ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਸ਼ਿਆਂ ਦੀ ਸਮੱਸਿਆ ਵਿਰੁੱਧ ਸਖ਼ਤੀ ਨਾਲ ਨਜਿੱਠਣ ਦਾ ਪ੍ਰਣ ਲਿਆCurrent UpdatesJune 6, 2025 June 6, 2025 ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮCurrent UpdatesJune 6, 2025 June 6, 2025 ਚੰਡੀਗੜ੍ਹ: ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ...
ਖਾਸ ਖ਼ਬਰਰਾਸ਼ਟਰੀਸੇਬੀ ਵੱਲੋਂ ਮੇਹੁਲ ਚੋਕਸੀ ਦੇ ਖਾਤੇ ਕੁਰਕ ਕਰਨ ਦਾ ਹੁਕਮCurrent UpdatesJune 6, 2025 June 6, 2025 ਨਵੀਂ ਦਿੱਲੀ- ਮਾਰਕੀਟ ਰੈਗੂਲੇਟਰ ਸੇਬੀ ਨੇ ਗੀਤਾਂਜਲੀ ਜੇਮਜ਼ ਦੇ ਸ਼ੇਅਰਾਂ ਵਿੱਚ ਅੰਦਰੂਨੀ ਵਪਾਰ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੇ...
ਖਾਸ ਖ਼ਬਰਰਾਸ਼ਟਰੀਨਾਬਾਲਗ ਧੀ ਨਾਲ ਜਬਰ ਜਨਾਹ ਦੇ ਦੋਸ਼ਾਂ ਹੇਠ ਪਿਓ ਗ੍ਰਿਫ਼ਤਾਰCurrent UpdatesJune 6, 2025 June 6, 2025 ਹੁਸ਼ਿਆਰਪੁਰ- ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ 11 ਸਾਲਾ ਲੜਕੀ ਨਾਲ ਕਥਿਤ ਤੌਰ ਜਬਰ ਜਨਾਹ ਕਰਨ ਦੇ ਦੋਸ਼ਾਂ ਹੇਠ ਉਸ ਦੇ ਪਿਤਾ ਨੂੰ ਗ੍ਰਿਫਤਾਰ ਕੀਤਾ...
ਖਾਸ ਖ਼ਬਰਰਾਸ਼ਟਰੀਬਿਹਾਰ ਭਾਰਤ ਦੀ ਅਪਰਾਧ ਰਾਜਧਾਨੀ ਵਿੱਚ ਬਦਲ ਗਿਆ ਹੈ: ਰਾਹੁਲ ਗਾਂਧੀCurrent UpdatesJune 6, 2025 June 6, 2025 ਬਿਹਾਰ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਬਿਹਾਰ ਵਿੱਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਦੀ ਆਲੋਚਨਾ...
ਖਾਸ ਖ਼ਬਰਰਾਸ਼ਟਰੀਮਿੱਠੀ ਨਦੀ ਮਾਮਲੇ ’ਚ ਈਡੀ ਵੱਲੋਂ ਅਦਾਕਾਰ ਡੀਨੋ ਮੋਰੀਆ ਤੇ ਹੋਰਾਂ ਦੇ ਟਿਕਾਣਿਆਂ ‘ਤੇ ਛਾਪੇCurrent UpdatesJune 6, 2025 June 6, 2025 ਮੁੰਬਈ- ਸਰਕਾਰੀ ਸੂਤਰਾਂ ਨੇ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (Enforcement Directorate – ED) ਨੇ ਸ਼ੁੱਕਰਵਾਰ ਨੂੰ ਕੇਰਲ ਦੇ ਕੁਝ ਸਥਾਨਾਂ ਤੋਂ ਇਲਾਵਾ ਮਹਾਰਾਸ਼ਟਰ ਵਿੱਚ ਅਦਾਕਾਰ ਡੀਨੋ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਨੇ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕੀਤਾ: ਮੋਦੀCurrent UpdatesJune 6, 2025 June 6, 2025 ਕੱਟੜਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ’ਤੇ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕਰਨ ਦਾ ਦੋਸ਼...
ਖਾਸ ਖ਼ਬਰਰਾਸ਼ਟਰੀਬੰਗਲੁਰੂ ਭਗਦੜ ਸਬੰਧੀ RCB ਤੇ ਇਵੈਂਟ ਮੈਨੇਜਮੈਂਟ ਫਰਮ ਦੇ ਅਧਿਕਾਰੀ ਗ੍ਰਿਫਤਾਰCurrent UpdatesJune 6, 2025 June 6, 2025 ਬੰਗਲੁਰੂ- ਪੁਲੀਸ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਚਿੰਨਾਸਵਾਮੀ ਸਟੇਡੀਅਮ (Chinnaswamy stadium, Bengaluru) ਦੇ ਬਾਹਰ ਹੋਈ ਭਗਦੜ ਦੇ ਸਬੰਧ ਵਿੱਚ ਰਾਇਲ ਚੈਲੇਂਜਰਜ਼ ਬੰਗਲੂਰੂ (RCB) ਅਤੇ ਇਵੈਂਟ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਫ਼ਸਲੀ ਵਿਭਿੰਨਤਾ ਸਮੇਂ ਦੀ ਲੋੜ: ਚੌਹਾਨCurrent UpdatesJune 5, 2025 June 5, 2025 ਚੰਡੀਗੜ੍ਹ- ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪਟਿਆਲਾ ਵਿੱਚ ਕਿਸਾਨਾਂ ਦੇ ਇੱਕ ਸਮੂਹ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਨੂੰ UNSC ਦੇ ਅਤਿਵਾਦ ਵਿਰੋਧੀ ਪੈਨਲ ਦਾ ਉਪ-ਚੇਅਰਪਰਸਨ ਨਾਮਜ਼ਦ ਕੀਤੇ ਜਾਣ ’ਤੇ ਕਾਂਗਰਸ ਵੱਲੋਂ ਟਿੱਪਣੀCurrent UpdatesJune 5, 2025 June 5, 2025 ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਕਾਂਗਰਸ ਨੇ ਵੀਰਵਾਰ ਨੂੰ 15 ਮੈਂਬਰੀ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਦੀ ਅਤਿਵਾਦ ਵਿਰੋਧੀ ਕਮੇਟੀ ਦੇ ਉਪ-ਚੇਅਰਪਰਸਨ ਵਜੋਂ ਪਾਕਿਸਤਾਨ...