ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕੇਂਦਰ ਤੇ ਕਿਸਾਨਾਂ ਦਰਮਿਆਨ ਐੱਮਐੱਸਪੀ ਦੀ ਗਾਰੰਟੀ ਬਾਰੇ ਗੱਲ ਅੱਗੇ ਵਧੀCurrent UpdatesFebruary 23, 2025 February 23, 2025 ਚੰਡੀਗੜ੍ਹ: ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਰ ਮੰਗਾਂ ਬਾਰੇ ਕੇਂਦਰ ਤੇ ਕਿਸਾਨਾਂ ਵਿਚਕਾਰ ਅੱਜ ਚੰਡੀਗੜ੍ਹ ਵਿਚ ਹੋਈ ਛੇਵੇਂ ਗੇੜ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਸਰਸ ਮੇਲੇ ’ਚ ਰਣਜੀਤ ਬਾਵਾ ਨੇ ਲਾਈਆਂ ਰੌਣਕਾਂCurrent UpdatesFebruary 23, 2025 February 23, 2025 ਪਟਿਆਲਾ-ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਵਿੱਚ ਚੱਲ ਰਹੇ ਸਰਸ ਮੇਲੇ ਵਿੱਚ ਅੱਜ ਪੰਜਾਬੀ ਦੇ ਉੱਘੇ ਲੋਕ ਗਾਇਕ ਰਣਜੀਤ ਬਾਵਾ ਦੀਆਂ ਪੇਸ਼ਕਾਰੀਆਂ ਨੇ ਸਰਸ ਮੇਲੇ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਘਨੌਲੀ ਨੇੜੇ ਸਕੂਟਰੀ ਨੂੰ ਅੱਗ ਲੱਗੀ; ਵਾਲ-ਵਾਲ ਬਚਿਆ ਚਾਲਕCurrent UpdatesFebruary 22, 2025 February 22, 2025 ਘਨੌਲੀ-ਇੱਥੇ ਅੱਜ ਘਨੌਲੀ ਨੇੜੇ ਐੱਸਵਾਈਐੱਲ ਨਹਿਰ ਕਿਨਾਰੇ ਇੱਕ ਸਕੂਟਰੀ ਨੂੰ ਅਚਾਨਕ ਅੱਗ ਲੱਗ ਗਈ। ਸਕੂਟਰੀ ਦੇ ਮਾਲਕ ਛੱਜੂ ਰਾਮ ਨੇ ਦੱਸਿਆ ਕਿ ਉਹ ਆਪਣੇ ਪਿੰਡ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਵ-ਨਿਯੁਕਤ ਨੌਜਵਾਨਾਂ ਵੱਲੋਂ ਭਵਿੱਖ ਰੁਸ਼ਨਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦCurrent UpdatesFebruary 22, 2025 February 22, 2025 ਚੰਡੀਗੜ੍ਹ:ਸੂਬੇ ਦੇ ਨਵ-ਨਿਯੁਕਤ ਨੌਜਵਾਨਾਂ, ਜਿਨ੍ਹਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ, ਨੇ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ...
ਖਾਸ ਖ਼ਬਰਰਾਸ਼ਟਰੀ2500 ਰੁਪਏ ਮਾਸਿਕ ਸਹਾਇਤਾ: ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆCurrent UpdatesFebruary 22, 2025 February 22, 2025 ਨਵੀਂ ਦਿੱਲੀ-‘ਆਪ’ ਆਗੂ ਆਤਿਸ਼ੀ ਨੇ ਵਿਧਾਨ ਸਭਾ ਚੋਣ ਮੁਹਿੰਮ ਦੌਰਾਨ ਸੱਤਾਧਾਰੀ ਭਾਜਪਾ ਵੱਲੋਂ ਔਰਤਾਂ ਨੂੰ 2500 ਰੁਪਏ ਦੀ ਮਾਸਿਕ ਸਹਾਇਤਾ ਦੇਣ ਦੇ ਵਾਅਦੇ ਸਬੰਧੀ ਦਿੱਲੀ...
