ਖਾਸ ਖ਼ਬਰਰਾਸ਼ਟਰੀਹੇਮਕੁੰਟ ਸਾਹਿਬ ਵਿਖੇ ਲਗਾਤਾਰ ਬਰਫ਼ਬਾਰੀ ਦੇ ਬਾਵਜੂਦ ਪੁੱਜ ਰਹੇ ਵੱਡੀ ਗਿਣਤੀ ਸ਼ਰਧਾਲੂCurrent UpdatesJune 4, 2025 June 4, 2025 ਉੱਤਰਾਖੰਡ- ਉੱਤਰਾਖੰਡ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਬਰਫਬਾਰੀ ਦੇ ਬਾਵਜੂਦ ਸੰਗਤਾਂ ਵਿੱਚ ਸਲਾਨਾ ਯਾਤਰਾ ਪ੍ਰਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਨੇ Op Sindoor ਦੀ ਸਫਲਤਾ ‘ਤੇ ਸਵਾਲ ਉਠਾਏ, ਭਾਜਪਾ ਨੇ ‘ਪਾਕਿ ਨਾਲ ਖੜ੍ਹਨ’ ਦੇ ਦੋਸ਼ ਲਾਏCurrent UpdatesJune 4, 2025 June 4, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਵਿਰੁੱਧ ‘ਇੱਕ ਰਾਸ਼ਟਰ, ਇੱਕ ਪਤੀ’ ਟਿੱਪਣੀ ਕਰਨ ਤੋਂ ਇੱਕ ਦਿਨ ਬਾਅਦ ਅੱਜ ਅਪ੍ਰੇਸ਼ਨ ਸਿੰਦੂਰ ਵਿੱਚ ਸਫਲਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀRCB ਦੀ ਜਿੱਤ ਦੇ ਜਸ਼ਨ ਮਾਰੂ ਬਣੇ; ਬੰਗਲੁਰੂ ਕ੍ਰਿਕਟ ਸਟੇਡੀਅਮ ਦੇ ਬਾਹਰ ਭਗਦੜ ’ਚ 3 ਹਲਾਕCurrent UpdatesJune 4, 2025 June 4, 2025 ਚੰਡੀਗੜ੍ਹ- ਟੀਵੀ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਆਈਪੀਐਲ ਕ੍ਰਿਕਟ ਚੈਂਪੀਅਨਸ਼ਿਪ ਵਿਚ ਰਾਇਲ ਚੈਲੇਂਜਰਜ਼ ਬੰਗਲੁਰੂ (Royal Challengers Bengaluru – RCB) ਦੀ ਜਿੱਤ ਤੋਂ ਇੱਕ ਦਿਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਚੰਡੀਗੜ੍ਹ ’ਚ ਨੌਂ ਠੇਕਿਆਂ ਨੂੰ ਨਾ ਮਿਲਿਆ ਖਰੀਦਦਾਰCurrent UpdatesJune 3, 2025 June 3, 2025 ਚੰਡੀਗੜ੍ਹ- ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਸ਼ਰਾਬ ਕਾਰੋਬਾਰ ਵਿੱਚ ਲੋਹਾ ਮਨਵਾਉਣ ਵਾਲੇ ਚੰਡੀਗੜ੍ਹ ਦੇ ਸ਼ਰਾਬ ਦੇ ਠੇਕਿਆਂ ਨੂੰ ਅੱਜ ਵੀ ਕੋਈ ਖਰੀਦਦਾਰ ਨਹੀਂ ਮਿਲ ਰਿਹਾ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜੇਈਈ ਐਡਵਾਂਸ: ਟੌਪ 100 ਵਿਚ ਆਏ ਤਿੰਨ ਵਿਦਿਆਰਥੀCurrent UpdatesJune 3, 2025 June 3, 2025 ਚੰਡੀਗੜ੍ਹ- ਜੁਆਇੰਟ ਐਂਟਰੈਂਸ ਐਗਜ਼ਾਮੀਨੇਸ਼ਨ (ਜੇਈਈ) ਐਡਵਾਂਸ ਦਾ ਨਤੀਜਾ ਅੱਜ ਐਲਾਨਿਆ ਗਿਆ। ਇਸ ਵਾਰ ਟਰਾਈਸਿਟੀ ਦੇ ਪਹਿਲੇ ਸੌ ਵਿਚ ਤਿੰਨ ਵਿਦਿਆਰਥੀਆਂ ਨੇ ਥਾਂ ਬਣਾਈ ਹੈ ਜਿਨ੍ਹਾਂ...
ਖਾਸ ਖ਼ਬਰਪੰਜਾਬਰਾਸ਼ਟਰੀਗੁਰਦੁਆਰਾ ਸਾਹਿਬ ’ਚ AC ਦਾ ਕੰਪਰੈਸ਼ਰ ਫਟਣ ਕਾਰਨ ਔਰਤ ਦੀ ਮੌਤ, 9 ਹੋਰ ਸ਼ਰਧਾਲੂ ਜ਼ਖ਼ਮੀCurrent UpdatesJune 3, 2025 June 3, 2025 ਬਲਾਚੌਰ- ਇੱਥੋਂ 18 ਕਿਲੋਮੀਟਰ ਦੂਰ ਸਤੁਲਜ ਦਰਿਆ ਦੇ ਕੰਢੇ ਰੋਪੜ ਨੇੜੇ ਸਥਿਤ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਗੁਰਦੁਆਰਾ ਟਿੱਬੀ ਸਾਹਿਬ) ਵਿਖੇ ਸੰਤ ਬਾਬਾ ਖੁਸ਼ਹਾਲ ਸਿੰਘ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਦਾ ਜੰਮੂ ਕਸ਼ਮੀਰ ਦੌਰਾ 6 ਨੂੰ, ਵਿਸ਼ਵ ਦੇ ਸਭ ਤੋਂ ਉੱਚੇ ਚਨਾਬ ਪੁਲ ਦਾ ਕਰਨਗੇ ਉਦਘਾਟਨCurrent UpdatesJune 3, 2025June 3, 2025 June 3, 2025June 3, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਜੂੂਨ ਨੂੰ ਜੰਮੂ ਕਸ਼ਮੀਰ ਦੀ ਫੇਰੀ ਦੌਰਾਨ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਪੁਲ ‘ਚਨਾਬ ਪੁਲ’ ਦਾ ਉਦਘਾਟਨ...
ਖਾਸ ਖ਼ਬਰਰਾਸ਼ਟਰੀਕੋਵਿਡ-19: ਐਕਟਿਵ ਕੇਸਾਂ ਦੀ ਗਿਣਤੀ 4,000 ਟੱਪੀCurrent UpdatesJune 3, 2025 June 3, 2025 ਨਵੀਂ ਦਿੱਲੀ- ਭਾਰਤ ਵਿੱਚ ਐਕਟਿਵ ਕੋਵਿਡ-19 ਮਾਮਲੇ 4,000 ਦਾ ਅੰਕੜਾ ਪਾਰ ਕਰ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ...
ਖਾਸ ਖ਼ਬਰਰਾਸ਼ਟਰੀਕੀ ਪੁਰਾਣੀ ਬਿਮਾਰੀ ਵਾਲੀ ਔਰਤ ਗਰਭਪਾਤ ਕਰਵਾ ਸਕਦੀ ਹੈ: ਹਾਈ ਕੋਰਟ ਨੇ ਹਸਪਤਾਲ ਨੂੰ ਪਤਾ ਲਾਉਣ ਲਈ ਕਿਹਾCurrent UpdatesJune 3, 2025 June 3, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਸਫ਼ਦਰਜੰਗ ਹਸਪਤਾਲ ਨੂੰ ਇਹ ਪਤਾ ਲਗਾਉਣ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਹੁਕਮ ਦਿੱਤਾ ਹੈ ਕਿ 29 ਹਫ਼ਤਿਆਂ ਦੀ...
ਖਾਸ ਖ਼ਬਰਰਾਸ਼ਟਰੀਘਰੇ ਸੁੱਤੇ ਪਏ ਬੱਚੇ ਨੂੰ ਲੈ ਗਏ ‘ਬਘਿਆੜ’, ਖੇਤਾਂ ’ਚੋਂ ਮਿਲੀ ਲਾਸ਼Current UpdatesJune 3, 2025 June 3, 2025 ਯੂਪੀ- ਪੁਲੀਸ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਯੂਪੀ ਦੇ ਬਹਿਰਾਈਚ ਜ਼ਿਲ੍ਹੇ ਦੀ ਮਹਿਸੀ ਤਹਿਸੀਲ ਦੇ ਗਦਾਮਾਰ ਕਲਾਂ ਪਿੰਡ ਦੇ ਇੱਕ ਖੇਤ ਵਿੱਚੋਂ ਦੋ ਸਾਲ ਦੇ...