May 5, 2026

#bjp

ਖਾਸ ਖ਼ਬਰਪੰਜਾਬਰਾਸ਼ਟਰੀ

ਕੇਂਦਰ ਦੀ ਭਾਜਪਾ ਸਰਕਾਰ ਨੂੰ RSS ਚਲਾ ਰਹੀ: ਰਾਜਾ ਵੜਿੰਗ

Current Updates
ਸਨੌਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਰਐਸਐਸ ਚਲਾ ਰਿਹਾ ਹੈ ਤੇ ਭਾਜਪਾ ਆਰਐਸਐਸ...
ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀ

ਰੋਮਾਂਚਕ ਮੁਕਾਬਲੇ ਵਿਚ ਮੁੰਬਈ ਨੇ ਗੁਜਰਾਤ ਨੂੰ 20 ਦੌੜਾਂ ਨਾਲ ਹਰਾਇਆ

Current Updates
ਮੁਹਾਲੀ- ਨਿਊ ਚੰਡੀਗੜ੍ਹ ਦੇ ਨਵੇਂ ਪੀਸੀਏ ਸਟੇਡੀਅਮ ਵਿੱਚ ਅੱਜ ਹੋਏ ਆਈਪੀਐੱਲ ਦੇ ਐਲਿਮੀਨੇਟਰ ਮੁਕਾਬਲੇ ਵਿਚ ਮੁੰਬਈ ਇੰਡੀਅਨਜ਼(MI) ਦੀ ਟੀਮ ਨੇ ਬੇਹੱਦ ਰੋਮਾਂਚਕ ਮੈਚ ਵਿਚ ਗੁਜਰਾਤ...
ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀ

IPL ਪੰਜਾਬ ਨੂੰ ਹਰਾ ਕੇ ਬੰਗਲੂਰੂ ਫਾਈਨਲ ’ਚ

Current Updates
ਮੁਹਾਲੀ- ਮੁੱਲਾਂਪੁਰ ’ਚ ਖੇਡਿਆ ਗਿਆ IPL ਦਾ ਪਹਿਲਾ ਕੁਆਲੀਫਾਇਰ ਮੁਕਾਬਲਾ ਇੱਕਪਾਸੜ ਰਿਹਾ ਅਤੇ ਰੌਇਲ ਚੈਲੇਂਜਰਜ਼ ਬੰਗਲੂਰੂ (RCB) ਦੀ ਟੀਮ ਪੰਜਾਬ ਕਿੰਗਜ਼ (PBKS) ਨੂੰ ਅੱਠ ਵਿਕਟਾਂ...
ਖਾਸ ਖ਼ਬਰਰਾਸ਼ਟਰੀਵਪਾਰ

ਆਈਟੀ ਸ਼ੇਅਰਾਂ ਵਿੱਚ ਵਿਕਰੀ ਕਾਰਨ ਸ਼ੇਅਰ ਬਾਜ਼ਾਰਾਂ ਵਿੱਚ ਗਿਰਾਵਟ

Current Updates
ਮੁੰਬਈ- ਆਈਟੀ ਸ਼ੇਅਰਾਂ ਅਤੇ ਏਸ਼ੀਆਈ ਬਾਜ਼ਾਰਾਂ ਵਿੱਚ ਸੁਸਤ ਰੁਝਾਨਾਂ ਕਾਰਨ ਬੈਂਚਮਾਰਕ ਸਟਾਕ ਸੂਚਕ ਸੈਂਸੈਕਸ ਅਤੇ ਨਿਫਟੀ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਗਿਰਾਵਟ ਵਿੱਚ ਰਹੇ। ਸ਼ੁਰੂਆਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜ਼ੀਰਕਪੁਰ ਬਾਈਪਾਸ ਯੋਜਨਾ: ਪੰਜਾਬ ਵਿਚ ਪਹਿਲੇ ਜੰਗਲੀ ਜੀਵ ਲਾਂਘੇ ਨੂੰ ਮਨਜ਼ੂਰੀ

Current Updates
ਚੰਡੀਗੜ੍ਹ- ਪੰਜਾਬ ਵਿਚ ਵਿਛ ਰਹੇ ਸੜਕਾਂ ਦੇ ਜਾਲ ਕਾਰਨ ਜੰਗਲੀ ਜੀਵਾਂ ਦੇ ਕੁਦਰਤੀ ਮਾਹੌਲ ਵਿਚ ਰਹਿਣ ਪੱਖੋਂ ਪੈਦਾ ਹੋ ਰਹੇ ਅੜਿੱਕਿਆਂ ਦੇ ਮੱਦੇਨਜ਼ਰ ਪੰਜਾਬ ਵਿਚ...
ਖਾਸ ਖ਼ਬਰਰਾਸ਼ਟਰੀ

ਜੰਮੂ-ਕਸ਼ਮੀਰ: ਬੀਐੱਸਐੱਫ ਦੇ ਡੀਜੀ ਵੱਲੋਂ ਸਰਹੱਦ ’ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ

Current Updates
ਜੰਮੂ- ਬੀਐੱਸਐੱਫ ਦੇ ਡਾਇਰੈਕਟਰ ਜਨਰਲ ਦਲਜੀਤ ਸਿੰਘ ਚੌਧਰੀ ਨੇ ਜੰਮੂ-ਕਸ਼ਮੀਰ ਵਿੱਚ ਕੋਮਾਂਤਰੀ ਸਰਹੱਦ (ਆਈਬੀ) ਦੇ ਨਾਲ ਸਮੁੱਚੇ ਸੁਰੱਖਿਆ ਦ੍ਰਿਸ਼ ਦੀ ਸਮੀਖਿਆ ਕੀਤੀ ਅਤੇ ਦੇਸ਼ ਦੀ...
ਖਾਸ ਖ਼ਬਰਰਾਸ਼ਟਰੀ

ਅੰਕਿਤਾ ਭੰਡਾਰੀ ਕਤਲ ਕੇਸ ਵਿਚ ਤਿੰਨ ਨੂੰ ਉਮਰ ਕੈਦ

Current Updates
ਦੇਹਰਾਦੂਨ- ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ 2022 ਦੇ ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਤਿੰਨ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ...
ਖਾਸ ਖ਼ਬਰਰਾਸ਼ਟਰੀ

‘ਉਹ ਦਿਨ ਦੂਰ ਨਹੀਂ, ਜਦੋਂ ਮਾਓਵਾਦੀ ਹਿੰਸਾ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ’: ਮੋਦੀ

Current Updates
ਬਿਹਾਰ- ਨਕਸਲਵਾਦ ਅਤੇ ਲਾਲ ਦਹਿਸ਼ਤ ਵਿਰੁੱਧ ਕੇਂਦਰ ਦੀ ਲੜਾਈ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ...
ਖਾਸ ਖ਼ਬਰਰਾਸ਼ਟਰੀ

ਪਾਕਿਸਤਾਨ ਦੀ ਸਰਪ੍ਰਸਤੀ ਵਾਲੇ ਅਤਿਵਾਦ ਦੇ ਟਾਕਰੇ ਲਈ ਹਰ ਹਰਬਾ ਵਰਤਾਂਗੇ: ਰਾਜਨਾਥ

Current Updates
ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਪਾਕਿਸਤਾਨ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਉਹ ਆਜ਼ਾਦੀ ਤੋਂ ਬਾਅਣ ਹੁਣ ਤੱਕ ਭਾਰਤ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਦੇ ਯੂਟਿਊਬਰ ਖ਼ਿਲਾਫ਼ ਅਦਾਲਤ ਹੱਤਕ-ਇੱਜ਼ਤ ਦੀ ਕਾਰਵਾਈ

Current Updates
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਇਕ ਪੱਤਰਕਾਰ ਅਤੇ ਯੂਟਿਊਬਰ ਅਜੈ ਸ਼ੁਕਲਾ (YouTuber Ajay Shukla) ਵਿਰੁੱਧ ਆਪਣੇ ਚੈਨਲ ‘ਤੇ ਅਪਲੋਡ ਕੀਤੇ ਇੱਕ...