December 31, 2025

#Chandighar

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ 24 ਘੰਟੇ ਭਾਰੀ ਮੀਂਹ ਪੈਣ ਦੀ ਚੇਤਾਵਨੀ

Current Updates
ਪੰਜਾਬ- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਤੋਂ ਰੁਕ ਰੁਕ ਕੇ ਮੀਂਹ ਪੈਣਾ ਜਾਰੀ ਹੈ, ਜਿਸ ਨੇ ਪੰਜਾਬ ਵਿੱਚ ਹੜ੍ਹਾਂ ਦੇ ਹਾਲਾਤ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਪਿੰਡ ਬੇਲਾ ਤਾਜੋਵਾਲ ਕੋਲ ਧੁੱਸੀ ਬੰਨ੍ਹ ਨੂੰ ਲੱਗੀ ਢਾਹ

Current Updates
ਚੰਡੀਗੜ੍ਹ- ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ ਜਿਸ ਕਾਰਨ ਲੋਕਾਂ ਵਿੱਚ ਸਹਿਮ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਹੜ੍ਹ: ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਬਕਾਇਆ 60,000 ਕਰੋੜ ਮੰਗੇ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਦਹਾਕਿਆਂ ਦੀ ਸਭ ਤੋਂ ਭਿਆਨਕ ਹੜ੍ਹ ਆਫ਼ਤ ਕਾਰਨ ਪੰਜਾਬ ਦੀ ਦੁਰਦਸ਼ਾ ਨੂੰ ਉਜਾਗਰ ਕਰਦੇ ਹੋਏ ਐਤਵਾਰ ਨੂੰ ਪ੍ਰਧਾਨ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਮੀਂਹ ਕਰਕੇ ਹਾਲਾਤ ਹੋਰ ਵਿਗੜੇ; ਹੜ੍ਹਾਂ ਦੌਰਾਨ ਮੌਤਾਂ ਦੀ ਗਿਣਤੀ 26 ਹੋਈ

Current Updates
ਚੰਡੀਗੜ੍ਹ- ਪੰਜਾਬ ਵਿੱਚ ਲੰਘੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਹੜ੍ਹਾਂ ਦੀ ਹਾਲਤ ਹੋਰ ਗੰਭੀਰ ਹੋਣ ਲੱਗੀ ਹੈ। ਇਸ ਸਮੇਂ ਤੱਕ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀ

ਵਪਾਰੀ ’ਤੇ ਗੋਲੀਬਾਰੀ ਮਾਮਲੇ ’ਚ ਲੋੜੀਂਦਾ ਮੁਲਜ਼ਮ ਕਾਬੂ

Current Updates
ਚੰਡੀਗੜ੍ਹ- ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਵਪਾਰੀ ’ਤੇ ਗੋਲੀਬਾਰੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹੜ੍ਹ ਦੌਰਾਨ ਲਾਪਤਾ ਵਿਅਕਤੀ ਦੀ ਲਾਸ਼ ਮਿਲੀ

Current Updates
ਚੰਡੀਗੜ੍ਹ- ਹੜ੍ਹਾਂ ਦੌਰਾਨ ਵੀਰਵਾਰ ਤੋਂ ਲਾਪਤਾ 40 ਸਾਲਾ ਵਿਅਕਤੀ ਦੀ ਲਾਸ਼ ਢਿੱਲਵਾਂ ਦੇ ਮੰਡ ਖੇਤਰਾਂ ਵਿੱਚ ਬਿਆਸ ਦਰਿਆ ਵਿੱਚ ਤੈਰਦੀ ਮਿਲੀ ਹੈ। ਭੁਲੱਥ ਦੇ ਡਿਪਟੀ...
ਖਾਸ ਖ਼ਬਰਪੰਜਾਬਰਾਸ਼ਟਰੀ

ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧਿਆ

Current Updates
ਚੰਡੀਗੜ੍ਹ- ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਲੋਕਾਂ ਦੀਆਂ ਚਿੰਤਾਵਾਂ ਵੀ ਵੱਧਣ ਲੱਗ ਪਈਆਂ ਹਨ। ਅੱਜ ਸਵੇਰੇ 7 ਵਜੇ ਤੋਂ ਬਿਆਸ ਦਰਿਆ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੁਖਨਾ ਝੀਲ ਦੇ ਫਲੱਡ ਗੇਟ 24 ਘੰਟਿਆਂ ਵਿੱਚ ਦੂਜੀ ਵਾਰ ਖੋਲ੍ਹੇ

Current Updates
ਚੰਡੀਗੜ੍ਹ-  ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਮੁੜ ਖਤਰੇ ਦੇ ਨਿਸ਼ਾਨ ’ਤੇ ਪਹੁੰਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪ੍ਰਸ਼ਾਸਨ ਵੱਲੋਂ ਰਾਜਪੁਰਾ ਦੇ ਘੱਗਰ ਨੇੜਲੇ ਪਿੰਡਾਂ ਲਈ ਐਡਵਾਈਜ਼ਰੀ ਜਾਰੀ

Current Updates
ਚੰਡੀਗੜ੍ਹ- ਚੰਡੀਗੜ੍ਹ, ਮੁਹਾਲੀ ਅਤੇ ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਅਤੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਬੰਧਨ ਲਈ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਸੱਦੀ

Current Updates
ਚੰਡੀਗੜ੍ਹ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪੈ ਰਹੇ ਮੀਂਹ ਕਰਕੇ ਪੰਜਾਬ ਦੇ 7 ਜ਼ਿਲ੍ਹੇ ਹੜਾਂ ਦੀ ਲਪੇਟ ਵਿੱਚ ਆ ਚੁੱਕੇ ਹਨ। ਸੂਬੇ...