ਖਾਸ ਖ਼ਬਰਪੰਜਾਬਰਾਸ਼ਟਰੀਵਜ਼ੀਫਿਆਂ ਵਿੱਚ ਘੁਟਾਲਾ ਕਰਕੇ ਐਸ.ਸੀ. ਵਿਦਿਆਰਥੀਆਂ ਦੇ ਹੱਕਾਂ ’ਤੇ ਡਾਕਾ ਮਾਰਿਆCurrent UpdatesJune 8, 2025 June 8, 2025 ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਅਣਗੌਲਿਆ ਕਰਨ ਦਾ...
ਖਾਸ ਖ਼ਬਰਰਾਸ਼ਟਰੀਫਿਲਮ ‘ਹਾਊਸਫੁੱਲ- 5’ ਵੱਲੋਂ ਪਹਿਲੇ ਦਿਨ 24.35 ਕਰੋੜ ਦੀ ਕਮਾਈCurrent UpdatesJune 8, 2025 June 8, 2025 ਨਵੀਂ ਦਿੱਲੀ- ਫ਼ਿਲਮ ‘ਹਾਊਸਫੁੱਲ- 5’ ਨੇ ਰਿਲੀਜ਼ ਹੋਣ ਦੇ ਪਹਿਲੇ ਹੀ ਦਿਨ ਘਰੇਲੂ ਬਾਕਸ ਆਫਿਸ ’ਤੇ 24.35 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਸ ਫ਼ਿਲਮ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਦੀ ਗੋਲ਼ੀ ਲੱਗਣ ਕਾਰਨ ਗੈਂਗਸਟਰ ਜ਼ਖ਼ਮੀ; ਪੁਲੀਸ ’ਤੇ ਵੀ ਚਲਾਈ ਗੋਲ਼ੀCurrent UpdatesJune 8, 2025 June 8, 2025 ਪਟਿਆਲਾ- ਇਥੇ ਅਰਬਨ ਅਸਟੇਟ ਖੇਤਰ ’ਚ ਅੱਜ ਪੁਲੀਸ ਨਾਲ ਹੋਈ ਮੱਠਭੇੜ ’ਚ ਇੱਕ ਗੈਂਗਸਟਰ ਪੁਲੀਸ ਦੀ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਸ ਦੀ ਲੱਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਿੱਖ ਕਤਲੇਆਮ: ਸਿੱਖ ਫਲਸਫੇ ਤੇ ਸਿਆਸਤ ਨੂੰ ਕੁਚਲਣ ਦੀ ਕਾਰਵਾਈCurrent UpdatesJune 8, 2025 June 8, 2025 ਚੰਡੀਗੜ੍ਹ- ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸੈਕਟਰ-28 ਵਿੱਚ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ‘ਸਾਕਾ 84 ਦੇ ਸਿੱਖ ਸਿਆਸਤ ਉੱਤੇ ਪ੍ਰਭਾਵ’ ਵਿਸ਼ੇ ’ਤੇ...
ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਦੇ ਮਹਾਰਾਸ਼ਟਰ ਚੋਣ ਧਾਂਦਲੀ ਦੇ ਦੋਸ਼ਾਂ ਨੂੰ ECI ਨੇ ‘ਬੇਬੁਨਿਆਦ’ ਦੱਸਿਆCurrent UpdatesJune 8, 2025 June 8, 2025 ਨਵੀਂ ਦਿੱਲੀ- ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ (LoP) ਰਾਹੁਲ ਗਾਂਧੀ ਵੱਲੋਂ ਮਹਾਰਾਸ਼ਟਰ ਚੋਣਾਂ ਵਿਚ ਹੇਰਾਫੇਰੀ ਦੇ ਲਗਾਏ ਗਏ ਦੋਸ਼ਾਂ...
ਸਾਹਿਤਖਾਸ ਖ਼ਬਰਰਾਸ਼ਟਰੀਵਿਰਾਸਤਦੇਸ਼ ਭਰ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਬਕਰੀਦCurrent UpdatesJune 8, 2025 June 8, 2025 ਸ੍ਰੀਨਗਰ- ਮੁਸਲਿਮ ਭਾਈਚਾਰੇ ਵੱਲੋਂ ਅੱਜ ਦੇਸ਼ ਭਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਬਕਰੀਦ ਮਨਾਈ ਗਈ। ਬਕਰੀਦ ਨੂੰ ਈਦ-ਉਲ-ਅਜ਼ਹਾ ਵੀ ਕਿਹਾ ਜਾਂਦਾ ਹੈ। ਇਸ ਦੌਰਾਨ ਕੌਮੀ...
ਖਾਸ ਖ਼ਬਰਰਾਸ਼ਟਰੀਮਨੀਪੁਰ ਵਿੱਚ ਰੋਸ ਪ੍ਰਦਰਸ਼ਨਾਂ ਮਗਰੋਂ ਕਈ ਥਾਵਾਂ ’ਤੇ ਪਾਬੰਦੀਆਂ ਲਾਗੂCurrent UpdatesJune 8, 2025 June 8, 2025 ਇੰਫਾਲ- ਮਨੀਪੁਰ ਵਿੱਚ Meitei outfit Arambai Tenggol ਦੇ ਇੱਕ ਆਗੁੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹਿੰਸਕ ਪ੍ਰਦਰਸ਼ਨਾਂ ਤੋਂ ਇੱਕ ਦਿਨ ਬਾਅਦ ਅੱਜ ਸਥਿਤੀ ਤਣਾਅਪੂਰਨ ਬਣੀ...
ਖਾਸ ਖ਼ਬਰਰਾਸ਼ਟਰੀਵਿਦੇਸ਼ ਮੰਤਰੀ Jai Shankar ਇਕ ਹਫ਼ਤੇ ਦੇ ਯੂਰੋੋਪ ਦੌਰੇ ਲਈ ਰਵਾਨਾCurrent UpdatesJune 8, 2025 June 8, 2025 ਨਵੀਂ ਦਿੱਲੀ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਭਾਰਤ ਦੀ ਅਤਿਵਾਦ ਸਹਿਣ ਨਾ ਕਰਨ ਦੀ ਨੀਤੀ ਬਾਰੇ ਜਾਣਕਾਰੀ ਅਤੇ ਦੁਵੱਲੇ ਸਬੰਧਾਂ ਨੂੰ ਹੱਲਾਸ਼ੇਰੀ ਦੇਣ ਲਈ ਇਕ ਹਫ਼ਤੇ...
ਖਾਸ ਖ਼ਬਰਰਾਸ਼ਟਰੀਐੱਨਡੀਏ ਸਰਕਾਰ ਨੇ 11 ਸਾਲਾਂ ’ਚ women-led development ਦੀ ਨਵੀਂ ਪਰਿਭਾਸ਼ਾ ਦਿੱਤੀ: ਮੋਦੀCurrent UpdatesJune 8, 2025 June 8, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦਾ ਇੱਕ ਵਰ੍ਹਾ ਪੂਰਾ ਹੋਣ ਤੋਂ ਇੱਕ ਦਿਨ ਪਹਿਲਾਂ ਅੱਜ ਕਿਹਾ ਕਿ ਸੱਤਾਧਾਰੀ ਭਾਜਪਾ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਦੀ ਸ਼ੁਰੂਆਤCurrent UpdatesJune 8, 2025June 8, 2025 June 8, 2025June 8, 2025 ਅੰਮ੍ਰਿਤਸਰ- ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਐੱਸਸੀ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਵੱਲੋਂ ਕਰਵਾਏ ਇੱਕ ਸਮਾਗਮ...