ਖਾਸ ਖ਼ਬਰਰਾਸ਼ਟਰੀਵਪਾਰਪਿਛਲੇ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੁੱਕਰਵਾਰ ਨੂੰ ਸ਼ੇਅਰ ਮਾਰਕੀਟ ਵਿਚ ਤੇਜ਼ੀCurrent UpdatesMay 23, 2025 May 23, 2025 ਮੁੰਬਈ- ਬਲੂ-ਚਿੱਪ ਆਈਟੀ ਸ਼ੇਅਰਾਂ ਵਿੱਚ ਖਰੀਦਦਾਰੀ ਅਤੇ ਏਸ਼ੀਆਈ ਇਕੁਇਟੀ ਬਾਜ਼ਾਰਾਂ ਵਿੱਚ ਮਜ਼ਬੂਤ ਰੁਝਾਨ ਕਾਰਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਤੇਜ਼ੀ...
ਖਾਸ ਖ਼ਬਰਰਾਸ਼ਟਰੀਭਾਜਪਾ ਆਗੂ ਦੀ ਪਤਨੀ ਕੋਲ ਦੋ ਵੋਟਰ ਆਈਡੀ ਕਾਰਡ!Current UpdatesMay 23, 2025 May 23, 2025 ਕੋਲਕਾਤਾ- ਇੱਕ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਭਾਜਪਾ ਦੇ ਪੱਛਮੀ ਬੰਗਾਲ ਪ੍ਰਧਾਨ ਅਤੇ ਕੇਂਦਰੀ ਮੰਤਰੀ ਸੁਕਾਂਤ ਮਜੂਮਦਾਰ ਦੀ ਪਤਨੀ ਕੋਲ ਦੋ ਵੋਟਰ ਆਈਡੀ...
ਖਾਸ ਖ਼ਬਰਪੰਜਾਬਰਾਸ਼ਟਰੀਐੱਨਜੀਟੀ ਨੇ ਮਾਲਵਾ ਜਲ ਸੰਕਟ ਬਾਰੇ ‘ਟ੍ਰਿਬਿਊਨ ਸਮੂਹ’ ਦੀ ਰਿਪੋਰਟ ਦਾ ਨੋਟਿਸ ਲਿਆCurrent UpdatesMay 23, 2025 May 23, 2025 ਮੁਕਤਸਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਇਸ ਸਾਲ 1 ਮਈ ਨੂੰ “ਐਕਸਪਲੇਨਰ: ਮਾਲਵਾ ਪ੍ਰਦੂਸ਼ਿਤ ਪਾਣੀ ਸੰਕਟ ਦਾ ਸਾਹਮਣਾ ਕਿਉਂ ਕਰ ਰਿਹਾ ਹੈ” ਸਿਰਲੇਖ ਵਾਲੀ ਟ੍ਰਿਬਿਊਨ...
ਖਾਸ ਖ਼ਬਰਪੰਜਾਬਰਾਸ਼ਟਰੀਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਪੰਜਾਬ ਨੇ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ-ਮੁੱਖ ਮੰਤਰੀ Current UpdatesMay 23, 2025 May 23, 2025 ਸੰਗਰੂਰ: ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਖਾਤੇ ਖੁੱਲ੍ਹਵਾਉਣ ਦੀ ਅਪੀਲCurrent UpdatesMay 23, 2025 May 23, 2025 ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ...
ਖਾਸ ਖ਼ਬਰਪੰਜਾਬਰਾਸ਼ਟਰੀਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀCurrent UpdatesMay 23, 2025 May 23, 2025 ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਧੜੇ ਨਾਲ ਕਦੇ ਸਮਝੌਤਾ ਨਹੀਂ,ਪੰਥ ਅਤੇ ਪੰਜਾਬ ਨੂੰ ਸਰਵ ਪ੍ਰਵਾਨਿਤ ਲੀਡਰਸ਼ਿਪ ਦੇਣ ਦਾ ਦਿੱਤਾ ਭਰੋਸਾCurrent UpdatesMay 23, 2025 May 23, 2025 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ...
ਖਾਸ ਖ਼ਬਰਰਾਸ਼ਟਰੀਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਰਾਣੀਆਂ ਜਨਰਲ ਸਕੱਤਰCurrent UpdatesMay 23, 2025 May 23, 2025 ਹਰਿਆਣਾ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਵਿਚ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਕਮੇਟੀ ਦਾ ਪ੍ਰਧਾਨ ਅਤੇ ਜਥੇਦਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਦੇ ਅਰੋਮਾ ਚੌਕ ’ਤੇ ਤੇਜ਼ ਰਫ਼ਤਾਰ ਰੇਂਜ ਰੋਵਰ ਦੇ ਸਟੰਟ ਖਿਲਾਫ਼ ਲੋਕਾਂ ਦਾ ਗੁੱਸਾ ਫੁੱਟਿਆCurrent UpdatesMay 22, 2025 May 22, 2025 ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 22 ਅਰੋਮਾ ਲਾਈਟ ਪੁਆਇੰਟ ’ਤੇ ਕਾਲੇ ਰੰਗ ਦੀ ਰੇਂਜ ਰੋਵਰ ਵੱਲੋਂ ਖ਼ਤਰਨਾਕ ਸਟੰਟ ਕਰਦਿਆਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ...
ਖਾਸ ਖ਼ਬਰਰਾਸ਼ਟਰੀਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਦਾ ਇੱਕ ਹੋਰ ਅਧਿਕਾਰੀ ਹਟਾਇਆCurrent UpdatesMay 22, 2025 May 22, 2025 ਨਵੀਂ ਦਿੱਲੀ- ਭਾਰਤ ਨੇ ਅੱਜ ਇੱਥੇ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ ਇੱਕ ਪਾਕਿਸਤਾਨੀ ਅਧਿਕਾਰੀ ਨੂੰ ਉਸ ਦੇ ਅਧਿਕਾਰਤ ਰੁਤਬੇ ਅਨੁਸਾਰ ਨਾ ਹੋਣ ਵਾਲੀਆਂ...