April 24, 2026

#ambani

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ; ਮੁੱਖ ਮੰਤਰੀ ਮਾਨ ਵੱਲੋਂ ਸਵਾਗਤ

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੂੰ ਵਧਾਈ ਦਿੱਤੀ। ਇੱਕ ਸੰਦੇਸ਼ ਵਿੱਚ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਹਰਿਮੰਦਰ ਸਾਹਿਬ ’ਚ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੇ ਦਾਅਵੇ ਰੱਦ

Current Updates
ਅੰਮ੍ਰਿਤਸਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਗੋਲੀਬੰਦੀ ਤੋਂ ਬਾਅਦ ਭਾਰਤੀ ਫੌਜ ਨੇ ਬੀਤੇ ਦਿਨ ਖੁਲਾਸਾ ਕੀਤਾ ਸੀ ਕਿ ਪਾਕਿਸਤਾਨੀ ਫ਼ੌਜ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਪੰਜਾਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਾ ਤਸਕਰੀ ਦੇ ਮਾਮਲੇ ’ਤੇ ਹਾਈ ਕੋਰਟ ਸਖ਼ਤ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ’ਤੇ ਸਖ਼ਤ ਰੁਖ਼ ਅਪਨਾਉਂਦਿਆਂ ਸੂਬੇ ਭਰ ਵਿੱਚ ਵਿਸ਼ੇਸ਼ ਜਾਂਚ ਕਮੇਟੀਆਂ...
ਖਾਸ ਖ਼ਬਰਰਾਸ਼ਟਰੀ

ਬੰਗਲੁਰੂ: ਲਗਾਤਾਰ ਮੀਂਹ ਪੈਣ ਕਾਰਨ ਜਨਜੀਵਨ ਪ੍ਰਭਾਵਿਤ, ਮ੍ਰਿਤਕਾਂ ਦੀ ਗਿਣਤੀ 5 ਹੋਈ

Current Updates
ਬੰਗਲੁਰੂ- ਬੰਗਲੁਰੂ ਵਿਚ ਪਿਛਲੇ 36 ਘੰਟਿਆਂ ਤੋਂ ਭਾਰੀ ਮੀਂਹ ਪੈਣ ਕਾਰਨ ਮੰਗਲਵਾਰ ਨੂੰ ਵੀ ਇੱਥੇ ਜਨਜੀਵਨ ਅਸਥਿਰ ਰਿਹਾ। ਇਸ ਦੌਰਾਨ ਲੋਕਾਂ ਨੂੰ ਗੋਡਿਆਂ ਤੱਕ ਪਾਣੀ...
ਖਾਸ ਖ਼ਬਰਰਾਸ਼ਟਰੀ

ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ CISF ਅਧਿਕਾਰੀ ਬਣੀ

Current Updates
ਨਵੀਂ ਦਿੱਲੀ- ਹਿੰਮਤ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਕਾਇਮ ਕਰਦਿਆਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਗੀਤਾ ਸਮੋਥਾ ਦੁਨੀਆ ਦੀ ਸਭ ਤੋ ਉੱਚੀ 8,849 ਮੀਟਰ...
ਖਾਸ ਖ਼ਬਰਰਾਸ਼ਟਰੀ

ਵਿਸ਼ਵ ਸਿਹਤ ਅਸੈਂਬਲੀ: ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ਾਂ ਨੂੰ ਯੋਗ ਦਿਵਸ ’ਚ ਹਿੱਸਾ ਲੈਣ ਦਾ ਸੱਦਾ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਤੋਂ ਜਨੇਵਾ ਵਿੱਚ ਵਿਸ਼ਵ ਸਿਹਤ ਅਸੈਂਬਲੀ ਦੇ 78ਵੇਂ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਰਤ...
ਖਾਸ ਖ਼ਬਰਰਾਸ਼ਟਰੀ

ਵਿਦੇਸ਼ ਸਕੱਤਰ ਮਿਸਰੀ ਨੇ ਸਰਬ ਪਾਰਟੀ ਵਫ਼ਦਾਂ ਨੂੰ ਜਾਣਕਾਰੀ ਦਿੱਤੀ

Current Updates
ਨਵੀਂ ਦਿੱਲੀ-  ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਮੰਗਲਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਅਤੇ ਆਪਰੇਸ਼ਨ ਸਿੰਧੂਰ ਤੋਂ ਬਾਅਦ ਭਾਰਤ ਦੇ ਸਟੈਂਡ ਨੂੰ ਸਾਹਮਣੇ ਰੱਖਣ ਲਈ ਵੱਖ-ਵੱਖ...
ਖਾਸ ਖ਼ਬਰਪੰਜਾਬਰਾਸ਼ਟਰੀ

ਰੋੜੀਕੁੱਟ ਮੁਹੱਲਾ ਵਾਸੀਆਂ ਨੂੰ ਮਕਾਨ ਖ਼ਾਲੀ ਕਰਨ ਦਾ ਨੋਟਿਸ

Current Updates
ਪਟਿਆਲਾ: ਸਿਵਲ ਪ੍ਰਸ਼ਾਸਨ ਵੱਲੋਂ ਇਥੋਂ ਦੇ ਰੋੜੀ ਕੁੱਟ ਮੁਹੱਲੇ ਦੇ ਨਿਵਾਸੀਆਂ ਨੂੰ ਮੁੜ ਮਕਾਨ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ। ਲੋਕਾਂ ਨੇ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀ

ਯੂਥ ਕਾਂਗਰਸ ਵੱਲੋਂ ਰਾਜੀਵ ਗਾਂਧੀ ਨੂੰ ਸਮਰਪਿਤ ਖ਼ੂਨਦਾਨ ਕੈਂਪ

Current Updates
ਪਟਿਆਲਾ- ਰਾਜੀਵ ਗਾਂਧੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਯੂਥ ਕਾਂਗਰਸ ਪਟਿਆਲਾ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸਵੇਰੇ 9 ਵਜੇ ਲਾਇਨ ਬਲੱਡ ਬੈਂਕ ਪਟਿਆਲਾ...
ਖਾਸ ਖ਼ਬਰਪੰਜਾਬਰਾਸ਼ਟਰੀ

ਅਬਲੋਵਾਲ ’ਚ ਸ਼ਰਾਬ ਦੇ ਠੇਕੇ ਦਾ ਵਿਰੋਧ

Current Updates
ਪਟਿਆਲਾ- ਇੱਥੇ ਆਦਰਸ਼ ਨਗਰ ਬੀ ਤੇ ਗੁਰਦੀਪ ਕਲੋਨੀ ਵਿੱਚ ਖੁੱਲ੍ਹੇ ਸ਼ਰਾਬ ਦੇ ਠੇਕੇ ਸਬੰਧੀ ਇਲਾਕਾ ਵਾਸੀਆਂ ’ਚ ਪ੍ਰਸ਼ਾਸਨ ਖ਼ਿਲਾਫ਼ ਰੋਹ ਲਗਾਤਾਰ ਵਧ ਰਿਹਾ ਹੈ। ਲੋਕ...