July 29, 2026

#Mumbai

ਖਾਸ ਖ਼ਬਰਰਾਸ਼ਟਰੀਵਪਾਰ

ਸ਼ੁਰੂਆਤੀ ਕਾਰੋਬਾਰ ਦੌਰਾਨ ਸ਼ੇਅਰ ਬਾਜ਼ਾਰ ਹੇਠਾਂ ਖਿਸਕਿਆ

Current Updates
ਮੁੰਬਈ-ਸ਼ੁਰੂਆਤੀ ਕਾਰੋਬਾਰ ’ਚ ਫਾਰਮਾ ਅਤੇ ਆਈਟੀ ਸੈਕਟਰਾਂ ’ਚ ਵਿਕਰੀ ਅਤੇ ਮਿਲੇ-ਜੁਲੇ ਆਲਮੀ ਸੰਕੇਤਾਂ ਵਿਚਕਾਰ ਬੁੱਧਵਾਰ ਨੂੰ ਭਾਰਤੀ ਬੈਂਚਮਾਰਕ ਸੂਚਕ ਹੇਠਲੇ ਪੱਧਰ ’ਤੇ ਖੁੱਲ੍ਹੇ। ਸਵੇਰੇ 9:31...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਰਿਤਿਕ ਰੌਸ਼ਨ ਤੇ ਰੇਖਾ ਨੇ ‘ਕੋਈ ਮਿਲ ਗਿਆ’ ਦੀਆਂ ਯਾਦਾਂ ਤਾਜ਼ਾ ਕੀਤੀਆਂ

Current Updates
ਮੁੰਬਈ:ਨੈੱਟਫਲਿਕਸ ’ਤੇ ਵੈੱਬ ਸੀਰੀਜ਼ ‘ਦਿ ਰੌਸ਼ਨਜ਼’ ਦੀ ਸਫ਼ਲਤਾ ਸਮਾਰੋਹ ’ਚ ਅਦਾਕਾਰ ਰਿਤਿਕ ਰੌਸ਼ਨ ਨੇ ਮਹਾਨ ਅਦਾਕਾਰਾ ਰੇਖਾ ਨਾਲ ਬਿਤਾਏ ਪਲ ਸਾਂਝੇ ਕੀਤੇ। ਦੋਵਾਂ ਨੇ ਫਿਲਮ...
ਖਾਸ ਖ਼ਬਰਰਾਸ਼ਟਰੀਵਪਾਰ

ਹਫ਼ਤੇ ਦੀ ਸ਼ੁਰੂਆਤ ਦੌਰਾਨ ਸ਼ੇਅਰ ਬਜ਼ਾਰ ਤੇਜ਼ੀ ’ਚ ਬੰਦ

Current Updates
ਮੁੰਬਈ-ਬਲੂ-ਚਿੱਪ ਸਟਾਕ ਐਚਡੀਐਫਸੀ ਬੈਂਕ ਅਤੇ ਰਿਲਾਇੰਸ ਇੰਡਸਟਰੀਜ਼ ਵਿੱਚ ਖਰੀਦਦਾਰੀ ਦੇ ਕਾਰਨ ਸ਼ੇਅਰ ਬਾਜ਼ਾਰ ਨੇ ਸੋਮਵਾਰ ਨੂੰ ਅੱਠ ਦਿਨਾਂ ਦੀ ਗਿਰਾਵਟ ਦੇ ਦੌਰ ਨੂੰ ਤੋੜ ਦਿੱਤਾ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਨਵੇਂ ਯੰਤਰਾਂ ਦੀ ਵਰਤੋਂ ਬਾਰੇ ਸਿੱਖਣਾ ਚੁਣੌਤੀਪੂਰਨ: ਅਮਿਤਾਭ

Current Updates
ਮੁੰਬਈ: ਮੈਗਾਸਟਾਰ ਅਮਿਤਾਭ ਬੱਚਨ ਨੇ ਖ਼ੁਲਾਸਾ ਕੀਤਾ ਹੈ ਕਿ ਆਧੁਨਿਕ ਯੰਤਰਾਂ ਦੀ ਵਰਤੋਂ ਬਾਰੇ ਸਿੱਖਣਾ ਉਨ੍ਹਾਂ ਲਈ ਚੁਣੌਤੀ ਵਾਂਗ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ...
ਖਾਸ ਖ਼ਬਰਰਾਸ਼ਟਰੀ

ਸੈਂਸੈਕਸ, ਨਿਫਟੀ ’ਚ ਸ਼ੁਰੂਆਤੀ ਕਾਰੋਬਾਰ ’ਚ ਗਿਰਾਵਟ

Current Updates
ਮੁੰਬਈ-ਘਰੇਲੂ ਸ਼ੇਅਰ ਬਾਜ਼ਾਰ Sensex ਅਤੇ Nifty ਵਿੱਚ ਅੱਜ ਸ਼ੁਰੂਆਤੀ ਕਾਰੋਬਾਰ ’ਚ ਗਿਰਾਵਟ ਦਰਜ ਕੀਤੀ ਗਈ। BSE ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 297.8 ਅੰਕ ਦੀ ਗਿਰਾਵਟ ਨਾਲ...
ਖਾਸ ਖ਼ਬਰਰਾਸ਼ਟਰੀ

ਹਫ਼ਤੇ ਦੀ ਸ਼ੁਰੂਆਤ ਦੌਰਾਨ ਸ਼ੇਅਰ ਬਜ਼ਾਰ ਤੇਜ਼ੀ ’ਚ ਬੰਦ

Current Updates
ਮੁੰਬਈ-ਬਲੂ-ਚਿੱਪ ਸਟਾਕ ਐਚਡੀਐਫਸੀ ਬੈਂਕ ਅਤੇ ਰਿਲਾਇੰਸ ਇੰਡਸਟਰੀਜ਼ ਵਿੱਚ ਖਰੀਦਦਾਰੀ ਦੇ ਕਾਰਨ ਸ਼ੇਅਰ ਬਾਜ਼ਾਰ ਨੇ ਸੋਮਵਾਰ ਨੂੰ ਅੱਠ ਦਿਨਾਂ ਦੀ ਗਿਰਾਵਟ ਦੇ ਦੌਰ ਨੂੰ ਤੋੜ ਦਿੱਤਾ...
ਖਾਸ ਖ਼ਬਰਰਾਸ਼ਟਰੀ

ਮੁੰਬਈ ਦੀ ਉੱਚੀ ਇਮਾਰਤ ’ਚ ਅੱਗ; ਦੋ ਮੌਤਾਂ

Current Updates
ਮੁੰਬਈ-ਮੁੰਬਈ ਦੇ ਵਡਗਡੀ ਖੇਤਰ ਵਿੱਚ ਅੱਜ ਸਵੇਰੇ ਇੱਕ ਉੱਚੀ ਇਮਾਰਤ ਵਿੱਚ ਅੱਗ ਲੱਗ ਗਈ ਜਿਸ ਨਾਲ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਰਣਵੀਰ ਅੱਲਾਹਾਬਾਦੀਆ ਪੁਲੀਸ ਵੱਲੋਂ ਰਣਵੀਰ ਅਲਾਹਾਬਾਦੀਆ ਮੁੜ ਤਲਬ

Current Updates
ਮੁੰਬਈ-ਮੁੰਬਈ ਪੁਲੀਸ ਨੇ ਪੋਡਕਾਸਟਰ ਰਣਵੀਰ ਅਲਾਹਾਬਾਦੀਆ ਨੂੰ ਯੂਟਿਊਬ ਸ਼ੋਅ ’ਤੇ ਵਿਵਾਦਿਤ ਟਿੱਪਣੀਆਂ ਦੀ ਜਾਂਚ ਲਈ ਮੁੜ ਤਲਬ ਕੀਤਾ ਹੈ। ਪੁਲੀਸ ਨੇ ਅਲਾਹਾਬਾਦੀਆ ਨੂੰ ਅੱਜ ਮੁੜ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਅਲਾਹਬਾਦੀਆ ਦਾ ਫ਼ੋਨ ਬੰਦ, ਸਮੇਂ ਕੋਲ ਬਿਆਨ ਦਰਜ ਕਰਵਾਉਣ ਲਈ 10 ਮਾਰਚ ਤੱਕ ਦਾ ਸਮਾਂ : ਮੁੰਬਈ ਪੁਲੀਸ

Current Updates
ਮੁੰਬਈ: ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਪੁਲੀਸ ਪੋਡਕਾਸਟਰ ਰਣਵੀਰ ਅਲਾਹਬਾਦੀਆ ਦਾ ਪਤਾ ਲਗਾਉਣ ਵਿੱਚ ਅਸਮਰੱਥ ਹੈ ਕਿਉਂਕਿ ਉਸਦਾ ਫੋਨ ਬੰਦ ਆ ਰਿਹਾ ਹੈ,...
ਖਾਸ ਖ਼ਬਰਰਾਸ਼ਟਰੀ

ਸ਼ੁਰੂਅਤੀ ਕਾਰੋਬਾਰ ਵਿੱਚ ਸ਼ੇਅਰ ਬਜ਼ਾਰ ’ਚ ਤੇਜ਼ੀ

Current Updates
ਮੁੰਬਈ-ਵੀਰਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫ਼ਟੀ ਨੇ ਸ਼ੁਰੂਆਤੀ ਕਾਰੋਬਾਰ ਵਿੱਚ ਮੁੜ ਉਛਾਲ ਹਾਸਿਲ ਕੀਤਾ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਬੈਂਚਮਾਰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ...