ਖਾਸ ਖ਼ਬਰਮਨੋਰੰਜਨਰਾਸ਼ਟਰੀਸੁਪਰੀਮ ਕੋਰਟ ਵੱਲੋਂ ਰਣਵੀਰ ਅਲਾਹਾਬਾਦੀਆ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ, ਪਰ ਵਿਵਾਦਿਤ ਟਿੱਪਣੀਆਂ ਲਈ ਖਿਚਾਈCurrent UpdatesFebruary 18, 2025February 18, 2025 February 18, 2025February 18, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ Influencer Ranveer Allahabadia ਨੂੰ ਉਸ ਦੇ ਯੂਟਿਊਬ ਸ਼ੋਅ ‘India’s Got Latent’ ਉੱਤੇ ਕਥਿਤ ਘਿਣੌਨੀਆਂ ਟਿੱਪਣੀਆਂ ਲਈ ਸਖ਼ਤ ਝਾੜ ਪਾਈ ਹੈ। ਉਂਝ...
ਖਾਸ ਖ਼ਬਰਰਾਸ਼ਟਰੀਦਿੱਲੀ ਸਹੁੰ ਚੁੱਕ ਸਮਾਗਮ ਹਲਫ਼ਦਾਰੀ ਸਮਾਗਮ ’ਚ 30,000 ਲੋਕ, ਫ਼ਿਲਮੀ ਹਸਤੀਆਂ ਤੇ ਸਨਅਤਕਾਰ ਹੋਣਗੇ ਸ਼ਾਮਲCurrent UpdatesFebruary 18, 2025 February 18, 2025 ਨਵੀਂ ਦਿੱਲੀ- ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਨਾਮ ਅਜੇ ਤੈਅ ਨਹੀਂ ਹੋਇਆ, ਪਰ ਦਿੱਲੀ ਦੇ Ramleela Maidan ਵਿੱਚ ਹਲਫ਼ਦਾਰੀ ਸਮਾਗਮ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੂਬੇ ਦੇ ਕਿਸਾਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦੀ ਵਚਨਬੱਧਤਾ ਦੁਹਰਾਈCurrent UpdatesFebruary 18, 2025 February 18, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ ਵਿੱਚ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ...
ਖਾਸ ਖ਼ਬਰਰਾਸ਼ਟਰੀਭਗਦੜ ਭਾਰਤੀ ਯੂਥ ਕਾਂਗਰਸ ਵੱਲੋਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਖਿਲਾਫ਼ ਪ੍ਰਦਰਸ਼ਨCurrent UpdatesFebruary 18, 2025 February 18, 2025 ਨਵੀਂ ਦਿੱਲੀ-ਭਾਰਤੀ ਯੂਥ ਕਾਂਗਰਸ ਨੇ ਪਿਛਲੇ ਦਿਨੀਂ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਮਚੀ ਭਗਦਡ (Stampede), ਜਿਸ ਵਿਚ 18 ਵਿਅਕਤੀਆਂ ਦੀ ਮੌਤ ਹੋ ਗਈ ਸੀ, ਦੇ...
ਖਾਸ ਖ਼ਬਰਰਾਸ਼ਟਰੀ1984 ਸਿੱਖ ਵਿਰੋਧੀ ਦੰਗੇ: ਇਸਤਗਾਸਾ ਧਿਰ ਨੇ ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਮੰਗੀCurrent UpdatesFebruary 18, 2025 February 18, 2025 ਨਵੀਂ ਦਿੱਲੀ-1984 ਸਿੱਖ ਵਿਰੋਧੀ ਦੰਗੇ ਇਸਤਗਾਸਾ ਧਿਰ (ਪੀੜਤ ਪਰਿਵਾਰ) ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲ ਕੇਸ ਨੂੰ ‘ਵਿਰਲਿਆਂ ’ਚੋਂ ਵਿਰਲਾ’ ਅਪਰਾਧ ਦੱਸਦੇ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਤਰ ਦੇ ਆਮੀਰ ਨਾਲ ਮੁਲਾਕਤCurrent UpdatesFebruary 18, 2025 February 18, 2025 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇੱਥੇ ਹੈਦਰਾਬਾਦ ਹਾਊਸ ਵਿਖੇ ਕਤਰ ਦੇ ਆਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਮੁਲਾਕਾਤ ਕੀਤੀ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਮੁਕਤਸਰ-ਮਲੋਟ ਸੜਕ ’ਤੇ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਖਤਾਨਾਂ ਵਿਚ ਪਲਟੀCurrent UpdatesFebruary 18, 2025 February 18, 2025 ਸ੍ਰੀ ਮੁਕਤਸਰ ਸਾਹਿਬ-ਇਥੇ ਮੁਕਤਸਰ ਮਲੋਟ ਮੁੱਖ ਮਾਰਗ ਉੱਪਰ ਅੱਜ ਦੁਪਹਿਰੇ ਪਿੰਡ ਮਹਿਰਾਜ ਵਾਲਾ ਕੋਲ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਸੜਕ ਕੱਢੇ...
ਖਾਸ ਖ਼ਬਰਰਾਸ਼ਟਰੀਨਵੀਂ ਸੀਈਸੀ ਨਿਯੁਕਤੀ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਸਬੰਧੀ ਅੱਧੀ ਰਾਤ ਨੂੰ ਲਿਆ ਫੈਸਲਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਲਈ ਨਿਰਾਦਰਯੋਗ: ਰਾਹੁਲ ਗਾਂਧੀCurrent UpdatesFebruary 18, 2025 February 18, 2025 ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਨਵੇਂ ਮੁੱਖ ਚੋਣ ਕਮਿਸ਼ਨਰ(CEC) ਦੀ ਚੋਣ ਸਬੰਧੀ ਫੈਸਲਾ ਅੱਧੀ ਰਾਤ ਨੂੰ ਲਏ ਜਾਣਾ ਪ੍ਰਧਾਨ ਮੰਤਰੀ ਤੇ ਗ੍ਰਹਿ...
ਖਾਸ ਖ਼ਬਰਰਾਸ਼ਟਰੀ’ਮਹਾਂਕੁੰਭ ‘ਮ੍ਰਿਤਯੂ ਕੁੰਭ’ ਵਿਚ ਤਬਦੀਲ ਹੋਇਆ: ਮਮਤਾ ਬੈਨਰਜੀCurrent UpdatesFebruary 18, 2025 February 18, 2025 ਕੋਲਕਾਤਾ-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ Mamata Banerjee ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਹਾਲ ਹੀ ਵਿੱਚ ਹੋਈਆਂ ਭਗਦੜ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਮਹਾਂਕੁੰਭ...
ਖਾਸ ਖ਼ਬਰਮਨੋਰੰਜਨਰਾਸ਼ਟਰੀਨਵੇਂ ਯੰਤਰਾਂ ਦੀ ਵਰਤੋਂ ਬਾਰੇ ਸਿੱਖਣਾ ਚੁਣੌਤੀਪੂਰਨ: ਅਮਿਤਾਭCurrent UpdatesFebruary 17, 2025 February 17, 2025 ਮੁੰਬਈ: ਮੈਗਾਸਟਾਰ ਅਮਿਤਾਭ ਬੱਚਨ ਨੇ ਖ਼ੁਲਾਸਾ ਕੀਤਾ ਹੈ ਕਿ ਆਧੁਨਿਕ ਯੰਤਰਾਂ ਦੀ ਵਰਤੋਂ ਬਾਰੇ ਸਿੱਖਣਾ ਉਨ੍ਹਾਂ ਲਈ ਚੁਣੌਤੀ ਵਾਂਗ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ...