April 28, 2026

#badal

ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ*

Current Updates
ਮੋਹਾਲੀ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਵੀਂ ਲਾਗੂ ਕੀਤੀ ਗਈ ਈਜ਼ੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ...
ਖਾਸ ਖ਼ਬਰਪੰਜਾਬਰਾਸ਼ਟਰੀ

ਖੱਤਰੀ ਸਭਾ ਜ਼ਿਲਾ ਬਰਨਾਲਾ ਵੱਲੋਂ ਭਰਤੀ ਮੁਹਿੰਮ ਨਾਲ ਜੁੜਨ ਦਾ ਐਲਾਨ

Current Updates
ਬਰਨਾਲਾ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਨੂੰ ਪੂਰੇ ਪੰਜਾਬ ਭਰ ਵਿੱਚੋਂ ਵੱਡਾ ਹੁੰਗਾਰਾ ਮਿਲ ਰਿਹਾ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿਰਫ 48 ਘੰਟਿਆਂ ਦੇ ਅੰਦਰ ਰਜਿਸਟਰੀ ਦੀ ਪ੍ਰਕਿਰਿਆ ਹੋਵੇਗੀ ਮੁਕੰਮਲ, ਇਕ ਅਗਸਤ ਤੱਕ ਪੰਜਾਬ ਭਰ ਵਿੱਚ ਲਾਗੂ ਹੋਵੇਗੀ ਨਵੀਂ ਪ੍ਰਣਾਲੀ-ਅਰਵਿੰਦ ਕੇਜਰੀਵਾਲ

Current Updates
ਮੋਹਾਲੀ:  ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ’ਚ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਸ਼ੁਰੂ

Current Updates
ਮੁਹਾਲੀ- ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਮੁੱਖ...
ਖਾਸ ਖ਼ਬਰਰਾਸ਼ਟਰੀ

ਪੰਚਕੂਲਾ: ਘੱਗਰ ਨਦੀ ਵਿੱਚ ਡੁੱਬਣ ਕਾਰਨ ਦੋ ਨਾਬਾਲਗ ਦੀ ਮੌਤ

Current Updates
ਪੰਚਕੂਲਾ- ਬੀਤੀ ਰਾਤ ਵਾਪਰੀ ਇਕ ਘਟਨਾ ਵਿਚ ਪੰਚਕੂਲਾ ਵਿੱਚ ਘੱਗਰ ਨਦੀ ’ਚ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਅੱਜ ਸਵੇਰੇ...
ਖਾਸ ਖ਼ਬਰਰਾਸ਼ਟਰੀਵਪਾਰ

ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਡਿੱਗਿਆ

Current Updates
ਮੁੰਬਈ- ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਆਈਟੀ ਸ਼ੇਅਰਾਂ ਅਤੇ ਕਮਜ਼ੋਰ ਏਸ਼ੀਆਈ ਬਾਜ਼ਾਰਾਂ ਦੇ ਰੁਝਾਨਾਂ ਕਾਰਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ...
ਖਾਸ ਖ਼ਬਰਰਾਸ਼ਟਰੀ

ਗੁਜਰਾਤ ਦੌਰਾ: ਪ੍ਰਧਾਨ ਮੰਤਰੀ ਮੋਦੀ ਵੱਲੋਂ ਗਾਂਧੀਨਗਰ ’ਚ ਰੋਡ ਸ਼ੋਅ

Current Updates
ਗਾਂਧੀਨਗਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਗਾਂਧੀਨਗਰ ਵਿਚ ਮੈਗਾ ਰੋਡਸ਼ੋਡ ਕੱਢਿਆ। ਪ੍ਰਧਾਨ ਮੰਤਰੀ ਦੇ ਦੋ ਦਿਨਾ ਗੁਜਰਾਤ ਦੌਰੇ ਦੌਰਾਨ ਇਹ ਚੌਥਾ ਰੋਡ ਸ਼ੋਅ...
ਖਾਸ ਖ਼ਬਰਰਾਸ਼ਟਰੀ

ਪੱਛੜੇ ਵਰਗਾਂ ਨੂੰ ਗਿਣਮਿੱਥ ਕੇ ਸਿੱਖਿਆ ਤੇ ਅਗਵਾਈ ਤੋਂ ਦੂਰ ਰੱਖਿਆ ਜਾ ਰਿਹੈ: ਰਾਹੁਲ ਗਾਂਧੀ

Current Updates
ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪੂਰੇ ਦੇਸ਼ ਵਿਚ ਪੱਛੜੇ ਵਰਗਾਂ ਨਾਲ ਸਬੰਧਤ ਯੋਗ ਉਮੀਦਵਾਰਾਂ ਨੂੰ...
ਖਾਸ ਖ਼ਬਰਰਾਸ਼ਟਰੀ

ਪੰਚਕੂਲਾ ’ਚ ਦੇਹਰਾਦੂਨ ਨਾਲ ਸਬੰਧਤ ਪਰਿਵਾਰ ਦੇ ਸੱਤ ਜੀਅ ਕਾਰ ਵਿਚ ਮ੍ਰਿਤ ਮਿਲੇ

Current Updates
ਪੰਚਕੂਲਾ- ਪੰਚਕੂਲਾ ਦੇ ਸੈਕਟਰ 27 ਵਿਚ 26-27 ਮਈ ਦੀ ਦਰਮਿਆਨ ਰਾਤ ਨੂੰ ਘਰ ਦੇ ਬਾਹਰ ਪਾਰਕ ਕੀਤੀ ਕਾਰ ਵਿਚੋਂ ਦੇਹਰਾਦੂਨ ਨਾਲ ਸਬੰਧਤ ਪਰਿਵਾਰ ਦੇ ਸੱਤ...