ਖਾਸ ਖ਼ਬਰਚੰਡੀਗੜ੍ਹਰਾਸ਼ਟਰੀਬੰਬ ਦੀ ਧਮਕੀ ਪਿੱਛੋਂ ਚੰਡੀਗੜ੍ਹ ਸਥਿਤ ਹਰਿਆਣਾ ਸਿਵਲ ਸਕੱਤਰੇਤ ਨੂੰ ਖ਼ਾਲੀ ਕਰਵਾਇਆCurrent UpdatesMay 30, 2025 May 30, 2025 ਚੰਡੀਗੜ੍ਹ- ਈਮੇਲ ‘ਤੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸ਼ੁੱਕਰਵਾਰ ਦੁਪਹਿਰੇ ਨੌਂ ਮੰਜ਼ਿਲਾ ਹਰਿਆਣਾ ਸਿਵਲ ਸਕੱਤਰੇਤ ਦੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। ਅਧਿਕਾਰੀਆਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਇਰਾਨ ਵਿਚ ਤਿੰਨ ਪੰਜਾਬੀ ਲਾਪਤਾCurrent UpdatesMay 29, 2025 May 29, 2025 ਪੰਜਾਬ- ਪੰਜਾਬ ਨਾਲ ਸਬੰਧਤ ਤਿੰਨ ਭਾਰਤੀ ਨਾਗਰਿਕ ਇਰਾਨ ਵਿਚ 1 ਮਈ ਤੋਂ ਲਾਪਤਾ ਹਨ। ਤਹਿਰਾਨ ਸਥਿਤ ਭਾਰਤੀ ਅੰਬੈਸੀ ਨੇ ਇਰਾਨੀ ਅਥਾਰਿਟੀਜ਼ ਨਾਲ ਰਾਬਤਾ ਕਰਕੇ ਭਾਰਤੀ...
ਖਾਸ ਖ਼ਬਰਰਾਸ਼ਟਰੀਅਪਰੇਸ਼ਨ ਸਿੰਧੂਰ: ਪਰਮਾਤਮਾ ਵੀ ਸਾਡੇ ਨਾਲ ਸੀ: IAF ਮੁਖੀCurrent UpdatesMay 29, 2025 May 29, 2025 ਨਵੀਂ ਦਿੱਲੀ- ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਨੇ ਵੀਰਵਾਰ ਨੂੰ ਅਪਰੇਸ਼ਨ ਸਿੰਧੂਰ ਨੂੰ ‘ਕੌਮੀ ਜਿੱਤ’ ਵਜੋਂ ਦਰਸਾਉਂਦਿਆਂ ਸ਼ਲਾਘਾ ਕੀਤੀ ਅਤੇ...
ਖਾਸ ਖ਼ਬਰਰਾਸ਼ਟਰੀਦੱਖਣੀ ਅਫ਼ਰੀਕੀ ਸੰਸਦੀ ਕੌਂਸਲ ਨੇ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆCurrent UpdatesMay 29, 2025 May 29, 2025 ਨਵੀਂ ਦਿੱਲੀ- ਸੰਸਦ ਮੈਂਬਰ (ਲੋਕ ਸਭਾ) ਸੁਪ੍ਰਿਆ ਸੂਲੇ ਦੀ ਅਗਵਾਈ ਹੇਠ ਇੱਕ ਸਰਬ-ਪਾਰਟੀ ਭਾਰਤੀ ਸੰਸਦੀ ਵਫ਼ਦ ਨੇ ਅੱਜ ਕੇਪ ਟਾਊਨ ਵਿੱਚ ਦੱਖਣੀ ਅਫ਼ਰੀਕਾ ਦੀ ਸੰਸਦ...
ਖਾਸ ਖ਼ਬਰਰਾਸ਼ਟਰੀਕੇਂਦਰ ਵੱਲੋਂ ਅਮਰਨਾਥ ਯਾਤਰਾ ਲਈ 580 CAPF ਕੰਪਨੀਆਂ ਤਾਇਨਾਤ ਕਰਨ ਦਾ ਫ਼ੈਸਲਾCurrent UpdatesMay 29, 2025 May 29, 2025 ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਵਿੱਚ ਸਾਲਾਨਾ ਅਮਰਨਾਥ ਯਾਤਰਾ ਲਈ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ (Central Armed Police Forces – CAPFs) ਦੀਆਂ 580 ਕੰਪਨੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਹਥਿਆਰਾਂ ਨਾਲ ਲੈਸ ਵਿਅਕਤੀਆਂ ਦੇ ਹਮਲੇ ’ਚ ਬਜ਼ੁਰਗ ਹਲਾਕ, ਚਾਰ ਜ਼ਖ਼ਮੀCurrent UpdatesMay 29, 2025 May 29, 2025 ਭਵਾਨੀਗੜ੍ਹ- ਨੇੜਲੇ ਪਿੰਡ ਘਰਾਚੋਂ ਵਿਖੇ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਇਕ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਉਪਰ ਹਮਲਾ ਕਰ ਦਿੱਤਾ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਪੁੱਤ ਦੇ ਇਨਸਾਫ ਲਈ ਲੜਾਂਗਾ ਹਰ ਲੜਾਈ, ਸਰਕਾਰਾਂ ਤੋਂ ਇਨਸਾਫ ਦੀ ਆਸ ਮੁੱਕੀ: ਬਲਕੌਰ ਸਿੰਘCurrent UpdatesMay 29, 2025 May 29, 2025 ਮਾਨਸਾ: ‘‘ਸਿੱਧੂ ਮੂਸੇਵਾਲਾ ਨੂੰ ਸਰਕਾਰਾਂ ਇਨਸਾਫ ਨਹੀਂ ਦੇ ਸਕੀਆਂ। ਅਸੀਂ ਸਿਸਟਮ ਦਾ ਹਿੱਸਾ ਵੀ ਬਣੇ। ਦੇਸ਼ ਦੇ ਗ੍ਰਹਿ ਮੰਤਰੀ ਕੋਲ ਵੀ ਜਾ ਕੇ ਗਿੜਗਿੜਾਏ, ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾCurrent UpdatesMay 29, 2025May 29, 2025 May 29, 2025May 29, 2025 ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਸੌੜੇ ਹਿੱਤ ਪਾਲਣ ਲਈ ਅਫਵਾਹਾਂ ਫੈਲਾ ਕੇ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀਨਵੀਂ ਲੈਂਡ ਪੂਲਿੰਗ ਨੀਤੀ ਕਿਸਾਨਾਂ ਲਈ ਪੱਕੀ ਆਮਦਨ ਦਾ ਹੀਲਾ ਬਣੇਗੀCurrent UpdatesMay 29, 2025 May 29, 2025 ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਪੱਕੀ ਆਮਦਨ ਦਾ ਸਰੋਤ ਮੁਹੱਈਆ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ: ਪਰਿਵਾਰ ਵੱਲੋਂ ਇਨਸਾਫ ਲਈ ਆਖਰੀ ਸਾਹ ਤੱਕ ਲੜਨ ਦਾ ਅਹਿਦCurrent UpdatesMay 29, 2025May 29, 2025 May 29, 2025May 29, 2025 ਮਾਨਸਾ- ਸਿੱਧੂ ਮੂਸੇਵਾਲਾ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਮੌਕੇ ਅੱਜ ਉਸ ਦੇ ਮਾਪਿਆਂ ਨੇ ਕਿਹਾ ਕਿ ਉਹ ਪੁੱਤ ਦੇ ਇਨਸਾਫ ਲਈ...