ਖਾਸ ਖ਼ਬਰਪੰਜਾਬਰਾਸ਼ਟਰੀਗੁਰਦੁਆਰਾ ਸਾਹਿਬ ’ਚ AC ਦਾ ਕੰਪਰੈਸ਼ਰ ਫਟਣ ਕਾਰਨ ਔਰਤ ਦੀ ਮੌਤ, 9 ਹੋਰ ਸ਼ਰਧਾਲੂ ਜ਼ਖ਼ਮੀCurrent UpdatesJune 3, 2025 June 3, 2025 ਬਲਾਚੌਰ- ਇੱਥੋਂ 18 ਕਿਲੋਮੀਟਰ ਦੂਰ ਸਤੁਲਜ ਦਰਿਆ ਦੇ ਕੰਢੇ ਰੋਪੜ ਨੇੜੇ ਸਥਿਤ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਗੁਰਦੁਆਰਾ ਟਿੱਬੀ ਸਾਹਿਬ) ਵਿਖੇ ਸੰਤ ਬਾਬਾ ਖੁਸ਼ਹਾਲ ਸਿੰਘ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਦਾ ਜੰਮੂ ਕਸ਼ਮੀਰ ਦੌਰਾ 6 ਨੂੰ, ਵਿਸ਼ਵ ਦੇ ਸਭ ਤੋਂ ਉੱਚੇ ਚਨਾਬ ਪੁਲ ਦਾ ਕਰਨਗੇ ਉਦਘਾਟਨCurrent UpdatesJune 3, 2025June 3, 2025 June 3, 2025June 3, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਜੂੂਨ ਨੂੰ ਜੰਮੂ ਕਸ਼ਮੀਰ ਦੀ ਫੇਰੀ ਦੌਰਾਨ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਪੁਲ ‘ਚਨਾਬ ਪੁਲ’ ਦਾ ਉਦਘਾਟਨ...
ਖਾਸ ਖ਼ਬਰਰਾਸ਼ਟਰੀਕੋਵਿਡ-19: ਐਕਟਿਵ ਕੇਸਾਂ ਦੀ ਗਿਣਤੀ 4,000 ਟੱਪੀCurrent UpdatesJune 3, 2025 June 3, 2025 ਨਵੀਂ ਦਿੱਲੀ- ਭਾਰਤ ਵਿੱਚ ਐਕਟਿਵ ਕੋਵਿਡ-19 ਮਾਮਲੇ 4,000 ਦਾ ਅੰਕੜਾ ਪਾਰ ਕਰ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ...
ਖਾਸ ਖ਼ਬਰਰਾਸ਼ਟਰੀਕੀ ਪੁਰਾਣੀ ਬਿਮਾਰੀ ਵਾਲੀ ਔਰਤ ਗਰਭਪਾਤ ਕਰਵਾ ਸਕਦੀ ਹੈ: ਹਾਈ ਕੋਰਟ ਨੇ ਹਸਪਤਾਲ ਨੂੰ ਪਤਾ ਲਾਉਣ ਲਈ ਕਿਹਾCurrent UpdatesJune 3, 2025 June 3, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਸਫ਼ਦਰਜੰਗ ਹਸਪਤਾਲ ਨੂੰ ਇਹ ਪਤਾ ਲਗਾਉਣ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਹੁਕਮ ਦਿੱਤਾ ਹੈ ਕਿ 29 ਹਫ਼ਤਿਆਂ ਦੀ...
ਖਾਸ ਖ਼ਬਰਰਾਸ਼ਟਰੀਘਰੇ ਸੁੱਤੇ ਪਏ ਬੱਚੇ ਨੂੰ ਲੈ ਗਏ ‘ਬਘਿਆੜ’, ਖੇਤਾਂ ’ਚੋਂ ਮਿਲੀ ਲਾਸ਼Current UpdatesJune 3, 2025 June 3, 2025 ਯੂਪੀ- ਪੁਲੀਸ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਯੂਪੀ ਦੇ ਬਹਿਰਾਈਚ ਜ਼ਿਲ੍ਹੇ ਦੀ ਮਹਿਸੀ ਤਹਿਸੀਲ ਦੇ ਗਦਾਮਾਰ ਕਲਾਂ ਪਿੰਡ ਦੇ ਇੱਕ ਖੇਤ ਵਿੱਚੋਂ ਦੋ ਸਾਲ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਾਬਾਲਗ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਸਜ਼ਾ-ਏ-ਮੌਤCurrent UpdatesJune 3, 2025 June 3, 2025 ਚੰਡੀਗੜ੍ਹ- ਚੰਡੀਗੜ੍ਹ ਦੀ ਫਾਸਟ ਟਰੈਕ ਸਪੈਸ਼ਲ ਕੋਰਟ ਨੇ ਮੰਗਲਵਾਰ ਨੂੰ ਹੱਲੋਮਾਜਰਾ ਵਿੱਚ ਇੱਕ ਅੱਠ ਸਾਲਾ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਫਿਰ ਬੱਚੀ ਦਾ ਕਤਲ ਕਰ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਡਿੱਗਿਆCurrent UpdatesJune 2, 2025 June 2, 2025 ਮੁੰਬਈ- ਏਸ਼ਿਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਤੇ ਆਲਮੀ ਪੱਧਰ ’ਤੇ ਵਪਾਰਕ ਫ਼ਿਕਰਾਂ ਅੱਜ ਸਵੇਰੇ ਬੈਂਚਮਾਰਕ ਇਕੁਇਟੀ ਸੂਚਕ ਅੰਕ Sensex ਤੇ Nifty ਡਿੱਗ ਗਏ। ਉਧਰ ਅਮਰੀਕੀ...
ਖਾਸ ਖ਼ਬਰਖੇਡਾਂਰਾਸ਼ਟਰੀਪੰਜਾਬ ਕਿੰਗਜ਼ 11 ਸਾਲਾਂ ਬਾਅਦ IPL ਦੇ ਫਾਈਨਲ ਵਿਚCurrent UpdatesJune 2, 2025 June 2, 2025 ਅਹਿਮਦਾਬਾਦ- ਕਪਤਾਨ ਸ਼੍ਰੇਅਸ ਅੱਈਅਰ ਦੀਆਂ 41 ਗੇਂਦਾਂ ਵਿਚ ਨਾਬਾਦ 87 ਦੌੜਾਂ ਦੀ ਬਦੌਲਤ ਪੰਜਾਬ ਕਿੰਗਜ਼ (PBKS) ਦੀ ਟੀਮ ਦੂਜੇ ਕੁਆਲੀਫਾਇਰ ਵਿਚ ਐਤਵਾਰ ਰਾਤੀਂ ਮੁੰਬਈ ਇੰਡੀਅਨਜ਼...
ਖਾਸ ਖ਼ਬਰਰਾਸ਼ਟਰੀਸਿੱਕਮ ਢਿੱਗਾਂ ਡਿੱਗਣ ਕਾਰਨ 3 ਮੌਤਾਂ, 6 ਸੁਰੱਖਿਆ ਕਰਮੀ ਲਾਪਤਾCurrent UpdatesJune 2, 2025 June 2, 2025 ਕੋਲਕਾਤਾ- ਸਿੱਕਮ ਦੇ ਛੱਤੇਨ ਵਿਖੇ ਇੱਕ ਫੌਜੀ ਕੈਂਪ ’ਤੇ ਢਿੱਗਾਂ ਡਿੱਗਣ ਕਾਰਨ ਘੱਟੋ-ਘੱਟ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਛੇ ਸੁਰੱਖਿਆ ਕਰਮਚਾਰੀ ਲਾਪਤਾ ਹੋ...
ਖਾਸ ਖ਼ਬਰਰਾਸ਼ਟਰੀਵਿਧਾਇਕ ਅੱਬਾਸ ਅੰਸਾਰੀ ਦੀ ਵਿਧਾਨ ਸਭਾ ਮੈਂਬਰਸ਼ਿਪ ਖ਼ਤਮCurrent UpdatesJune 2, 2025 June 2, 2025 ਲਖਨਊ- 1 ਜੂਨ ਸਾਲ 2022 ਵਿਧਾਨ ਸਭਾ ਚੋਣਾਂ ਦੌਰਾਨ ਨਫ਼ਰਤੀ ਭਾਸ਼ਣ ਦੇਣ ਸਬੰਧੀ ਇੱਕ ਮਾਮਲੇ ਵਿੱਚ ਐੱਮਪੀ-ਐੱਮਐੱਲਏ ਦੀ ਵਿਸ਼ੇਸ਼ ਅਦਾਲਤ ਵੱਲੋਂ ਯੂਪੀ ਦੇ ਵਿਧਾਇਕ ਅੱਬਾਸ...