December 28, 2025

#Mumbai

ਖਾਸ ਖ਼ਬਰਮਨੋਰੰਜਨਰਾਸ਼ਟਰੀ

ਅਦਾਕਾਰ ਸੈਫ ਅਲੀ ਖ਼ਾਨ ਨੂੰ ਲੀਲਾਵਤੀ ਹਸਪਤਾਲ ’ਚੋਂ ਛੁੱਟੀ ਮਿਲੀ

Current Updates
ਮੁੰਬਈ-ਅਦਾਕਾਰ ਸੈਫ਼ ਅਲੀ ਖ਼ਾਨ ਨੂੰ ਅੱਜ ਪੰਜ ਦਿਨਾਂ ਮਗਰੋਂ ਲੀਲਾਵਤੀ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਸੈਫ਼ 16 ਜਨਵਰੀ ਨੂੰ ਵੱਡੇ ਤੜਕੇ ਬਾਂਦਰਾ ਵਿਚਲੇ ਆਪਣੇ...
ਖਾਸ ਖ਼ਬਰਰਾਸ਼ਟਰੀ

ਰਿਤਿਕ ਰੌਸ਼ਨ ਦਾ ਗਲੋਬਲ ਅਚੀਵਮੈਂਟ ਐਵਾਰਡ ਨਾਲ ਸਨਮਾਨ

Current Updates
ਮੁੰਬਈ: ਅਦਾਕਾਰ ਰਿਤਿਕ ਰੌਸ਼ਨ ਨੂੰ ਇਥੇ ਜੁਆਏ ਐਵਾਰਡ 2025 ਸਮਾਗਮ ਦੌਰਾਨ ਬੌਲੀਵੁੱਡ ਵਿੱਚ 25 ਸਾਲ ਪੂਰੇ ਕਰਨ ’ਤੇ ਗਲੋਬਲ ਅਚੀਵਮੈਂਟ ਐਵਾਰਡ ਨਾਲ ਸਨਮਾਨਿਆ ਗਿਆ। ਇਸ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸੈਫ ਅਲੀ ਖਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

Current Updates
ਮੁੰਬਈ-ਮੁੰਬਈ ਪੁਲੀਸ ਨੇ ਅਦਾਕਾਰ ਸੈਫ ਅਲੀ ਖਾਨ ’ਤੇ ਉਸ ਦੇ ਹੀ ਘਰ ਅੰਦਰ ਦਾਖਲ ਹੋ ਕੇ ਹਮਲਾ ਕਰਨ ਵਾਲੇ 30 ਸਾਲਾ ਬੰਗਲਾਦੇਸ਼ੀ ਨਾਗਰਿਕ ਨੂੰ ਠਾਣੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸੈਫ਼ ਨੂੰ ਚਾਕੂ ਮਾਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਕੌਮੀ ਪੱਧਰ ਦਾ ਪਹਿਲਵਾਨ

Current Updates
ਮੁੁੰਬਈ-ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਕਥਿਤ ਚਾਕੂ ਨਾਲ ਵਾਰ ਕਰਨ ਵਾਲੇ ਬੰਗਲਾਦੇਸ਼ੀ ਨਾਗਰਿਕ ਮੁਹੰਮਦ ਸ਼ਰੀਫ਼ੁਲ ਇਸਲਾਮ ਸ਼ਹਿਜ਼ਾਦ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਹ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸ਼ਿਲਪਾ ਸ਼ੈਟੀ ਨੇ ‘ਇੰਡੀਅਨ ਪੁਲੀਸ ਫੋਰਸ’ ਦੀ ਸ਼ੂਟਿੰਗ ਦੇ ਦਿਨ ਯਾਦ ਕੀਤੇ

