November 13, 2026

#bhagwantmann

ਖਾਸ ਖ਼ਬਰਰਾਸ਼ਟਰੀ

ਪੁਲੀਸ ਦਾਖਲੇ ‘ਤੇ ਭੜਕੀ ਆਮ ਆਦਮੀ ਪਾਰਟੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗਿਆ ਅਸਤੀਫ਼ਾ

Current Updates
ਨਵੀਂ ਦਿੱਲੀ-  ਆਮ ਆਦਮੀ ਪਾਰਟੀ (AAP) ਨੇ ਪੁਲੀਸ ਕਾਰਵਾਈ ਅਤੇ ਦਖ਼ਲਅੰਦਾਜ਼ੀ ਦੀ ਘਟਨਾ ‘ਤੇ ਸਖ਼ਤ ਵਿਰੋਧ ਜਤਾਉਂਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ...
ਖਾਸ ਖ਼ਬਰਰਾਸ਼ਟਰੀ

ਗੁਰਦੁਆਰਿਆਂ ਨੂੰ ਸਿਆਸਤ ਲਈ ਵਰਤਣ ਵਾਲਿਆਂ ਨੂੰ ਮੁਆਫ਼ੀ ਨਹੀਂ: ਹਰਮੀਤ ਸਿੰਘ ਕਾਲਕਾ

Current Updates
ਨਵੀਂ ਦਿੱਲੀ-  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਆਮ ਆਦਮੀ ਪਾਰਟੀ (AAP) ’ਤੇ ਗੁਰਦੁਆਰਾ ਬੰਗਲਾ ਸਾਹਿਬ ਨੂੰ ਸਿਆਸਤ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਵਿੱਚ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤਸਿਟੀ ਬਿਊਟੀਫੁੱਲ ‘ਚ ਪਏ ਮੀਂਹ ਨੇ ਦਿਵਾਈ ਚਿਪਚਿਪੀ ਗਰਮੀ ਤੋਂ ਮੁਕਤੀ, ਤਾਪਮਾਨ ‘ਚ ਆਈ ਵੱਡੀ ਗਿਰਾਵਟav

Current Updates
ਚੰਡੀਗੜ੍ਹ-  ‘ਸਿਟੀ ਬਿਊਟੀਫੁੱਲ’ ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਏ ਤੇਜ਼ ਮੀਂਹ ਨੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਲਵੇ ਵਿੱਚ ਮੀਂਹ ਕਾਰਨ ਝੋਨੇ ਨੂੰ ਪਹੁੰਚਿਆ ਨੁਕਸਾਨ, ਸਰਕਾਰ ਵੱਲੋਂ ਕਿਸਾਨਾਂ ਨੂੰ ਹਰ ਸੰਭਵ ਮਦਦ ਦਾ ਐਲਾਨ

Current Updates
ਬਠਿੰਡਾ-  ਪੰਜਾਬ ਦੇ ਮਾਲਵਾ ਖ਼ਤਰੇ ਵਿੱਚ ਪਏ ਮੀਂਹ ਦੇ ਬੇਮੌਸਮੇ ਦੌਰ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਕਾਫੀ ਹੱਦ ਤੱਕ ਵਧਾ ਦਿੱਤਾ ਹੈ, ਕਿਉਂਕਿ ਪੱਕ ਕੇ...
ਖਾਸ ਖ਼ਬਰਰਾਸ਼ਟਰੀ

ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਦੀ ਤਾਰੀਖ਼ ‘ਚ ਬਦਲਾਅ, ਜਾਣੋ ਨਵੀਂ ਡੇਟ

Current Updates
ਨਵੀਂ ਦਿੱਲੀ-  ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਦਿੱਲੀ ਵਿਖੇ ਹੋਣ ਵਾਲੇ ਸੰਗੀਤ ਸਮਾਰੋਹ ਦੀ ਤਾਰੀਖ਼ ਵਿੱਚ ਅਹਿਮ ਬਦਲਾਅ ਕੀਤਾ ਗਿਆ ਹੈ। ਪਹਿਲਾਂ ਇਹ...
ਖਾਸ ਖ਼ਬਰਪੰਜਾਬਰਾਸ਼ਟਰੀ

ਫ਼ਿਲਮ ‘ਥਾਪੀ’ ਦੀ ਟੀਮ ਵੀ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਛੱਡਣ ਲਈ ਜਾਗਰੂਕ ਕਰੇਗੀ

Current Updates
ਮੋਹਾਲੀ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫੈਸਲਾਕੁੰਨ ਪੜਾਅ ਦਾ ਅਗਾਜ਼ ਕੀਤਾ ਅਤੇ ਨਸ਼ਿਆਂ ਵਿਰੁੱਧ...
ਖਾਸ ਖ਼ਬਰਰਾਸ਼ਟਰੀ

ਇਸ ਵਾਰ ਜੰਤਰ ਮੰਤਰ ਪ੍ਰਦਰਸ਼ਨ ਤੋਂ ਕਿਉਂ ਦੂਰ ਹਨ ਸੋਨਮ ਵਾਂਗਚੁਕ? ਕਾਰਕੁਨ ਨੇ ਖ਼ੁਦ ਦੱਸੀ ਅਸਲ ਵਜ੍ਹਾ

Current Updates
ਸ੍ਰੀਨਗਰ- ‘ਕੌਕਰੋਚ ਜਨਤਾ ਪਾਰਟੀ’ (CJP) ਦੇ ਜੁਲਾਈ ਵਿੱਚ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨ, ਜਿਸ ਦੇ ਸਿੱਟੇ ਵਜੋਂ ਸਾਬਕਾ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਿਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

“ਜਨਤਾ ਦੇ ਵੋਟ ਫਤਵੇ ਤੋਂ ਪਹਿਲਾਂ ਕਥਿਤ “ਵੋਟ ਚੋਰੀ” ਨਾਲ ਦਿੱਤਾ ਗਿਆ ਫਤਵਾ ਦੇਸ਼ ਦੇ ਹਿੱਤ ਵਿੱਚ ਨਹੀਂ ਹੋ ਸਕਦਾ”

Current Updates
ਚੰਡੀਗੜ੍ਹ-  ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅੱਜ, ਚੋਣ ਕਮਿਸ਼ਨ ਦੀ...
ਖਾਸ ਖ਼ਬਰਰਾਸ਼ਟਰੀ

ਅੰਬਾਨੀ ਨੂੰ ‘ਪ੍ਰਧਾਨ ਮੰਤਰੀ’ ਕਹਿ ਕੇ ਐਲਨ ਮਸਕ ਨੇ ਸੇਧਿਆ ਨਿਸ਼ਾਨਾ, ਸੋਸ਼ਲ ਮੀਡੀਆ ‘ਤੇ ਤਿੱਖੀ ਜੰਗ

Current Updates
ਨਵੀਂ ਦਿੱਲੀ-  ਐਲਨ ਮਸਕ ਨੇ ਸ਼ੁੱਕਰਵਾਰ ਨੂੰ ਭਾਰਤ ਵਿੱਚ ਸਟਾਰਲਿੰਕ ਦੇ ਦਾਖਲੇ ਨੂੰ ਲੈ ਕੇ ਚੱਲ ਰਹੀ ਆਪਣੀ ਜਨਤਕ ਬਹਿਸ ਨੂੰ ਹੋਰ ਤੇਜ਼ ਕਰ ਦਿੱਤਾ।...
ਖਾਸ ਖ਼ਬਰਪੰਜਾਬਰਾਸ਼ਟਰੀ

ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮਹਾਂ ਰੈਲੀ ਕਰ ਕੇ ਭਗਵੰਤ ਮਾਨ ਸਰਕਾਰ ਨੂੰ ਚੁਣੌਤੀ

Current Updates
ਸੰਗਰੂਰ-  ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ...