ਖਾਸ ਖ਼ਬਰਰਾਸ਼ਟਰੀਫ਼ੌਜੀ ਥੀਏਟਰ ਕਮਾਂਡਰਾਂ ਨੂੰ ਅਨੁਸ਼ਾਸਨੀ ਤਾਕਤਾਂ ਦੇਣ ਲਈ ਨੇਮ ਨੋਟੀਫਾਈCurrent UpdatesMay 28, 2025 May 28, 2025 ਨਵੀਂ ਦਿੱਲੀ- ਰੱਖਿਆ ਮੰਤਰਾਲੇ ਨੇ ਤਿੰਨਾਂ ਸੈਨਾਵਾਂ ਦੇ ਸੰਗਠਨਾਂ, ਜਿਵੇਂ ਥੀਏਟਰ ਕਮਾਂਡ, ਦੀ ਅਗਵਾਈ ਕਰਨ ਵਾਲੇ ਕਮਾਂਡਰਾਂ ਨੂੰ ਆਪਣੇ ਅਧੀਨ ਅਧਿਕਾਰੀਆਂ ’ਤੇ ਅਨੁਸ਼ਾਸਨੀ ਸ਼ਕਤੀਆਂ ਦਿੰਦੇ...
ਖਾਸ ਖ਼ਬਰਰਾਸ਼ਟਰੀਕਰਨਲ ਸੋਫੀਆ ’ਤੇ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਵਿਜੈ ਸ਼ਾਹ ਵਿਰੁੱਧ ਹਾਈ ਕੋਰਟ ਦੀ ਕਾਰਵਾਈ ਬੰਦ ਕੀਤੀCurrent UpdatesMay 28, 2025 May 28, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਰਾਜ ਮੰਤਰੀ ਵਿਜੈ ਸ਼ਾਹ ਵਿਰੁੱਧ ਭਾਰਤੀ ਫੌਜ ਦੀ ਅਧਿਕਾਰੀ ਕਰਨਲ ਸੋਫੀਆ ਕੁਰੈਸ਼ੀ ਵਿਰੁੱਧ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾCurrent UpdatesMay 28, 2025 May 28, 2025 ਚੰਡੀਗੜ੍ਹ: ਦਸਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਸਮਾਗਮ ਕਰਵਾਉਣ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ*Current UpdatesMay 28, 2025 May 28, 2025 ਮੋਹਾਲੀ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਵੀਂ ਲਾਗੂ ਕੀਤੀ ਗਈ ਈਜ਼ੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨCurrent UpdatesMay 28, 2025May 28, 2025 May 28, 2025May 28, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ...
ਖਾਸ ਖ਼ਬਰਪੰਜਾਬਰਾਸ਼ਟਰੀਖੱਤਰੀ ਸਭਾ ਜ਼ਿਲਾ ਬਰਨਾਲਾ ਵੱਲੋਂ ਭਰਤੀ ਮੁਹਿੰਮ ਨਾਲ ਜੁੜਨ ਦਾ ਐਲਾਨCurrent UpdatesMay 28, 2025 May 28, 2025 ਬਰਨਾਲਾ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਨੂੰ ਪੂਰੇ ਪੰਜਾਬ ਭਰ ਵਿੱਚੋਂ ਵੱਡਾ ਹੁੰਗਾਰਾ ਮਿਲ ਰਿਹਾ...
ਖਾਸ ਖ਼ਬਰਪੰਜਾਬਰਾਸ਼ਟਰੀਸਿਰਫ 48 ਘੰਟਿਆਂ ਦੇ ਅੰਦਰ ਰਜਿਸਟਰੀ ਦੀ ਪ੍ਰਕਿਰਿਆ ਹੋਵੇਗੀ ਮੁਕੰਮਲ, ਇਕ ਅਗਸਤ ਤੱਕ ਪੰਜਾਬ ਭਰ ਵਿੱਚ ਲਾਗੂ ਹੋਵੇਗੀ ਨਵੀਂ ਪ੍ਰਣਾਲੀ-ਅਰਵਿੰਦ ਕੇਜਰੀਵਾਲCurrent UpdatesMay 27, 2025 May 27, 2025 ਮੋਹਾਲੀ: ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ’ਚ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਸ਼ੁਰੂCurrent UpdatesMay 27, 2025 May 27, 2025 ਮੁਹਾਲੀ- ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਮੁੱਖ...
ਖਾਸ ਖ਼ਬਰਰਾਸ਼ਟਰੀਪੰਚਕੂਲਾ: ਘੱਗਰ ਨਦੀ ਵਿੱਚ ਡੁੱਬਣ ਕਾਰਨ ਦੋ ਨਾਬਾਲਗ ਦੀ ਮੌਤCurrent UpdatesMay 27, 2025 May 27, 2025 ਪੰਚਕੂਲਾ- ਬੀਤੀ ਰਾਤ ਵਾਪਰੀ ਇਕ ਘਟਨਾ ਵਿਚ ਪੰਚਕੂਲਾ ਵਿੱਚ ਘੱਗਰ ਨਦੀ ’ਚ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਅੱਜ ਸਵੇਰੇ...
ਖਾਸ ਖ਼ਬਰਰਾਸ਼ਟਰੀਵਪਾਰਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਡਿੱਗਿਆCurrent UpdatesMay 27, 2025 May 27, 2025 ਮੁੰਬਈ- ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਆਈਟੀ ਸ਼ੇਅਰਾਂ ਅਤੇ ਕਮਜ਼ੋਰ ਏਸ਼ੀਆਈ ਬਾਜ਼ਾਰਾਂ ਦੇ ਰੁਝਾਨਾਂ ਕਾਰਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ...