ਖਾਸ ਖ਼ਬਰਚੰਡੀਗੜ੍ਹਰਾਸ਼ਟਰੀਫ਼ਸਲੀ ਵਿਭਿੰਨਤਾ ਸਮੇਂ ਦੀ ਲੋੜ: ਚੌਹਾਨCurrent UpdatesJune 5, 2025 June 5, 2025 ਚੰਡੀਗੜ੍ਹ- ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪਟਿਆਲਾ ਵਿੱਚ ਕਿਸਾਨਾਂ ਦੇ ਇੱਕ ਸਮੂਹ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਨੂੰ UNSC ਦੇ ਅਤਿਵਾਦ ਵਿਰੋਧੀ ਪੈਨਲ ਦਾ ਉਪ-ਚੇਅਰਪਰਸਨ ਨਾਮਜ਼ਦ ਕੀਤੇ ਜਾਣ ’ਤੇ ਕਾਂਗਰਸ ਵੱਲੋਂ ਟਿੱਪਣੀCurrent UpdatesJune 5, 2025 June 5, 2025 ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਕਾਂਗਰਸ ਨੇ ਵੀਰਵਾਰ ਨੂੰ 15 ਮੈਂਬਰੀ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਦੀ ਅਤਿਵਾਦ ਵਿਰੋਧੀ ਕਮੇਟੀ ਦੇ ਉਪ-ਚੇਅਰਪਰਸਨ ਵਜੋਂ ਪਾਕਿਸਤਾਨ...
ਖਾਸ ਖ਼ਬਰਰਾਸ਼ਟਰੀਮੋਦੀ ਦੇ ਜੰਮੂ-ਕਸ਼ਮੀਰ ਦੌਰੇ ਤੋਂ ਪਹਿਲਾਂ ਸੁਰੱਖਿਆ ਬੰਦੋਬਸਤ ਸਖ਼ਤ ਕੀਤੇCurrent UpdatesJune 5, 2025 June 5, 2025 ਜੰਮੂ- ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੌਰੇ ਲਈ ਬਹੁ-ਪੱਧਰੀ ਸੁਰੱਖਿਆ ਬੰਦੋਬਸਤ ਕੀਤਾ ਗਿਆ ਹੈ, ਜਿੱਥੇ ਉਹ ਬਹੁਤ ਉਡੀਕੇ...
ਖਾਸ ਖ਼ਬਰਰਾਸ਼ਟਰੀਹਾਈ ਕੋਰਟ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਸ਼ਰਮਿਸ਼ਠਾ ਪਨੋਲੀ ਨੂੰ ਅੰਤਰਿਮ ਜ਼ਮਾਨਤ ਦਿੱਤੀCurrent UpdatesJune 5, 2025 June 5, 2025 ਕੋਲਕਾਤਾ- ਕਲਕੱਤਾ ਹਾਈ ਕੋਰਟ (Calcutta High Court) ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਇਨਫਲੂਐਂਸਰ ਸ਼ਰਮਿਸ਼ਠਾ ਪਨੋਲੀ (social media influencer Sharmistha Panoli) ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਹੂਆ ਮੋਇਤਰਾ ਨੇ ‘ਚੁੱਪ-ਚੁਪੀਤੇ’ ਬੀਜੇਡੀ ਦੇ ਸਾਬਕਾ ਐਮਪੀ ਨਾਲ, ਸਜਵਿਆਹੇ ਜੋੜੇ ਦੀ ਫੜੀ ਵਾਇਰਲCurrent UpdatesJune 5, 2025 June 5, 2025 ਚੰਡੀਗੜ੍ਹ- ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ 30 ਮਈ ਨੂੰ ਸੀਨੀਅਰ ਵਕੀਲ ਤੇ ਬੀਜੂ ਜਨਤਾ ਦਲ (BJD) ਦੇ ਸਾਬਕਾ ਸੰਸਦ ਮੈਂਬਰ ਪਿਨਾਕੀ ਮਿਸ਼ਰਾ...
ਖਾਸ ਖ਼ਬਰਰਾਸ਼ਟਰੀਭਗਦੜ ਸਬੰਧੀ RCB, ਈਵੈਂਟ ਮੈਨੇਜਮੈਂਟ ਫਰਮ, KSCA ਖ਼ਿਲਾਫ਼ ਐਫਆਈਆਰ ਦਰਜCurrent UpdatesJune 5, 2025 June 5, 2025 ਬੰਗਲੁਰੂ- ਪੁਲੀਸ ਨੇ ਵੀਰਵਾਰ ਨੂੰ ਕਿਹਾ ਕਿ ਸ਼ਹਿਰ ਦੇ ਚਿੰਨਾਸਵਾਮੀ ਸਟੇਡੀਅਮ (Chinnaswamy stadium) ਨੇੜੇ ਬੀਤੇ ਦਿਨ ਮਚੀ ਭਗਦੜ ਦੇ ਸਬੰਧ ਵਿੱਚ ਰਾਇਲ ਚੈਲੇਂਜਰਜ਼ ਬੰਗਲੂਰੂ (Royal...
ਖਾਸ ਖ਼ਬਰਮਨੋਰੰਜਨਰਾਸ਼ਟਰੀ‘ਦਿ ਰਾਜਾ ਸਾਬ’ ਦਾ ਟੀਜ਼ਰ 16 ਨੂੰ ਹੋਵੇਗਾ ਰਿਲੀਜ਼Current UpdatesJune 4, 2025 June 4, 2025 ਨਵੀਂ ਦਿੱਲੀ: ‘ਦਿ ਰਾਜਾ ਸਾਬ’ ਦੇ ਫਿਲਮਸਾਜ਼ਾਂ ਨੂੰ ਆਖ਼ਰਕਾਰ ਫਿਲਮ ਦੇ ਰਿਲੀਜ਼ ਹੋਣ ਦੀ ਨਵੀਂ ਤਰੀਕ ਮਿਲ ਗਈ ਹੈ। ਸੁਪਰਸਟਾਰ ਪ੍ਰਭਾਸ ਇਸ ਵਿੱਚ ਮੁੱਖ ਭੂਮਿਕਾ...
ਖਾਸ ਖ਼ਬਰਰਾਸ਼ਟਰੀਇਰਾਨ ਵਿਚ ਬੰਦੀ ਬਣਾਏ ਤਿੰਨ ਪੰਜਾਬੀ ਨੌਜਵਾਨ ਰਿਹਾਅCurrent UpdatesJune 4, 2025 June 4, 2025 ਹੁਸ਼ਿਆਰਪੁਰ- ਇਰਾਨ ਵਿੱਚ ਬੰਦੀ ਬਣਾ ਕੇ ਰੱਖੇ ਪੰਜਾਬ ਦੇ ਤਿੰਨ ਨੌਜਵਾਨ ਇਰਾਨ ਪੁਲੀਸ ਨੇ ਛੁਡਵਾ ਲਏ ਹਨ। ਇਰਾਨ ਦੂਤਾਵਾਸ ਨੇ ਸੋਸ਼ਲ ਮੀਡੀਆ ਹੈਂਡਲ ‘ਐਕਸ’ ਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀAI ਰਾਹੀਂ ਸਿਰਜੀਆਂ ਇਤਰਾਜ਼ਯੋਗ ਤਸਵੀਰਾਂ ਦੀ ਧਮਕੀ ਮਗਰੋਂ ਅੱਲ੍ਹੜ ਵੱਲੋਂ ਖੁਦਕੁਸ਼ੀCurrent UpdatesJune 4, 2025 June 4, 2025 ਚੰਡੀਗੜ੍ਹ- ਆਈ ਰਾਹੀਂ ਤਿਆਰ ਕੀਤੀ ਗਈ ਇਤਰਾਜ਼ਯੋਗ ਤਸਵੀਰ ਸਬੰਧੀ ਵਸੂਲੀ ਦਾ ਸੰਦੇਸ਼ ਮਿਲਣ ਤੋਂ ਬਾਅਦ 16 ਸਾਲਾ ਅੱਲ੍ਹੜ ਨੇ ਖੁਦਕੁਸ਼ੀ ਕਰ ਲਈ। ਐਲੀਜਾਹ ਹੀਕੌਕ ਇੱਕ...
ਖਾਸ ਖ਼ਬਰਰਾਸ਼ਟਰੀਮੱਧ ਪ੍ਰਦੇਸ਼: ਵੈਨ ’ਤੇ ਟਰੱਕ ਪਲਟਣ ਕਾਰਨ 9 ਮੌਤਾਂ, ਦੋ ਜ਼ਖ਼ਮੀCurrent UpdatesJune 4, 2025 June 4, 2025 ਝਾਬੂਆ- ਮੱਧ ਪ੍ਰਦੇਸ਼ ਦੇ ਝਾਬੂਆ ਜ਼ਿਲ੍ਹੇ ਵਿੱਚ ਬੁੱਧਵਾਰ ਤੜਕਸਾਰ ਸੀਮਿੰਟ ਨਾਲ ਭਰੇ ਟਰੇਲਰ ਟਰੱਕ ਦੇ ਇੱਕ ਵੈਨ ’ਤੇ ਪਲਟਣ ਕਾਰਨ ਨੌਂ ਵਿਅਕਤੀਆਂ ਦੀ ਮੌਤ ਹੋ...