May 2, 2026

#bhagwantmann

ਖਾਸ ਖ਼ਬਰਰਾਸ਼ਟਰੀ

ਗੁਜਰਾਤ ਦੌਰਾ: ਪ੍ਰਧਾਨ ਮੰਤਰੀ ਮੋਦੀ ਵੱਲੋਂ ਗਾਂਧੀਨਗਰ ’ਚ ਰੋਡ ਸ਼ੋਅ

Current Updates
ਗਾਂਧੀਨਗਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਗਾਂਧੀਨਗਰ ਵਿਚ ਮੈਗਾ ਰੋਡਸ਼ੋਡ ਕੱਢਿਆ। ਪ੍ਰਧਾਨ ਮੰਤਰੀ ਦੇ ਦੋ ਦਿਨਾ ਗੁਜਰਾਤ ਦੌਰੇ ਦੌਰਾਨ ਇਹ ਚੌਥਾ ਰੋਡ ਸ਼ੋਅ...
ਖਾਸ ਖ਼ਬਰਰਾਸ਼ਟਰੀ

ਪੱਛੜੇ ਵਰਗਾਂ ਨੂੰ ਗਿਣਮਿੱਥ ਕੇ ਸਿੱਖਿਆ ਤੇ ਅਗਵਾਈ ਤੋਂ ਦੂਰ ਰੱਖਿਆ ਜਾ ਰਿਹੈ: ਰਾਹੁਲ ਗਾਂਧੀ

Current Updates
ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪੂਰੇ ਦੇਸ਼ ਵਿਚ ਪੱਛੜੇ ਵਰਗਾਂ ਨਾਲ ਸਬੰਧਤ ਯੋਗ ਉਮੀਦਵਾਰਾਂ ਨੂੰ...
ਖਾਸ ਖ਼ਬਰਰਾਸ਼ਟਰੀ

ਪੰਚਕੂਲਾ ’ਚ ਦੇਹਰਾਦੂਨ ਨਾਲ ਸਬੰਧਤ ਪਰਿਵਾਰ ਦੇ ਸੱਤ ਜੀਅ ਕਾਰ ਵਿਚ ਮ੍ਰਿਤ ਮਿਲੇ

Current Updates
ਪੰਚਕੂਲਾ- ਪੰਚਕੂਲਾ ਦੇ ਸੈਕਟਰ 27 ਵਿਚ 26-27 ਮਈ ਦੀ ਦਰਮਿਆਨ ਰਾਤ ਨੂੰ ਘਰ ਦੇ ਬਾਹਰ ਪਾਰਕ ਕੀਤੀ ਕਾਰ ਵਿਚੋਂ ਦੇਹਰਾਦੂਨ ਨਾਲ ਸਬੰਧਤ ਪਰਿਵਾਰ ਦੇ ਸੱਤ...
ਖਾਸ ਖ਼ਬਰਰਾਸ਼ਟਰੀ

ਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ ’ਚ 562 ਅੰਕਾਂ ਦੀ ਤੇਜ਼ੀ

Current Updates
ਮੁੰਬਈ- ਭਾਰਤ ਦੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੀ ਖ਼ਬਰ ਤੋਂ ਬਾਅਦ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ...
ਖਾਸ ਖ਼ਬਰਰਾਸ਼ਟਰੀ

ਡੁੱਬੇ ਲਾਇਬੇਰੀਅਨ ਜਹਾਜ਼ ਦੇ ਕੰਟੇਨਰ ਸਾਹਿਲ ’ਤੇ ਪਹੁੰਚੇ

Current Updates
ਕੇਰਲਾ- ਕੇਰਲਾ ਦੇ ਸਾਹਿਲ ’ਤੇ ਲਾਇਬੇਰੀਅਨ ਮਾਲਵਾਹਕ ਜਹਾਜ਼ ਡੁੱਬਣ ਮਗਰੋਂ ਉਸ ਵਿਚ ਰੱਖੇ ਕੰਟੇਨਰ ਪਾਣੀ ਵਿਚ ਵਹਿ ਕੇ ਇਥੇ ਸਾਹਿਲ ’ਤੇ ਆਉਣ ਲੱਗੇ ਹਨ। ਸਾਹਿਲੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

