May 4, 2026

#bjp

ਖਾਸ ਖ਼ਬਰਰਾਸ਼ਟਰੀ

ਕੇਦਾਰਨਾਥ ਜਾ ਰਹੇ ਹੈਲੀਕਾਪਟਰ ਦੀ ਹਾਈਵੇਅ ‘ਤੇ ਐਮਰਜੈਂਸੀ ਲੈਂਡਿੰਗ, ਪਾਈਲਟ ਜ਼ਖ਼ਮੀ

Current Updates
ਰੁਦਰਪ੍ਰਯਾਗ- ਅਧਿਕਾਰੀਆਂ ਨੇ ਦੱਸਿਆ ਕਿ ਕੇਦਾਰਨਾਥ ਜਾ ਰਹੇ ਇੱਕ ਹੈਲੀਕਾਪਟਰ ਨੂੰ ਸ਼ਨਿੱਚਰਵਾਰ ਨੂੰ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਹਾਈਵੇਅ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਕਿਉਂਕਿ ਉਡਾਣ ਦੌਰਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜਾਸੂਸੀ ਮਾਮਲੇ ’ਚ ਯੂਟਿਊਬਰ ਜਸਬੀਰ ਸਿੰਘ ਦੇ Police Remand 2 ਦਿਨਾਂ ਦਾ ਵਾਧਾ

Current Updates
ਚੰਡੀਗੜ੍ਹ- ਐਸਏਐਸ ਨਗਰ (ਮੁਹਾਲੀ) ਦੀ ਇੱਕ ਅਦਾਲਤ ਨੇ ਸ਼ਨਿੱਚਰਵਾਰ ਨੂੰ ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ (YouTuber Jasbir Singh) ਦੇ ਪੁਲੀਸ ਰਿਮਾਂਡ ਵਿੱਚ ਦੋ ਦਿਨ ਦਾ...
ਖਾਸ ਖ਼ਬਰਰਾਸ਼ਟਰੀ

ਐਨਆਈਏ ਵੱਲੋਂ ਗੁਰੂਗ੍ਰਾਮ ਬੰਬ ਹਮਲੇ ਸਬੰਧੀ ਗੋਲਡੀ ਬਰਾੜ ਸਣੇ 5 ਖ਼ਿਲਾਫ਼ ਚਾਰਜਸ਼ੀਟ ਦਾਖ਼ਲ

Current Updates
ਨਵੀਂ ਦਿੱਲੀ- ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਕੌਮੀ ਜਾਂਚ ਏਜੰਸੀ (National Investigation Agency – NIA) ਨੇ 2024 ਵਿੱਚ ਗੁਰੂਗ੍ਰਾਮ ਦੇ ਦੋ ਕਲੱਬਾਂ ‘ਤੇ ਹੋਏ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਨੌਜਵਾਨਾਂ ਅਧਿਕਾਰੀਆਂ ਨੂੰ ਵੱਕਾਰੀ ਸੇਵਾਵਾਂ ਲਈ ਚੁਣੇ ਜਾਣ ‘ਤੇ ਵਧਾਈ ਦਿੱਤੀ

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਨਸ਼ਿਆਂ ਦੀ ਸਮੱਸਿਆ ਵਿਰੁੱਧ ਸਖ਼ਤੀ ਨਾਲ ਨਜਿੱਠਣ ਦਾ ਪ੍ਰਣ ਲਿਆ

Current Updates
ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮ

Current Updates
ਚੰਡੀਗੜ੍ਹ:  ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ...
ਖਾਸ ਖ਼ਬਰਰਾਸ਼ਟਰੀ

ਨਾਬਾਲਗ ਧੀ ਨਾਲ ਜਬਰ ਜਨਾਹ ਦੇ ਦੋਸ਼ਾਂ ਹੇਠ ਪਿਓ ਗ੍ਰਿਫ਼ਤਾਰ

Current Updates
ਹੁਸ਼ਿਆਰਪੁਰ- ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ 11 ਸਾਲਾ ਲੜਕੀ ਨਾਲ ਕਥਿਤ ਤੌਰ ਜਬਰ ਜਨਾਹ ਕਰਨ ਦੇ ਦੋਸ਼ਾਂ ਹੇਠ ਉਸ ਦੇ ਪਿਤਾ ਨੂੰ ਗ੍ਰਿਫਤਾਰ ਕੀਤਾ...
ਖਾਸ ਖ਼ਬਰਰਾਸ਼ਟਰੀ

ਬਿਹਾਰ ਭਾਰਤ ਦੀ ਅਪਰਾਧ ਰਾਜਧਾਨੀ ਵਿੱਚ ਬਦਲ ਗਿਆ ਹੈ: ਰਾਹੁਲ ਗਾਂਧੀ

Current Updates
ਬਿਹਾਰ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਬਿਹਾਰ ਵਿੱਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਦੀ ਆਲੋਚਨਾ...
ਖਾਸ ਖ਼ਬਰਰਾਸ਼ਟਰੀ

ਮਿੱਠੀ ਨਦੀ ਮਾਮਲੇ ’ਚ ਈਡੀ ਵੱਲੋਂ ਅਦਾਕਾਰ ਡੀਨੋ ਮੋਰੀਆ ਤੇ ਹੋਰਾਂ ਦੇ ਟਿਕਾਣਿਆਂ ‘ਤੇ ਛਾਪੇ

Current Updates
ਮੁੰਬਈ- ਸਰਕਾਰੀ ਸੂਤਰਾਂ ਨੇ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (Enforcement Directorate – ED) ਨੇ ਸ਼ੁੱਕਰਵਾਰ ਨੂੰ ਕੇਰਲ ਦੇ ਕੁਝ ਸਥਾਨਾਂ ਤੋਂ ਇਲਾਵਾ ਮਹਾਰਾਸ਼ਟਰ ਵਿੱਚ ਅਦਾਕਾਰ ਡੀਨੋ...
ਖਾਸ ਖ਼ਬਰਰਾਸ਼ਟਰੀ

ਪਾਕਿਸਤਾਨ ਨੇ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕੀਤਾ: ਮੋਦੀ

Current Updates
ਕੱਟੜਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ’ਤੇ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕਰਨ ਦਾ ਦੋਸ਼...