Current Updates
ਮੁੰਬਈ: ਅਦਾਕਾਰਾ ਸ਼ਿਲਪਾ ਸ਼ੈਟੀ ਨੇ ਸੀਰੀਜ਼ ‘ਇੰਡੀਅਨ ਪੁਲੀਸ ਫੋਰਸ’ ਦੇ ਸ਼ੂਟਿੰਗ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਬੜਾ ਆਨੰਦਦਾਇਕ ਤਜਰਬਾ ਸੀ। ਇਸ ਦੌਰਾਨ...
ਖਾਸ ਖ਼ਬਰਰਾਸ਼ਟਰੀ

ਅਧਿਆਤਮਕ ਆਗੂ ਸਦਗੁਰੂ ਨੇ ਦੇਖੀ ਫਿਲਮ ‘ਐਮਰਜੈਂਸੀ’

Current Updates
ਮੁੰਬਈ-ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਸਕਰੀਨਿੰਗ ਮੌਕੇ ਅਧਿਆਤਮਿਕ ਆਗੂ ਸਦਗੁਰੂ ਜੱਗੀ ਵਾਸੂਦੇਵ ਵੀ ਪੁੱਜੇ। ਇਸ ਦੌਰਾਨ ਉਨ੍ਹਾਂ ਫਿਲਮ ਦੀ...
ਖਾਸ ਖ਼ਬਰਰਾਸ਼ਟਰੀ

ਅਸੀਂ ਸਮੱਸਿਆਵਾਂ ਘਟਾਉਣ ਤੇ ਦੋਸਤੀ ਵਧਾਉਣ ਦੇ ਪੱਖ ’ਚ: ਜੈਸ਼ੰਕਰ

Current Updates
ਮੁੰਬਈ-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ ਸਮੱਸਿਆਵਾਂ ਘਟਾਉਣ ਅਤੇ ਦੋਸਤੀ ਵਧਾਉਣ ਦੇ ਪੱਖ ’ਚ ਹੈ। ਇਥੇ 19ਵੇਂ ਨਾਨੀ ਏ. ਪਾਲਕੀਵਾਲਾ ਯਾਦਗਾਰੀ ਭਾਸ਼ਨ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

Current Updates
ਮੁੰਬਈ-ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਮੁੱਢਲੀ ਜਾਂਚ ਤੋਂ ਪਤਾ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਜੌਹਨ ਦੀ ‘ਦਿ ਡਿਪਲੋਮੈਟ’ ਸੱਤ ਮਾਰਚ ਨੂੰ ਹੋਵੇਗੀ ਰਿਲੀਜ਼

Current Updates
ਮੁੰਬਈ:ਬੌਲੀਵੁੱਡ ਅਦਾਕਾਰ ਜੌਹਨ ਅਬਰਾਹਿਮ ਦੀ ਅਗਲੀ ਫਿਲਮ ‘ਦਿ ਡਿਪਲੋਮੈਟ’ ਸੱਤ ਮਾਰਚ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਇਸ ਬਾਰੇ ਫਿਲਮਕਾਰਾਂ ਨੇ ਸ਼ੁੱਕਰਵਾਰ ਨੂੰ ਖ਼ੁਲਾਸਾ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸੈਫ਼ ਅਲੀ ਖ਼ਾਨ ’ਤੇ ਹਮਲੇ ਸਬੰਧੀ ਮਸ਼ਕੂਕ ਨੂੰ ਹਿਰਾਸਤ ’ਚ ਲਿਆ

Current Updates
ਮੁੰਬਈ-ਮੁੰਬਈ ਪੁਲੀਸ ਨੇ ਫਿਲਮ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਹਮਲੇ ਦੇ ਸਿਲਸਿਲੇ ’ਚ ਅੱਜ ਸਵੇਰੇ ਮਸ਼ਕੂਕ ਨੂੰ ਹਿਰਾਸਤ ’ਚ ਲਿਆ ਹੈ। ਮੁੱਖ ਮੁਲਜ਼ਮ ਹਾਲਾਂਕਿ ਪੁਲੀਸ...