PGI ’ਚ 7.7 ਫੁੱਟ ਲੰਮੇ ਵਿਅਕਤੀ ਦੀ ਸਫ਼ਲ ਸਰਜਰੀ

Current Updates
ਚੰਡੀਗੜ੍ਹ- ਪਿਛਲੇ ਲੰਮੇ ਸਮੇਂ ਤੋਂ ਨਾ ਲਗਾਤਾਰ ਵਧ ਰਿਹਾ ਕੱਦ, ਨਾ ਸਹਿਣਯੋਗ ਦਰਦ ਅਤੇ ਧੁੰਦਲੀ ਨਜ਼ਰ ਕਾਰਨ ਆਮ ਜ਼ਿੰਦਗੀ ਬੋਝ ਦੀ ਤਰ੍ਹਾਂ ਬਣ ਗਈ ਸੀ।...
ਖਾਸ ਖ਼ਬਰਰਾਸ਼ਟਰੀ

ਦਿੱਲੀ ਵਿੱਚ ਕਰੋਨਾ ਦੇ 104 ਐਕਟਿਵ ਮਾਮਲੇ

Current Updates
ਨਵੀਂ ਦਿੱਲੀ- ਸਿਹਤ ਵਿਭਾਗ ਵੱਲੋਂ ਜਾਰੀ ਅਧਿਕਾਰਤ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਕੁੱਲ 104 ਐਕਟਿਵ ਕੋਵਿਡ-19 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਸਿਹਤ ਅਧਿਕਾਰੀਆਂ ਨੇ ਕਿਹਾ ਕਿ...
ਖਾਸ ਖ਼ਬਰਰਾਸ਼ਟਰੀ

ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਨੂੰ ਕਾਂਗਰਸ ਨੇ ‘ਅਣਐਲਾਨੀ ਐਮਰਜੈਂਸੀ @11’ ਦਾ ਨਾਂ ਦਿੱਤਾ

Current Updates
ਨਵੀਂ ਦਿੱਲੀ- ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਦੇ ਨਾਲ ਕਾਂਗਰਸ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ‘ਅਣਐਲਾਨੀ ਐਮਰਜੈਂਸੀ’ 11 ਸਾਲ ਦੀ ਹੋ ਗਈ...
ਖਾਸ ਖ਼ਬਰਰਾਸ਼ਟਰੀ

ਹਿਮਾਚਲ ਪ੍ਰਦੇਸ਼: ਵਿਮਲ ਨੇਗੀ ਮਾਮਲੇ ’ਤੇ ਸ਼ਿਮਲਾ ਦੇ ਐਸਪੀ ਨੇ ਡੀਜੀਪੀ ’ਤੇ ਲਾਏ ਦੋਸ਼

Current Updates
ਸ਼ਿਮਲਾ- ਸ਼ਿਮਲਾ ਦੇ ਪੁਲੀਸ ਸੁਪਰਡੈਂਟ ਸੰਜੀਵ ਕੁਮਾਰ ਗਾਂਧੀ ਨੇ ਹਿਮਾਚਲ ਪ੍ਰਦੇਸ਼ ਦੇ ਪੁਲੀਸ ਡਾਇਰੈਕਟਰ ਜਨਰਲ ਅਤੁਲ ਵਰਮਾ ’ਤੇ ਗੁੰਮਰਾਹਕੁਨ ਸਟੇਟਸ ਰਿਪੋਰਟ ਦਾਇਰ ਕਰਨ ਦੇ ਦੋਸ਼...
ਖਾਸ ਖ਼ਬਰਪੰਜਾਬਰਾਸ਼ਟਰੀ

ਤੇਰਾਂ ਕਿਲੋ ਹੈਰੋਇਨ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ

Current Updates
ਜਲੰਧਰ- ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ...