January 1, 2026

Bhagwant Mann

ਖਾਸ ਖ਼ਬਰਚੰਡੀਗੜ੍ਹ

ਭਾਰਤ ਕੋਲ ਬਥੇਰਾ ਪੈਸਾ ਹੈ: ਟਰੰਪ

Current Updates
ਚੰਡੀਗੜ੍ਹ: ਅਰਬਪਤੀ ਐਲਨ ਮਸਕ (Alon Musk) ਦੀ ਅਗਵਾਈ ਹੇਠਲੇ ਯੂਐਸ ਡਿਪਾਰਟਮੈਂਟ ਆਫ਼ ਗਵਰਨਮੈਂਟ ਐਫੀਸ਼ੀਐਂਸੀ ਵੱਲੋਂ ਭਾਰਤ ਵਿੱਚ ਵੋਟਰ ਟਰਨਆਊਟ ਲਈ ਅਲਾਟ ਕੀਤੇ ਗਏ 2.10  ਕਰੋੜ...
ਖਾਸ ਖ਼ਬਰਰਾਸ਼ਟਰੀ

ਸਕਾਰਪਿਓ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ 6 ਹਲਾਕ

Current Updates
ਝਾਰਖੰਡ-ਝਾਰਖੰਡ ਦੇ ਗਿਰੀਡੀਹ ਜ਼ਿਲ੍ਹੇ ਦੇ ਮਧੂਬਨ ਥਾਣਾ ਖੇਤਰ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ। ਇਹ...
ਖਾਸ ਖ਼ਬਰਰਾਸ਼ਟਰੀ

ਰੇਲਵੇ ਸਟੇਸ਼ਨ ਭਗਦੜ: ਦਿੱਲੀ ਹਾਈ ਕੋਰਟ ਨੇ ਰੇਲਵੇ ਨੂੰ ਜਨਹਿੱਤ ਪਟੀਸ਼ਨ ਦਾ ਨੋਟਿਸ ਲੈਣ ਲਈ ਕਿਹਾ

Current Updates
ਨਵੀਂ ਦਿੱਲੀ-ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਹਾਲ ਹੀ ਵਿੱਚ ਹੋਈ ਭਗਦੜ ਨੂੰ ਲੈ ਕੇ ਇੱਕ ਜਨਹਿਤ ਪਟੀਸ਼ਨ ਵਿੱਚ ਚੁੱਕੇ ਗਏ ਮੁੱਦੇ ਬਾਰੇ ਚੀਫ਼ ਜਸਟਿਸ ਡੀ...
ਖਾਸ ਖ਼ਬਰਰਾਸ਼ਟਰੀ

ਐਨਆਈਏ ਜਾਸੂਸੀ ਗ੍ਰਿਫ਼ਤਾਰੀ: ਪਾਕਿ ਏਜੰਟਾਂ ਨੂੰ ਅਹਿਮ ਰੱਖਿਆ ਭੇਤ ਦੇਣ ਦੇ ਦੋਸ਼ ਹੇਠ ਐਨਆਈਏ ਵੱਲੋਂ 3 ਗ੍ਰਿਫ਼ਤਾਰ

Current Updates
ਨਵੀਂ ਦਿੱਲੀ: ਅਤਿਵਾਦ ਵਿਰੋਧੀ ਜਾਂਚ ਕਰਨ ਵਾਲੀ ਸੰਘੀ ਏਜੰਸੀ ਐਨਆਈਏ ਨੇ ਬੁੱਧਵਾਰ ਨੂੰ ਦੱਸਿਆ ਕਿ ਇਸ ਨੇ ਪਾਕਿਸਤਾਨ ਸਥਿਤ ਖੁਫੀਆ ਏਜੰਟਾਂ ਨੂੰ ਦੇਸ਼ ਦੀ ਰੱਖਿਆ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਬਾਜਵਾ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ ਫੰਡ ਘਪਲੇ ਦੀ ਜਾਂਚ ਮੰਗੀ

Current Updates
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (LoP Partap Singh Bajwa) ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਰਿਤਿਕ ਰੌਸ਼ਨ ਤੇ ਰੇਖਾ ਨੇ ‘ਕੋਈ ਮਿਲ ਗਿਆ’ ਦੀਆਂ ਯਾਦਾਂ ਤਾਜ਼ਾ ਕੀਤੀਆਂ

