ਖਾਸ ਖ਼ਬਰਰਾਸ਼ਟਰੀਮੌਨਸੂਨ ਕੇਰਲ ਪੁੱਜੀ; ਸਾਲ 2009 ਤੋਂ ਬਾਅਦ ਪਹਿਲੀ ਵਾਰ ਇੰਨੀ ਜਲਦੀ ਦਸਤਕ ਦਿੱਤੀCurrent UpdatesMay 24, 2025 May 24, 2025 ਨਵੀਂ ਦਿੱਲੀ: ਇਸ ਵਾਰ ਮੌਨਸੂਨ ਨੇ ਸਮੇਂ ਤੋਂ ਪਹਿਲਾਂ ਦੱਖਣੀ ਭਾਰਤ ਵਿਚ ਦਸਤਕ ਦੇ ਦਿੱਤੀ ਹੈ। ਮੌਨਸੂਨ ਅੱਜ ਕੇਰਲਾ ਪੁੱਜ ਗਈ ਹੈ। ਭਾਰਤੀ ਮੌਸਮ ਵਿਭਾਗ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸ਼ੁਭਮਨ ਗਿੱਲ ਬਣੇ ਭਾਰਤੀ ਟੈਸਟ ਟੀਮ ਦੇ ਕਪਤਾਨ, ਸ਼ਮੀ ਇੰਗਲੈਂਡ ਟੈਸਟ ਲੜੀ ਤੋਂ ਬਾਹਰCurrent UpdatesMay 24, 2025 May 24, 2025 ਮੁੰਬਈ- ਸ਼ੁਭਮਨ ਗਿੱਲ (Shubman Gill) ਨੂੰ ਸ਼ਨਿੱਚਰਵਾਰ ਨੂੰ ਭਾਰਤੀ ਕ੍ਰਿਕਟ ਟੈਸਟ ਟੀਮ ਦਾ ਨਵਾਂ ਕਪਤਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਰਿਸ਼ਭ ਪੰਤ (Rishabh Pant)...
ਖਾਸ ਖ਼ਬਰਰਾਸ਼ਟਰੀਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜੱਥਾ ਗੁਰਦੁਆਰਾ ਗੋਬਿੰਦ ਘਾਟ ਤੋਂ ਰਵਾਨਾCurrent UpdatesMay 24, 2025 May 24, 2025 ਉਤਰਾਖੰਡ- ਸਿੱਖ ਸ਼ਰਧਾਲੂਆਂ ਦੀ ਆਸਥਾ ਦੇ ਕੇਂਦਰ ਅਤੇ ਉੱਤਰਾਖੰਡ ਵਿਚ ਹਿਮਾਲਿਆ ਦੀਆਂ ਬਰਫ਼ ਲੱਦੀਆਂ ਉੱਚੀਆਂ ਚੋਟੀਆਂ ਉਤੇ ਸਥਿਤ ਪਵਿੱਤਰ ਧਾਰਮਿਕ ਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ...
ਖਾਸ ਖ਼ਬਰਰਾਸ਼ਟਰੀਕੇਂਦਰ ਤੇ ਰਾਜ ਟੀਮ ਇੰਡੀਆ ਵਾਂਗ ਕੰਮ ਕਰਨ ਤਾਂ ਕੋਈ ਟੀਚਾ ਅਸੰਭਵ ਨਹੀਂ: ਮੋਦੀCurrent UpdatesMay 24, 2025 May 24, 2025 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜੇ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਟੀਮ ਇੰਡੀਆ ਵਾਂਗ ਮਿਲ...
ਖਾਸ ਖ਼ਬਰਮਨੋਰੰਜਨਰਾਸ਼ਟਰੀਬੌਲੀਵੁਡ ਅਦਾਕਾਰ ਮੁਕੁਲ ਦੇਵ ਦਾ ਦੇਹਾਂਤCurrent UpdatesMay 24, 2025 May 24, 2025 ਮੁੰਬਈ- ਬੌਲੀਵੁੱਡ ਅਦਾਕਾਰ ਮੁਕੁਲ ਦੇਵ (54) ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਹਸਪਤਾਲ ’ਚ...
ਖਾਸ ਖ਼ਬਰਰਾਸ਼ਟਰੀਵਪਾਰਪਿਛਲੇ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੁੱਕਰਵਾਰ ਨੂੰ ਸ਼ੇਅਰ ਮਾਰਕੀਟ ਵਿਚ ਤੇਜ਼ੀCurrent UpdatesMay 23, 2025 May 23, 2025 ਮੁੰਬਈ- ਬਲੂ-ਚਿੱਪ ਆਈਟੀ ਸ਼ੇਅਰਾਂ ਵਿੱਚ ਖਰੀਦਦਾਰੀ ਅਤੇ ਏਸ਼ੀਆਈ ਇਕੁਇਟੀ ਬਾਜ਼ਾਰਾਂ ਵਿੱਚ ਮਜ਼ਬੂਤ ਰੁਝਾਨ ਕਾਰਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਤੇਜ਼ੀ...
ਖਾਸ ਖ਼ਬਰਰਾਸ਼ਟਰੀਭਾਜਪਾ ਆਗੂ ਦੀ ਪਤਨੀ ਕੋਲ ਦੋ ਵੋਟਰ ਆਈਡੀ ਕਾਰਡ!Current UpdatesMay 23, 2025 May 23, 2025 ਕੋਲਕਾਤਾ- ਇੱਕ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਭਾਜਪਾ ਦੇ ਪੱਛਮੀ ਬੰਗਾਲ ਪ੍ਰਧਾਨ ਅਤੇ ਕੇਂਦਰੀ ਮੰਤਰੀ ਸੁਕਾਂਤ ਮਜੂਮਦਾਰ ਦੀ ਪਤਨੀ ਕੋਲ ਦੋ ਵੋਟਰ ਆਈਡੀ...
ਖਾਸ ਖ਼ਬਰਪੰਜਾਬਰਾਸ਼ਟਰੀਐੱਨਜੀਟੀ ਨੇ ਮਾਲਵਾ ਜਲ ਸੰਕਟ ਬਾਰੇ ‘ਟ੍ਰਿਬਿਊਨ ਸਮੂਹ’ ਦੀ ਰਿਪੋਰਟ ਦਾ ਨੋਟਿਸ ਲਿਆCurrent UpdatesMay 23, 2025 May 23, 2025 ਮੁਕਤਸਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਇਸ ਸਾਲ 1 ਮਈ ਨੂੰ “ਐਕਸਪਲੇਨਰ: ਮਾਲਵਾ ਪ੍ਰਦੂਸ਼ਿਤ ਪਾਣੀ ਸੰਕਟ ਦਾ ਸਾਹਮਣਾ ਕਿਉਂ ਕਰ ਰਿਹਾ ਹੈ” ਸਿਰਲੇਖ ਵਾਲੀ ਟ੍ਰਿਬਿਊਨ...
ਖਾਸ ਖ਼ਬਰਪੰਜਾਬਰਾਸ਼ਟਰੀਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਪੰਜਾਬ ਨੇ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ-ਮੁੱਖ ਮੰਤਰੀ Current UpdatesMay 23, 2025 May 23, 2025 ਸੰਗਰੂਰ: ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਖਾਤੇ ਖੁੱਲ੍ਹਵਾਉਣ ਦੀ ਅਪੀਲCurrent UpdatesMay 23, 2025 May 23, 2025 ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ...