January 2, 2026

Bhagwant Mann

ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਕੌਮਾਂਤਰੀ ਯਾਤਰੀਆਂ ਦੀ ਗਿਣਤੀ ’ਚ ਰਿਕਾਰਡ ਵਾਧਾ

Current Updates
ਅੰਮ੍ਰਿਤਸਰ:ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਜਨਵਰੀ 2025 ‘ਚ ਕੌਮਾਂਤਰੀ ਯਾਤਰੀਆਂ ਦੀ ਹੁਣ ਤੱਕ ਦੀ ਸਭ ਤੋਂ ਵੱਧ ਆਵਾਜਾਈ...
ਖਾਸ ਖ਼ਬਰਰਾਸ਼ਟਰੀ

ਮਹਾਕੁੰਭ: ਏਕਤਾ ਦਾ ‘ਮਹਾਯੱਗ’ ਸਮਾਪਤ ਹੋਇਆ: ਮੋਦੀ

Current Updates
ਮਹਾਕੁੰਭ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮਹਾਕੁੰਭ ਦੇ ਵਿਸ਼ਾਲ ਇਕੱਠ ਦੀ ਤੁਲਨਾ ਗੁਲਾਮੀ ਦੀ ਮਾਨਸਿਕਤਾ ਦੀਆਂ ਜ਼ੰਜੀਰਾਂ ਤੋੜ ਕੇ ਆਜ਼ਾਦ ਸਾਹ ਲੈਣ ਵਾਲੇ ਰਾਸ਼ਟਰ...
ਖਾਸ ਖ਼ਬਰਰਾਸ਼ਟਰੀ

ਗੈਂਗਸਟਰ ਹਾਸ਼ਿਮ ਬਾਬਾ ਦੀ ਪਤਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ

Current Updates
ਨਵੀਂ ਦਿੱਲੀ-ਦਿੱਲੀ ਦੀ ਇੱਕ ਅਦਾਲਤ ਨੇ ਰਾਜਧਾਨੀ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਇੱਕ ਜਿਮ ਮਾਲਕ ਦੇ ਕਤਲ ਮਾਮਲੇ ਵਿੱਚ ਅੱਜ ਕਥਿਤ ਗੈਂਗਸਟਰ ਹਾਸ਼ਿਮ ਬਾਬਾ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਸਰਕਾਰ ਨੇ ਨਸ਼ਿਆਂ ਦੇ ਟਾਕਰੇ ਲਈ ਪੰਜ ਮੈਂਬਰੀ ਕਮੇਟੀ ਬਣਾਈ

Current Updates
ਪੰਜਾਬ-ਪੰਜਾਬ ਸਰਕਾਰ ਨੇ ਖਿੱਤੇ ਵਿਚ ਨਸ਼ਿਆਂ ਦੀ ਅਲਾਮਤ ਦੇ ਟਾਕਰੇ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ ਹੈ।ਕਮੇਟੀ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ...
ਖਾਸ ਖ਼ਬਰਰਾਸ਼ਟਰੀ

ਸਪੀਕਰ ਨੇ ‘ਆਪ’ ਵਿਧਾਇਕਾਂ ਦੇ ਦਿੱਲੀ ਵਿਧਾਨ ਸਭਾ ’ਚ ਦਾਖ਼ਲੇ ’ਤੇ ਰੋਕ ਲਾਈ: ਆਤਿਸ਼ੀ

Current Updates
ਦਿੱਲੀ- ਆਮ ਆਦਮੀ ਪਾਰਟੀ (ਆਪ) ਆਗੂ ਅਤੇ ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਪੁਲੀਸ ਅਧਿਕਾਰੀਆਂ ਨੇ ਸਪੀਕਰ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਦਿਲਜੀਤ ਨੇ ਜ਼ਿੰਦਗੀ ’ਚ ਅੱਗੇ ਵਧਣ ਦਾ ਮੰਤਰ ਦੱਸਿਆ

Current Updates
ਮੁੰਬਈ: ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਆਪਣੀ ਜ਼ਿੰਦਗੀ ’ਚ ਸਫਲਤਾ ਦਾ ਮੰਤਰ ਲੋਕਾਂ ਨਾਲ ਸਾਂਝਾ ਕੀਤਾ ਹੈ, ਜੋ ਬੜਾ ਦਿਲਚਸਪ ਹੈ। ਇਸ ਸਬੰਧੀ ਇੰਸਟਾਗ੍ਰਾਮ ’ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮੇਅਰ ਵੱਲੋਂ ਨਿਗਮ ਦੇ ਸ਼ਿਕਾਇਤ ਕੇਂਦਰਾਂ ਦਾ ਜਾਇਜ਼ਾ

Current Updates
ਪਟਿਆਲਾ- ਮੇਅਰ ਕੁੰਦਨ ਗੋਗੀਆ ਨੇ ਅੱਜ ਨਗਰ ਨਿਗਮ ਦੇ ਸ਼ਿਕਾਇਤ ਕੇਂਦਰਾਂ (ਏ-ਟੈਂਕ ਦਫ਼ਤਰ) ’ਚ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹਾਜ਼ਰੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਦੇ ਇੰਜਨੀਅਰਿੰਗ ਵਿਭਾਗ ਵੱਲ ਨਿਗਮ ਦਾ ਕਰੋੜਾਂ ਦਾ ਟੈਕਸ ਬਕਾਇਆ

Current Updates
ਚੰਡੀਗੜ੍ਹ– ਯੂਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਵੱਲ ਨਗਰ ਨਿਗਮ ਦਾ ਕਰੋੜਾਂ ਰੁਪਇਆਂ ਦਾ ਸਰਵਿਸ ਟੈਕਸ ਬਕਾਇਆ ਖੜ੍ਹਾ ਹੈ, ਜਿਹੜਾ ਕਿ ਨਿਗਮ ਕੋਲ ਜਮ੍ਹਾਂ ਨਹੀਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਗ਼ੈਰਹਾਜ਼ਰ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀ ਸਮੀਖਿਆ ਲਈ ਪੈਨਲ ਕਾਇਮ

Current Updates
ਚੰਡੀਗੜ੍ਹ-ਕੇਂਦਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਦੱਸਿਆ ਹੈ ਕਿ ਲੋਕ ਸਭਾ ਸਪੀਕਰ ਵੱਲੋਂ ਅੰਮ੍ਰਿਤਪਾਲ ਸਿੰਘ ਸਮੇਤ ਸੰਸਦ ਤੋਂ ਗ਼ੈਰ-ਹਾਜ਼ਰ ਸਾਰੇ...
ਖਾਸ ਖ਼ਬਰਰਾਸ਼ਟਰੀ

ਮ੍ਰਿਤਸਰ ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

Current Updates
ਨਵੀਂ ਦਿੱਲੀ- ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਹੱਤਿਆ ਦੇ ਕੇਸ ’ਚ ਅੱਜ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ...