April 24, 2026

#ambani

ਖਾਸ ਖ਼ਬਰਰਾਸ਼ਟਰੀ

‘ਉਹ ਦਿਨ ਦੂਰ ਨਹੀਂ, ਜਦੋਂ ਮਾਓਵਾਦੀ ਹਿੰਸਾ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ’: ਮੋਦੀ

Current Updates
ਬਿਹਾਰ- ਨਕਸਲਵਾਦ ਅਤੇ ਲਾਲ ਦਹਿਸ਼ਤ ਵਿਰੁੱਧ ਕੇਂਦਰ ਦੀ ਲੜਾਈ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ...
ਖਾਸ ਖ਼ਬਰਰਾਸ਼ਟਰੀ

ਪਾਕਿਸਤਾਨ ਦੀ ਸਰਪ੍ਰਸਤੀ ਵਾਲੇ ਅਤਿਵਾਦ ਦੇ ਟਾਕਰੇ ਲਈ ਹਰ ਹਰਬਾ ਵਰਤਾਂਗੇ: ਰਾਜਨਾਥ

Current Updates
ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਪਾਕਿਸਤਾਨ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਉਹ ਆਜ਼ਾਦੀ ਤੋਂ ਬਾਅਣ ਹੁਣ ਤੱਕ ਭਾਰਤ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਦੇ ਯੂਟਿਊਬਰ ਖ਼ਿਲਾਫ਼ ਅਦਾਲਤ ਹੱਤਕ-ਇੱਜ਼ਤ ਦੀ ਕਾਰਵਾਈ

Current Updates
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਇਕ ਪੱਤਰਕਾਰ ਅਤੇ ਯੂਟਿਊਬਰ ਅਜੈ ਸ਼ੁਕਲਾ (YouTuber Ajay Shukla) ਵਿਰੁੱਧ ਆਪਣੇ ਚੈਨਲ ‘ਤੇ ਅਪਲੋਡ ਕੀਤੇ ਇੱਕ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਬੰਬ ਦੀ ਧਮਕੀ ਪਿੱਛੋਂ ਚੰਡੀਗੜ੍ਹ ਸਥਿਤ ਹਰਿਆਣਾ ਸਿਵਲ ਸਕੱਤਰੇਤ ਨੂੰ ਖ਼ਾਲੀ ਕਰਵਾਇਆ

Current Updates
ਚੰਡੀਗੜ੍ਹ- ਈਮੇਲ ‘ਤੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸ਼ੁੱਕਰਵਾਰ ਦੁਪਹਿਰੇ ਨੌਂ ਮੰਜ਼ਿਲਾ ਹਰਿਆਣਾ ਸਿਵਲ ਸਕੱਤਰੇਤ ਦੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। ਅਧਿਕਾਰੀਆਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਇਰਾਨ ਵਿਚ ਤਿੰਨ ਪੰਜਾਬੀ ਲਾਪਤਾ

Current Updates
ਪੰਜਾਬ- ਪੰਜਾਬ ਨਾਲ ਸਬੰਧਤ ਤਿੰਨ ਭਾਰਤੀ ਨਾਗਰਿਕ ਇਰਾਨ ਵਿਚ 1 ਮਈ ਤੋਂ ਲਾਪਤਾ ਹਨ। ਤਹਿਰਾਨ ਸਥਿਤ ਭਾਰਤੀ ਅੰਬੈਸੀ ਨੇ ਇਰਾਨੀ ਅਥਾਰਿਟੀਜ਼ ਨਾਲ ਰਾਬਤਾ ਕਰਕੇ ਭਾਰਤੀ...
ਖਾਸ ਖ਼ਬਰਰਾਸ਼ਟਰੀ

ਅਪਰੇਸ਼ਨ ਸਿੰਧੂਰ: ਪਰਮਾਤਮਾ ਵੀ ਸਾਡੇ ਨਾਲ ਸੀ: IAF ਮੁਖੀ

Current Updates
ਨਵੀਂ ਦਿੱਲੀ- ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਨੇ ਵੀਰਵਾਰ ਨੂੰ ਅਪਰੇਸ਼ਨ ਸਿੰਧੂਰ ਨੂੰ ‘ਕੌਮੀ ਜਿੱਤ’ ਵਜੋਂ ਦਰਸਾਉਂਦਿਆਂ ਸ਼ਲਾਘਾ ਕੀਤੀ ਅਤੇ...
ਖਾਸ ਖ਼ਬਰਰਾਸ਼ਟਰੀ

ਦੱਖਣੀ ਅਫ਼ਰੀਕੀ ਸੰਸਦੀ ਕੌਂਸਲ ਨੇ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

Current Updates
ਨਵੀਂ ਦਿੱਲੀ- ਸੰਸਦ ਮੈਂਬਰ (ਲੋਕ ਸਭਾ) ਸੁਪ੍ਰਿਆ ਸੂਲੇ ਦੀ ਅਗਵਾਈ ਹੇਠ ਇੱਕ ਸਰਬ-ਪਾਰਟੀ ਭਾਰਤੀ ਸੰਸਦੀ ਵਫ਼ਦ ਨੇ ਅੱਜ ਕੇਪ ਟਾਊਨ ਵਿੱਚ ਦੱਖਣੀ ਅਫ਼ਰੀਕਾ ਦੀ ਸੰਸਦ...
ਖਾਸ ਖ਼ਬਰਰਾਸ਼ਟਰੀ

ਕੇਂਦਰ ਵੱਲੋਂ ਅਮਰਨਾਥ ਯਾਤਰਾ ਲਈ 580 CAPF ਕੰਪਨੀਆਂ ਤਾਇਨਾਤ ਕਰਨ ਦਾ ਫ਼ੈਸਲਾ

Current Updates
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਵਿੱਚ ਸਾਲਾਨਾ ਅਮਰਨਾਥ ਯਾਤਰਾ ਲਈ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ (Central Armed Police Forces – CAPFs) ਦੀਆਂ 580 ਕੰਪਨੀਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਹਥਿਆਰਾਂ ਨਾਲ ਲੈਸ ਵਿਅਕਤੀਆਂ ਦੇ ਹਮਲੇ ’ਚ ਬਜ਼ੁਰਗ ਹਲਾਕ, ਚਾਰ ਜ਼ਖ਼ਮੀ

Current Updates
ਭਵਾਨੀਗੜ੍ਹ- ਨੇੜਲੇ ਪਿੰਡ ਘਰਾਚੋਂ ਵਿਖੇ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਇਕ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਉਪਰ ਹਮਲਾ ਕਰ ਦਿੱਤਾ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁੱਤ ਦੇ ਇਨਸਾਫ ਲਈ ਲੜਾਂਗਾ ਹਰ ਲੜਾਈ, ਸਰਕਾਰਾਂ ਤੋਂ ਇਨਸਾਫ ਦੀ ਆਸ ਮੁੱਕੀ: ਬਲਕੌਰ ਸਿੰਘ

Current Updates
ਮਾਨਸਾ: ‘‘ਸਿੱਧੂ ਮੂਸੇਵਾਲਾ ਨੂੰ ਸਰਕਾਰਾਂ ਇਨਸਾਫ ਨਹੀਂ ਦੇ ਸਕੀਆਂ। ਅਸੀਂ ਸਿਸਟਮ ਦਾ ਹਿੱਸਾ ਵੀ ਬਣੇ। ਦੇਸ਼ ਦੇ ਗ੍ਰਹਿ ਮੰਤਰੀ ਕੋਲ ਵੀ ਜਾ ਕੇ ਗਿੜਗਿੜਾਏ, ਪੰਜਾਬ...