ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀਰੋਮਾਂਚਕ ਮੁਕਾਬਲੇ ਵਿਚ ਮੁੰਬਈ ਨੇ ਗੁਜਰਾਤ ਨੂੰ 20 ਦੌੜਾਂ ਨਾਲ ਹਰਾਇਆCurrent UpdatesMay 31, 2025 May 31, 2025 ਮੁਹਾਲੀ- ਨਿਊ ਚੰਡੀਗੜ੍ਹ ਦੇ ਨਵੇਂ ਪੀਸੀਏ ਸਟੇਡੀਅਮ ਵਿੱਚ ਅੱਜ ਹੋਏ ਆਈਪੀਐੱਲ ਦੇ ਐਲਿਮੀਨੇਟਰ ਮੁਕਾਬਲੇ ਵਿਚ ਮੁੰਬਈ ਇੰਡੀਅਨਜ਼(MI) ਦੀ ਟੀਮ ਨੇ ਬੇਹੱਦ ਰੋਮਾਂਚਕ ਮੈਚ ਵਿਚ ਗੁਜਰਾਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੀਨੀ ਸਦਰ ਸ਼ੀ ਜਿਨਪਿੰਗ ਦੀ ਧੀ ਸ਼ੀ ਮਿੰਗਜ਼ੇ ਨੂੰ ਅਮਰੀਕਾ ਤੋਂ Deport ਕਰਨ ਦੀ ਉੱਠੀ ਮੰਗCurrent UpdatesMay 31, 2025 May 31, 2025 ਚੰਡੀਗੜ੍ਹ- ਇੱਕ ਸਿਆਸੀ ਕਾਰਕੁਨ ਅਤੇ ਡੋਨਲਡ ਟਰੰਪ ਦੀ ਸਹਿਯੋਗੀ ਲੌਰਾ ਲੂਮਰ (Laura Loomer, a political activist and ally of Donald Trump) ਨੇ ਮੰਗ ਕੀਤੀ ਹੈ...
ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀIPL ਪੰਜਾਬ ਨੂੰ ਹਰਾ ਕੇ ਬੰਗਲੂਰੂ ਫਾਈਨਲ ’ਚCurrent UpdatesMay 30, 2025 May 30, 2025 ਮੁਹਾਲੀ- ਮੁੱਲਾਂਪੁਰ ’ਚ ਖੇਡਿਆ ਗਿਆ IPL ਦਾ ਪਹਿਲਾ ਕੁਆਲੀਫਾਇਰ ਮੁਕਾਬਲਾ ਇੱਕਪਾਸੜ ਰਿਹਾ ਅਤੇ ਰੌਇਲ ਚੈਲੇਂਜਰਜ਼ ਬੰਗਲੂਰੂ (RCB) ਦੀ ਟੀਮ ਪੰਜਾਬ ਕਿੰਗਜ਼ (PBKS) ਨੂੰ ਅੱਠ ਵਿਕਟਾਂ...
ਖਾਸ ਖ਼ਬਰਰਾਸ਼ਟਰੀਵਪਾਰਆਈਟੀ ਸ਼ੇਅਰਾਂ ਵਿੱਚ ਵਿਕਰੀ ਕਾਰਨ ਸ਼ੇਅਰ ਬਾਜ਼ਾਰਾਂ ਵਿੱਚ ਗਿਰਾਵਟCurrent UpdatesMay 30, 2025 May 30, 2025 ਮੁੰਬਈ- ਆਈਟੀ ਸ਼ੇਅਰਾਂ ਅਤੇ ਏਸ਼ੀਆਈ ਬਾਜ਼ਾਰਾਂ ਵਿੱਚ ਸੁਸਤ ਰੁਝਾਨਾਂ ਕਾਰਨ ਬੈਂਚਮਾਰਕ ਸਟਾਕ ਸੂਚਕ ਸੈਂਸੈਕਸ ਅਤੇ ਨਿਫਟੀ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਗਿਰਾਵਟ ਵਿੱਚ ਰਹੇ। ਸ਼ੁਰੂਆਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜ਼ੀਰਕਪੁਰ ਬਾਈਪਾਸ ਯੋਜਨਾ: ਪੰਜਾਬ ਵਿਚ ਪਹਿਲੇ ਜੰਗਲੀ ਜੀਵ ਲਾਂਘੇ ਨੂੰ ਮਨਜ਼ੂਰੀCurrent UpdatesMay 30, 2025 May 30, 2025 ਚੰਡੀਗੜ੍ਹ- ਪੰਜਾਬ ਵਿਚ ਵਿਛ ਰਹੇ ਸੜਕਾਂ ਦੇ ਜਾਲ ਕਾਰਨ ਜੰਗਲੀ ਜੀਵਾਂ ਦੇ ਕੁਦਰਤੀ ਮਾਹੌਲ ਵਿਚ ਰਹਿਣ ਪੱਖੋਂ ਪੈਦਾ ਹੋ ਰਹੇ ਅੜਿੱਕਿਆਂ ਦੇ ਮੱਦੇਨਜ਼ਰ ਪੰਜਾਬ ਵਿਚ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਬੀਐੱਸਐੱਫ ਦੇ ਡੀਜੀ ਵੱਲੋਂ ਸਰਹੱਦ ’ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾCurrent UpdatesMay 30, 2025 May 30, 2025 ਜੰਮੂ- ਬੀਐੱਸਐੱਫ ਦੇ ਡਾਇਰੈਕਟਰ ਜਨਰਲ ਦਲਜੀਤ ਸਿੰਘ ਚੌਧਰੀ ਨੇ ਜੰਮੂ-ਕਸ਼ਮੀਰ ਵਿੱਚ ਕੋਮਾਂਤਰੀ ਸਰਹੱਦ (ਆਈਬੀ) ਦੇ ਨਾਲ ਸਮੁੱਚੇ ਸੁਰੱਖਿਆ ਦ੍ਰਿਸ਼ ਦੀ ਸਮੀਖਿਆ ਕੀਤੀ ਅਤੇ ਦੇਸ਼ ਦੀ...
ਖਾਸ ਖ਼ਬਰਰਾਸ਼ਟਰੀਅੰਕਿਤਾ ਭੰਡਾਰੀ ਕਤਲ ਕੇਸ ਵਿਚ ਤਿੰਨ ਨੂੰ ਉਮਰ ਕੈਦCurrent UpdatesMay 30, 2025 May 30, 2025 ਦੇਹਰਾਦੂਨ- ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ 2022 ਦੇ ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਤਿੰਨ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ...
ਖਾਸ ਖ਼ਬਰਰਾਸ਼ਟਰੀ‘ਉਹ ਦਿਨ ਦੂਰ ਨਹੀਂ, ਜਦੋਂ ਮਾਓਵਾਦੀ ਹਿੰਸਾ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ’: ਮੋਦੀCurrent UpdatesMay 30, 2025 May 30, 2025 ਬਿਹਾਰ- ਨਕਸਲਵਾਦ ਅਤੇ ਲਾਲ ਦਹਿਸ਼ਤ ਵਿਰੁੱਧ ਕੇਂਦਰ ਦੀ ਲੜਾਈ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਦੀ ਸਰਪ੍ਰਸਤੀ ਵਾਲੇ ਅਤਿਵਾਦ ਦੇ ਟਾਕਰੇ ਲਈ ਹਰ ਹਰਬਾ ਵਰਤਾਂਗੇ: ਰਾਜਨਾਥCurrent UpdatesMay 30, 2025 May 30, 2025 ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਪਾਕਿਸਤਾਨ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਉਹ ਆਜ਼ਾਦੀ ਤੋਂ ਬਾਅਣ ਹੁਣ ਤੱਕ ਭਾਰਤ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਦੇ ਯੂਟਿਊਬਰ ਖ਼ਿਲਾਫ਼ ਅਦਾਲਤ ਹੱਤਕ-ਇੱਜ਼ਤ ਦੀ ਕਾਰਵਾਈCurrent UpdatesMay 30, 2025 May 30, 2025 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਇਕ ਪੱਤਰਕਾਰ ਅਤੇ ਯੂਟਿਊਬਰ ਅਜੈ ਸ਼ੁਕਲਾ (YouTuber Ajay Shukla) ਵਿਰੁੱਧ ਆਪਣੇ ਚੈਨਲ ‘ਤੇ ਅਪਲੋਡ ਕੀਤੇ ਇੱਕ...