January 2, 2026

Bhagwant Mann

ਖਾਸ ਖ਼ਬਰਰਾਸ਼ਟਰੀ

ਯੁਗਾਂਡਾ ਜੇਲ੍ਹ ’ਚ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਨੂੰ ਝੱਲਿਆ: ਵਸੁੰਧਰਾ ਓਸਵਾਲ

Current Updates
ਮੁੰਬਈ-ਆਪਣੇ ਪਿਤਾ ਦੇ ਇੱਕ ਸਾਬਕਾ ਕਰਮਚਾਰੀ ਨੂੰ ਅਗ਼ਵਾ ਕਰਨ ਅਤੇ ਉਸ ਦੀ ਹੱਤਿਆ ਦੇ ਝੂਠੇ ਦੋਸ਼ ਵਿੱਚ ਯੁਗਾਂਡਾ ਦੀ ਜੇਲ੍ਹ ਵਿੱਚ ਬੰਦ ਕੀਤੀ ਗਈ ਭਾਰਤੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਹੋਲੀ ਨੂੰ ‘ਗਵਾਰਾਂ’ ਦਾ ਤਿਉਹਾਰ ਦੱਸਣ ’ਤੇ ਫਰਾਹ ਖ਼ਾਨ ਖ਼ਿਲਾਫ਼ ਸ਼ਿਕਾਇਤ ਦਰਜ

Current Updates
ਮੁੰਬਈ-ਹੋਲੀ ਨੂੰ ਕਥਿਤ ਤੌਰ ’ਤੇ ‘ਗਵਾਰਾਂ’ (chhapris/uncultured) ਦਾ ਤਿਉਹਾਰ ਦੱਸਣ ’ਤੇ ਫਿਲਮ ਨਿਰਮਾਤਾ ਫਰਾਹ ਖ਼ਾਨ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕੀਤੀ ਗਈ ਹੈ। ਮੁੰਬਈ ਪੁਲੀਸ ਦੇ...
ਖਾਸ ਖ਼ਬਰਰਾਸ਼ਟਰੀ

ਪਾਬੰਦੀਸ਼ੁਦਾ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਨਵੇਂ ਕਾਨੂੰਨੀ ਢਾਂਚੇ ਦੀ ਲੋੜ: ਮੰਤਰਾਲਾ

Current Updates
ਨਵੀਂ ਦਿੱਲੀ-ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਡਿਜੀਟਲ ਪਲੈਟਫਾਰਮਾਂ ’ਤੇ ‘ਅਸ਼ਲੀਲਤਾ ਅਤੇ ਹਿੰਸਾ’ ਦੇ ਪ੍ਰਸਾਰਣ ਦੀਆਂ ਸ਼ਿਕਾਇਤਾਂ ਦਰਮਿਆਨ ‘ਨੁਕਸਾਨਦੇਹ’ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਮੌਜੂਦਾ ਕਾਨੂੰਨੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਸ ਮੇਲਾ: ਸਟਾਲਾਂ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ

Current Updates
ਪਟਿਆਲਾ- ਇੱਥੇ ਸ਼ੀਸ਼ ਮਹਿਲ ਵਿੱਚ ਲੱਗੇ ਸਰਸ ਮੇਲੇ ’ਚ 20 ਫਰਵਰੀ ਦੀ ਸ਼ਾਮ ਸੱਤਵੇਂ ਦਿਨ ਤੱਕ ਇੱਕ ਲੱਖ ਦੇ ਕਰੀਬ ਦਰਸ਼ਕ ਪੁੱਜ ਚੁੱਕੇ ਹਨ। ਸਰਸ...
ਖਾਸ ਖ਼ਬਰਰਾਸ਼ਟਰੀ

ਦੇਸ਼ ਭਾਰਤ ਅਤੇ ਪਾਕਿਸਤਾਨ ਅੱਜ ਫਲੈਗ ਮੀਟਿੰਗ ਕਰਨਗੇ: ਸੂਤਰ

Current Updates
ਨਵੀਂ ਦਿੱਲੀ-ਕੰਟਰੋਲ ਰੇਖਾ (ਐਲਓਸੀ)’ਤੇ ਸਰਹੱਦ ਪਾਰ ਤੋਂ ਗੋਲੀਬਾਰੀ ਅਤੇ ਆਈਈਡੀ ਹਮਲੇ ਦੀਆਂ ਕਈ ਘਟਨਾਵਾਂ ਦੇ ਵਿਚਕਾਰ ਭਾਰਤ ਅਤੇ ਪਾਕਿਸਤਾਨ ਸ਼ੁੱਕਰਵਾਰ(ਅੱਜ) ਨੂੰ ਫਲੈਗ ਮੀਟਿੰਗ ਕਰਨਗੇ। ਸੂਤਰਾਂ...
ਖਾਸ ਖ਼ਬਰਰਾਸ਼ਟਰੀ

ਭਾਰਤ ਤੇ ਪਾਕਿ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ ਵਿਚ ਕੰਟਰੋਲ ਰੇਖਾ ਦੇ ਨਾਲ ਫਲੈਗ ਮੀਟਿੰਗ

Current Updates
ਜੰਮੂ-ਭਾਰਤ ਤੇ ਪਾਕਿਸਤਾਨ ਨੇ ਸਰਹੱਦ ਉੱਤੇ ਫਾਇਰਿੰਗ ਤੇ ਬਾਰੂਦੀ ਸੁਰੰਗ (IED) ਹਮਲੇ ਦੀਆਂ ਹਾਲੀਆ ਘਟਨਾਵਾਂ ਮਗਰੋਂ ਬਣੀ ਤਲਖੀ ਘਟਾਉਣ ਦੇ ਇਰਾਦੇ ਨਾਲ ਅੱਜ ਜੰਮੂ ਕਸ਼ਮੀਰ...
ਖਾਸ ਖ਼ਬਰਰਾਸ਼ਟਰੀ

ਸੋਨੀਆ ਗਾਂਧੀ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ

Current Updates
ਨਵੀਂ ਦਿੱਲੀ- ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਅੱਜ ਸਵੇਰੇ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸ੍ਰੀਮਤੀ ਗਾਂਧੀ ਨੂੰ ਵੀਰਵਾਰ ਸਵੇਰੇ ਨਿਯਮਤ ਜਾਂਚ...
ਖਾਸ ਖ਼ਬਰਪੰਜਾਬਰਾਸ਼ਟਰੀ

ਗੋਲਡੀ ਬਰਾੜ ਦੇ ਦੋ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

Current Updates
ਪਟਿਆਲਾ-ਜ਼ਿਲ੍ਹਾ ਪੁਲੀਸ ਨੇ ਪਟਿਆਲਾ ਵਿੱਚ ਵੱਡੀ ਕਾਰਵਾਈ ਕਰਦਿਆਂ ਅਮਰੀਕਾ ਰਹਿ ਰਹੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪੰਜ...
ਖਾਸ ਖ਼ਬਰਰਾਸ਼ਟਰੀਵਪਾਰ

ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਵਿੱਚ ਚੌਥੇ ਦਿਨ ਗਿਰਾਵਟ ਜਾਰੀ

Current Updates
ਮੁੰਬਈ-ਆਟੋ ਸਟਾਕ ਅਤੇ ਲਗਾਤਾਰ ਵਿਦੇਸ਼ੀ ਫੰਡਾਂ ਦੇ ਨਿਕਾਸੀ ਕਾਰਨ ਸ਼ੁੱਕਰਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ Sensex ਅਤੇ Nifty ਹੇਠਲੇ ਪੱਧਰ ’ਤੇ ਬੰਦ ਹੋਏ ਹਨ। BSE ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ 150 ਦਾਨੀਆਂ ਨੇ ਕੀਤਾ ਖੂਨ ਦਾਨ

Current Updates
ਚੰਡੀਗੜ੍ਹ:ਆਮਦਨ ਕਰ ਵਿਭਾਗ, ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਡੀ.ਜੀ.ਆਈ.ਟੀ. (ਇਨਵ), ਐਨ.ਡਬਲਯੂ.ਆਰ. ਮੋਨਿਕਾ ਭਾਟੀਆ ਨੇ ਕੀਤਾ। ਇਹ ਕੈਂਪ ਜੀ.ਜੀ.ਡੀ.ਐਸ.ਡੀ....