ਖਾਸ ਖ਼ਬਰਰਾਸ਼ਟਰੀਵਪਾਰਕਮਜ਼ੋਰ ਆਲਮੀ ਰੁਝਾਨ ਦੇ ਚਲਦਿਆਂ ਸ਼ੇਅਰ ਬਾਜ਼ਾਰ ਹੇਠਾਂ ਬੰਦCurrent UpdatesMay 19, 2025 May 19, 2025 ਮੁੰਬਈ- ਮੂਡੀਜ਼ ਰੇਟਿੰਗਜ਼ ਵੱਲੋਂ ਅਮਰੀਕਾ ਦੀ ਰੇਟਿੰਗ ਘਟਾਉਣ ਤੋਂ ਬਾਅਦ ਆਲਮੀ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨ ਹੈ, ਜਿਸ ਦੇ ਚਲਦਿਆਂ ਬੈਂਚਮਾਰਕ ਬੀਐੱਸਈ ਸੈਂਸੈਕਸ ਸੋਮਵਾਰ ਨੂੰ 271...
ਖਾਸ ਖ਼ਬਰਖੇਡਾਂਰਾਸ਼ਟਰੀਆਈਪੀਐੱਲ: ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 10 ਦੌੜਾਂ ਨਾਲ ਹਰਾਇਆCurrent UpdatesMay 19, 2025 May 19, 2025 ਜੈਪੁਰ- ਪੰਜਾਬ ਕਿੰਗਜ਼ ਨੇ ਨੇਹਲ ਵਡੇਰਾ ਤੇ ਸ਼ਸ਼ਾਂਕ ਸਿੰਘ ਦੇ ਨੀਮ ਸੈਂਕੜਿਆਂ ਮਗਰੋਂ ਹਰਪ੍ਰੀਤ ਬਰਾੜ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਅੱਜ ਇੱੱਥੇ ਆਈਪੀਐੱਲ ਦੇ ਇਕ ਮੈਚ...
ਖਾਸ ਖ਼ਬਰਰਾਸ਼ਟਰੀਬਾਰੇ ਪੋਸਟ: ਸੁਪਰੀਮ ਕੋਰਟ ਹਰਿਆਣਾ ਦੇ ਪ੍ਰੋਫੈਸਰ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤCurrent UpdatesMay 19, 2025 May 19, 2025 ਨਵੀਂ ਦਿੱਲੀ- ਸੁਪਰੀਮ ਕੋਰਟ ਸੋਮਵਾਰ ਨੂੰ ਅਸ਼ੋਕਾ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਅਲੀ ਖਾਨ ਮਹਿਮੂਦਾਬਾਦ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤ...
ਖਾਸ ਖ਼ਬਰਰਾਸ਼ਟਰੀਸੋਨੇ ਦੀ ਕੀਮਤ 580 ਰੁਪਏ ਵਧ ਕੇ 97,030 ਰੁਪਏ ਪ੍ਰਤੀ ਦਸ ਗਰਾਮ ਹੋਈCurrent UpdatesMay 19, 2025 May 19, 2025 ਨਵੀਂ ਦਿੱਲੀ- ਕੌਮੀ ਰਾਜਧਾਨੀ ’ਚ ਸੋਨਾ 580 ਰੁਪਏ ਚੜ੍ਹ ਕੇ 97,030 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ ਹੈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ ਕੌਮਾਂਤਰੀ...
ਖਾਸ ਖ਼ਬਰਪੰਜਾਬਰਾਸ਼ਟਰੀਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾCurrent UpdatesMay 19, 2025 May 19, 2025 ਹੁਸ਼ਿਆਰਪੁਰ: ਕਿਸੇ ਸਮੇਂ ਨਸ਼ਿਆਂ ਦਾ ਕੇਂਦਰ ਰਹੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ*Current UpdatesMay 19, 2025 May 19, 2025 ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਇਸ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦੀ ਕੀਤੀ ਅਪੀਲCurrent UpdatesMay 19, 2025 May 19, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀCurrent UpdatesMay 19, 2025 May 19, 2025 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਬਣੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਸੁਰਜੀਤ ਜੱਜ ਤੇ ਸੁਰਿੰਦਰ ਰਾਮਪੁਰੀ ਨੂੰ ਗੁਰਦਾਸ ਰਾਮ ਆਲਮ ਐਵਾਰਡ ਦੇਣ ਦਾ ਐਲਾਨCurrent UpdatesMay 19, 2025 May 19, 2025 ਜਲੰਧਰ: ਇੱਥੇ ਅੱਜ ਡਾ. ਸੇਵਾ ਸਿੰਘ ਦੀ ਪ੍ਰਧਾਨਗੀ ਹੇਠ ਮਾਨਵਵਾਦੀ ਰਚਨਾ ਮੰਚ ਪੰਜਾਬ ਦੇ ਅਹੁਦੇਦਾਰਾਂ ਅਤੇ ਕਾਰਜਕਰਨੀ ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ 2022 ਦਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਭਾਰਤ ’ਚ ਫਿਲਮਾਂ ਬਣਾਉਣ ਦਾ ਇਛੁੱਕ ਹੈ ਟੌਮ ਕਰੂਜ਼Current UpdatesMay 18, 2025 May 18, 2025 ਨਵੀਂ ਦਿੱਲੀ: ਹੌਲੀਵੁੱਡ ਸੁਪਰਸਟਾਰ ਟੌਮ ਕਰੂਜ਼ ਨੇ ਆਪਣੇ ਭਾਰਤੀ ਪ੍ਰਸ਼ੰਸਕਾਂ ਨੂੰ ਸੁਨੇਹਾ ਦਿੰਦਿਆਂ ਕਿਹਾ, ‘‘ਮੈਂ ਆਪ ਸਭ ਸੇ ਬਹੁਤ ਪਿਆਰ ਕਰਤਾ ਹੂੰ।’ ਅਦਾਕਾਰ ਨੇ ਬੌਲੀਵੁੱਡ...