ਖਾਸ ਖ਼ਬਰਰਾਸ਼ਟਰੀਮਸ਼ਹੂਰ ਸੰਗੀਤ ਨਿਰਦੇਸ਼ਕ ਦੇ ਸਟੂਡੀਓ ’ਚੋਂ 40 ਲੱਖ ਚੋਰੀ, 1 ਗ੍ਰਿਫ਼ਤਾਰCurrent UpdatesFebruary 22, 2025 February 22, 2025 ਮੁੰਬਈ-ਮੁੰਬਈ ਪੁਲੀਸ ਨੇ ਬਾਲੀਵੁੱਡ ਸੰਗੀਤ ਨਿਰਦੇਸ਼ਕ ਪ੍ਰੀਤਮ ਚੱਕਰਵਰਤੀ ਦੇ ਦਫ਼ਤਰ ਤੋਂ 40 ਲੱਖ ਰੁਪਏ ਦੀ ਚੋਰੀ ਕਰਨ ਵਾਲੇ ਚੋਰ ਨੂੰ ਕਾਬੂ ਕੀਤਾ ਹੈ। ਆਸ਼ੀਸ਼ ਬੂਟੀਰਾਮ...
ਖਾਸ ਖ਼ਬਰਪੰਜਾਬਰਾਸ਼ਟਰੀਮਨਜਿੰਦਰ ਸਿਰਸਾ ਦਿੱਲੀ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਹਰਿਮੰਦਰ ਸਾਹਿਬ ਵਿਖੇ ਨਤਮਸਤਕCurrent UpdatesFebruary 22, 2025 February 22, 2025 ਅੰਮ੍ਰਿਤਸਰ-ਦਿੱਲੀ ਦੀ ਨਵੀਂ ਭਾਜਪਾ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ (Manjinder Sirsa) ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸ਼ਿਵਰਾਜ ਚੌਹਾਨ ਅੱਜ ਕਿਸਾਨਾਂ ਨਾਲ ਕਰ ਸਕਦੇ ਨੇ ਗੱਲਬਾਤCurrent UpdatesFebruary 22, 2025 February 22, 2025 ਚੰਡੀਗੜ੍ਹ-ਕਿਸਾਨੀ ਮੰਗਾਂ ਸਬੰਧੀ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕੇਂਦਰ ਦਰਮਿਆਨ ਅੱਜ ਸ਼ਾਮ ਨੂੰ ਇੱਥੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ...
ਖਾਸ ਖ਼ਬਰਰਾਸ਼ਟਰੀਉਸਾਰੀ ਅਧੀਨ ਸੁਰੰਗ ਦੀ ਛੱਤ ਡਿੱਗੀ, 6 ਮਜ਼ਦੂਰਾਂ ਦੇ ਫਸੇ ਹੋਣ ਦਾ ਖ਼ਦਸ਼ਾCurrent UpdatesFebruary 22, 2025 February 22, 2025 ਹੈਦਰਾਬਾਦ: ਤੇਲੰਗਾਨਾ ਦੇ ਨਾਗਰਕੁਰਨੂਲ ਜ਼ਿਲ੍ਹੇ ਵਿੱਚ ਉਸਾਰੀ ਅਧੀਨ ਸ਼੍ਰੀਸ਼ੈਲਮ ਲੈਫਟ ਬੈਂਕ ਕੈਨਾਲ (SLBC) ਟਨਲ ਪ੍ਰੋਜੈਕਟ ਵਿੱਚ ਛੱਤ ਦਾ ਇੱਕ ਹਿੱਸਾ ਡਿੱਗਣ ਕਾਰਨ ਘੱਟੋ-ਘੱਟ ਛੇ ਮਜ਼ਦੂਰਾਂ...
ਖਾਸ ਖ਼ਬਰਰਾਸ਼ਟਰੀਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤCurrent UpdatesFebruary 22, 2025 February 22, 2025 ਨਵੀਂ ਦਿੱਲੀ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਮੁਲਾਕਾਤ ਦੀਆਂ ਤਸਵੀਰਾਂ ਜਾਰੀ...