Current Updates
ਮੁੰਬਈ:ਨੈੱਟਫਲਿਕਸ ’ਤੇ ਵੈੱਬ ਸੀਰੀਜ਼ ‘ਦਿ ਰੌਸ਼ਨਜ਼’ ਦੀ ਸਫ਼ਲਤਾ ਸਮਾਰੋਹ ’ਚ ਅਦਾਕਾਰ ਰਿਤਿਕ ਰੌਸ਼ਨ ਨੇ ਮਹਾਨ ਅਦਾਕਾਰਾ ਰੇਖਾ ਨਾਲ ਬਿਤਾਏ ਪਲ ਸਾਂਝੇ ਕੀਤੇ। ਦੋਵਾਂ ਨੇ ਫਿਲਮ...
ਖਾਸ ਖ਼ਬਰਰਾਸ਼ਟਰੀਵਪਾਰ

ਹਫ਼ਤੇ ਦੀ ਸ਼ੁਰੂਆਤ ਦੌਰਾਨ ਸ਼ੇਅਰ ਬਜ਼ਾਰ ਤੇਜ਼ੀ ’ਚ ਬੰਦ

Current Updates
ਮੁੰਬਈ-ਬਲੂ-ਚਿੱਪ ਸਟਾਕ ਐਚਡੀਐਫਸੀ ਬੈਂਕ ਅਤੇ ਰਿਲਾਇੰਸ ਇੰਡਸਟਰੀਜ਼ ਵਿੱਚ ਖਰੀਦਦਾਰੀ ਦੇ ਕਾਰਨ ਸ਼ੇਅਰ ਬਾਜ਼ਾਰ ਨੇ ਸੋਮਵਾਰ ਨੂੰ ਅੱਠ ਦਿਨਾਂ ਦੀ ਗਿਰਾਵਟ ਦੇ ਦੌਰ ਨੂੰ ਤੋੜ ਦਿੱਤਾ...
ਖਾਸ ਖ਼ਬਰਪੰਜਾਬਰਾਸ਼ਟਰੀ

ਅਮਰੀਕਾ: ਸੜਕ ਹਾਦਸੇ ’ਚ ਹਰਮਨਜੀਤ ਸਿੰਘ ਹਲਾਕ

Current Updates
ਰੂਪਨਗਰ-ਅਮਰੀਕਾ ਵਿਚ ਹੋਏ ਇੱਕ ਸੜਕ ਹਾਦਸੇ ਵਿਚ ਪ੍ਰੈੱਸ ਕਲੱਬ ਰੂਪਨਗਰ ਦੇ ਜਨਰਲ ਸਕੱਤਰ ਤੇ ਖੈਰਾਬਾਦ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਤੇਜਿੰਦਰ ਸਿੰਘ ਸੈਣੀ ਦੇ ਬੇਟੇ ਹਰਮਨਜੀਤ...
ਖਾਸ ਖ਼ਬਰਰਾਸ਼ਟਰੀ

ਆਸਾਮ: 14 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

Current Updates
ਗੁਹਾਟੀ-ਆਸਾਮ ਦੇ ਕਛਰ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੂੰ ਕਰੀਬ 14 ਕਰੋੜ ਰੁਪਏ ਦੀ ਹੈਰੋਇਨ ਅਤੇ ਯਾਬਾ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਦਿਆਂ ਵੱਡੇ ਪੱਧਰ ’ਤੇ ਨਸ਼ੀਲੇ ਪਦਾਰਥਾਂ...
ਖਾਸ ਖ਼ਬਰਤਕਨਾਲੋਜੀਰਾਸ਼ਟਰੀਵਪਾਰ

ਟੈਸਲਾ ਵੱਲੋਂ ਈਵੀ ਮਾਰਕੀਟ ਵਿੱਚ ਦਾਖਲ ਹੋਣ ਦਾ ਸੰਕੇਤ, ਭਾਰਤ ਵਿੱਚ ਭਰਤੀ ਸ਼ੁਰੂ ਕੀਤੀ

Current Updates
ਨਵੀਂ ਦਿੱਲੀ-ਅਮਰੀਕੀ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੈਸਲਾ ਨੇ ਭਾਰਤ ਵਿੱਚ ਵਪਾਰਕ ਸੰਚਾਲਨ ਵਿਸ਼ਲੇਸ਼ਕ ਅਤੇ ਗਾਹਕ ਸਹਾਇਤਾ ਮਾਹਿਰ ਸਮੇਤ ਵੱਖ-ਵੱਖ ਭੂਮਿਕਾਵਾਂ ਲਈ ਭਰਤੀਆਂ ਸ਼ੁਰੂ ਕੀਤੀਆਂ ਹਨ।...