ਖਾਸ ਖ਼ਬਰਚੰਡੀਗੜ੍ਹਰਾਸ਼ਟਰੀਆਪਣੇ ਮਤਭੇਦ ਭੁਲਾ ਕੇ ਇਕਜੁੱਟ ਹੋਣ ਕਾਂਗਰਸੀ: ਭੂਪੇਸ਼ ਬਘੇਲCurrent UpdatesAugust 7, 2026 August 7, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਪਾਰਟੀ ਆਗੂਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੈਨੇਡਾ ’ਚ ਫਸੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕਰਾਂਗੇ ਹਰ ਸੰਭਵ ਯਤਨCurrent UpdatesAugust 7, 2026 August 7, 2026 ਚੰਡੀਗੜ੍ਹ: ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ‘ਚ ਹੋਈਆਂ ਤਬਦੀਲੀਆਂ, ਵਰਕ ਪਰਮਿਟ ਅਤੇ ਵੀਜ਼ਾ ਸਬੰਧੀ ਮੁੱਦਿਆਂ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਹਜ਼ਾਰਾਂ ਪੰਜਾਬੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੁਖਬੀਰ ਬਾਦਲ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਤੋਂ ਬਾਅਦ ਹਰਸਿਮਰਤ ਬਾਦਲ ਦਾ ਦਾਅਵਾ: ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਦੀ ਸੁਰੱਖਿਆ ਸਾਡੀ ਪਹਿਲCurrent UpdatesAugust 7, 2026 August 7, 2026 ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਹੋਈ ਅਹਿਮ ਮੁਲਾਕਾਤ ਤੋਂ ਤੁਰੰਤ ਬਾਅਦ ਸੰਸਦ ਮੈਂਬਰ ਹਰਸਿਮਰਤ ਕੌਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੀ ਪੋਲCurrent UpdatesAugust 7, 2026 August 7, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ ਕਮੇਟੀ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਭਿਆਨਕ ਸਥਿਤੀ ਬਾਰੇ ਪੇਸ਼ ਕੀਤੀ ਗਈ ਰਿਪੋਰਟ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਸਭ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ4 ਕਰੋੜ ਰੁਪਏ ਦੀ ਘੜੀ ਪਾ ਕੇ ਸ਼ੋਅ ‘ਚ ਪਹੁੰਚੇ ਕਰਨ ਔਜਲਾ, ਪ੍ਰਸ਼ੰਸਕ ਹੋਏ ਹੈਰਾਨCurrent UpdatesAugust 6, 2026 August 6, 2026 ਚੰਡੀਗੜ੍ਹ- 4 ਕਰੋੜ ਰੁਪਏ ਦੀ ਕੀਮਤੀ ਘੜੀ ਪਾ ਕੇ ਸ਼ੋਅ ‘ਚ ਪਹੁੰਚੇ ਪੰਜਾਬੀ ਗਾਇਕ ਕਰਨ ਔਜਲਾ ਨੂੰ ਦੇਖ ਕੇ ਪ੍ਰਸ਼ੰਸਕ ਦੰਗ ਰਹਿ ਗਏ ਹਨ। ਆਪਣੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਆਪ’ ਦੀ ਸਿੱਖਿਆ ਕ੍ਰਾਂਤੀ ਇਸ਼ਤਿਹਾਰਬਾਜ਼ੀ ਤੇ ਝੂਠੇ ਪ੍ਰਚਾਰ ਤੱਕ ਸੀਮਤCurrent UpdatesAugust 6, 2026 August 6, 2026 ਚੰਡੀਗੜ੍ਹ- ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡਾ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਅਸਲ ਸੱਚਾਈ ਹੁਣ ਜਨਤਾ ਦੇ ਸਾਹਮਣੇ ਆ ਚੁੱਕੀ ਹੈ। ਸਾਢੇ ਚਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਾਖੜਾ ਡੈਮ ਦੀ ਡੀ-ਸਿਲਟਿੰਗ ਵਿੱਚ ਹੋ ਰਹੀ ਦੇਰੀ ਪੰਜਾਬ ਲਈ ਘਾਤਕ ਸਾਬਤ ਹੋ ਸਕਦੀ ਹੈCurrent UpdatesAugust 6, 2026 August 6, 2026 ਚੰਡੀਗੜ੍ਹ: ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਮੂਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਧਿਆਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤCurrent UpdatesAugust 6, 2026 August 6, 2026 ਚੰਡੀਗੜ੍ਹ: ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ: ਕੌਮੀ ਇਨਸਾਫ਼ ਮੋਰਚੇ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆCurrent UpdatesAugust 5, 2026 August 5, 2026 ਚੰਡੀਗੜ੍ਹ: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਇੱਕ ਵਾਰ ਫਿਰ ਗਰਮਾ ਗਿਆ ਹੈ। ਇਸੇ ਸਬੰਧ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀCurrent UpdatesAugust 5, 2026 August 5, 2026 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ...