾਬਰਾਸ਼ਟਰੀਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਤਿੰਨ ਨਵੇਂ ਗੀਤ ਰਿਲੀਜ਼Current UpdatesJune 11, 2025 June 11, 2025 ਮਾਨਸਾ- ਬੀਬੀਸੀ ਵਰਲਡ ਸਰਵਿਸ ਵੱਲੋਂ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਬਾਰੇ ‘ਦਿ ਕਿਲਿੰਗ ਕਾਲ’ (The Killing Call) ਸਿਰਲੇਖ ਵਾਲੀ ਦਸਤਾਵੇਜ਼ੀ ਰਿਲੀਜ਼ ਕੀਤੇ...
ਖਾਸ ਖ਼ਬਰਰਾਸ਼ਟਰੀਮਜ਼ਬੂਤ ਆਲਮੀ ਰੁਝਾਨਾਂ ਕਾਰਨ ਸ਼ੁਰੂਆਤੀ ਕਾਰੋਬਾਰ ਦੌਰਾਨ ਬਾਜ਼ਾਰਾਂ ਵਿੱਚ ਤੇਜ਼ੀCurrent UpdatesJune 11, 2025 June 11, 2025 ਮੁੰਬਈ- ਅਮਰੀਕਾ-ਚੀਨ ਦੇ ਵਪਾਰਕ ਗੱਲਬਾਤ ਲਈ ਆਸ਼ਾਵਾਦੀ ਹੋਣ ਅਤੇ ਵਿਦੇਸ਼ੀ ਫੰਡ ਪ੍ਰਵਾਹ ਦੇ ਵਿਚਕਾਰ ਆਲਮੀ ਬਾਜ਼ਾਰਾਂ ਵਿੱਚ ਤੇਜ਼ੀ ਤੋਂ ਬਾਅਦ ਬੁੱਧਵਾਰ ਨੂੰ ਸੂਚਕਾਂਕ Sensex ਅਤੇ...
ਖਾਸ ਖ਼ਬਰਰਾਸ਼ਟਰੀਰਾਜਾ ਰਘੂਵੰਸ਼ੀ ਦੀ ਪਤਨੀ ਤੇ ਦੂਜੇ ਮੁਲਜ਼ਮਾਂ ਨਾਲ Crime Scene ਦੀ ਮੁੜ-ਸਿਰਜਣਾ ਕਰੇਗੀ ਪੁਲੀਸCurrent UpdatesJune 11, 2025 June 11, 2025 ਸ਼ਿਲਾਂਗ- ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਕੇਸ ਵਿਚ ਗ੍ਰਿਫ਼ਤਾਰ ਉਸ ਦੀ ਪਤਨੀ ਸੋਨਮ ਰਘੂਵੰਸ਼ੀ ਨੂੰ ਮੇਘਾਲਿਆ ਪੁਲੀਸ ਦੀ ਇੱਕ ਵਿਸ਼ੇਸ਼ ਜਾਂਚ ਟੀਮ (SIT)...
ਖਾਸ ਖ਼ਬਰਰਾਸ਼ਟਰੀਦਿੱਲੀ ਦਾ ਵਧਿਆ ਪਾਰਾ, ‘ਰੈੱਡ ਅਲਰਟ’ ਜਾਰੀCurrent UpdatesJune 11, 2025 June 11, 2025 ਨਵੀਂ ਦਿੱਲੀ- ਭਾਰਤ ਮੌਸਮ ਵਿਭਾਗ (IMD) ਨੇ ਦਿੱਲੀ ਲਈ ਇੱਕ ਰੈੱਡ ਅਲਰਟ ਜਾਰੀ ਕੀਤਾ ਹੈ ਕਿਉਂਕਿ ਸ਼ਹਿਰ ਤੇਜ਼ ਗਰਮੀ ਦੀ ਲਹਿਰ ਹੇਠ ਹੈ। ਦਿੱਲੀ ਦੇ...
ਖਾਸ ਖ਼ਬਰਤਕਨਾਲੋਜੀਰਾਸ਼ਟਰੀਭਾਰਤ ਦਾ AI ਬਾਜ਼ਾਰ 2027 ਤੱਕ 17 ਅਰਬ ਡਾਲਰ ਨੂੰ ਛੂਹ ਸਕਦੈCurrent UpdatesJune 11, 2025 June 11, 2025 ਨਵੀਂ ਦਿੱਲੀ- ਬੋਸਟਨ ਕੰਸਲਟਿੰਗ ਗਰੁੱਪ (Boston Consulting Group – BCG) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਦਾ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਬਾਜ਼ਾਰ 2027 ਤੱਕ ਤਿੰਨ ਗੁਣਾ ਵਧ...
ਖਾਸ ਖ਼ਬਰਪੰਜਾਬਰਾਸ਼ਟਰੀਚੋਰੀ ਦੇ ਗਹਿਣਿਆਂ ਦੀ ਬਰਾਮਦਗੀ ਕਰਨ ਗਈ ਪੁਲੀਸ ’ਤੇ ਗੋਲੀ ਚਲਾਉਣ ਵਾਲੇ ਸਣੇ ਦੋ ਗ੍ਰਿਫ਼ਤਾਰCurrent UpdatesJune 11, 2025 June 11, 2025 ਖੰਨਾ- ਮੁਲਜ਼ਮ ਨਾਲ ਚੋਰੀ ਦੇ ਗਹਿਣੇ ਬਰਾਮਦ ਕਰਨ ਗਈ ਪੁਲੀਸ ’ਤੇ ਮੁਲਜ਼ਮ ਨੇ ਗੋਲੀ ਚਲਾ ਦਿੱਤੀ ਪਰ ਨਿਸ਼ਾਨਾ ਖੁੰਝ ਜਾਣ ਸਦਕਾ ਥਾਣਾ ਸਿਟੀ-2 ਦੇ ਐਸਐਚਓ...
ਖਾਸ ਖ਼ਬਰਰਾਸ਼ਟਰੀਜਾਸੂਸੀ ਮਾਮਲਾ: ਅਦਾਲਤ ਵੱਲੋਂ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਅਰਜ਼ੀ ਰੱਦCurrent UpdatesJune 11, 2025June 11, 2025 June 11, 2025June 11, 2025 ਹਿਸਾਰ- ਸਥਾਨਕ ਅਦਾਲਤ ਨੇ ਪਿਛਲੇ ਮਹੀਨੇ ਜਾਸੂਸੀ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤੀ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਉਸ ਦੀ ਜ਼ਮਾਨਤ...
ਖਾਸ ਖ਼ਬਰਪੰਜਾਬਪੰਜਾਬੀ ਵਿਕੀਪੀਡੀਆ ਦਾ 23ਵਾਂ ਜਨਮਦਿਨ ਮਨਾਇਆCurrent UpdatesJune 11, 2025June 11, 2025 June 11, 2025June 11, 2025 ਗਿਆਨ ਸਭਨਾਂ ਲਈਃ ਪੰਜਾਬੀ ਵਿਕੀਮੀਡੀਅਨਜ਼ ਕੁਲਦੀਪ ਸਿੰਘ ਬੁਰਜ ਭਲਾਈਕੇ ਬਣੇ ਵਿਕੀਮੀਡੀਆ ਸੰਯੋਜਕ ਪਟਿਆਲਾ। ਕੁਦਰਤੀ ਸਾਧਨਾਂ, ਸੁਤੰਤਰਤਾ, ਇਨਸਾਫ਼, ਜ਼ਿੰਦਗੀ ਦੀ ਤਰ੍ਹਾਂ ਗਿਆਨ ਪ੍ਰਾਪਤ ਕਰਨਾ ਵੀ ਸਭ...
ਖਾਸ ਖ਼ਬਰਪੰਜਾਬਰਾਸ਼ਟਰੀਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂCurrent UpdatesJune 10, 2025 June 10, 2025 ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਲਈ 12 ਨਵੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀCurrent UpdatesJune 10, 2025 June 10, 2025 ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ...