ਖਾਸ ਖ਼ਬਰਪੰਜਾਬਰਾਸ਼ਟਰੀਅਸ਼ਵਿੰਦਰ ਕੌਰ ਦੀ ਪੁਸਤਕ “ਸਿੰਘਾਸਨ ਬੱਤੀਸੀ” ਲੋਕ ਅਰਪਣ-ਪੰਜਾਬੀ ਵਿਕੀਮੀਡੀਅਨਜ਼ ਸਮੂਹ ਨੇ ਕਰਵਾਇਆ ਸਮਾਗਮCurrent UpdatesAugust 7, 2025 August 7, 2025 ਪਟਿਆਲਾ- ਲੇਖਿਕਾ ਅਸ਼ਵਿੰਦਰ ਕੌਰ ਵੱਲੋਂ ਸਰਲ ਪੰਜਾਬੀ ਵਿੱਚ ਰੂਪਾਂਤਰਿਤ ਰਾਜਾ ਵਿਕਰਮਾਦਦਿੱਤਿਆ ਦੇ ਜੀਵਨ ਤੇ ਕਾਰਨਾਮਿਆਂ ਨਾਲ਼ ਜੁੜੀਆਂ 32 ਲੋਕ ਕਥਾਵਾਂ ਦੀ ਪੁਸਤਕ ‘ਸਿੰਘਾਸਨ ਬੱਤੀਸੀ’ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਘੱਗਰ ਦਾ ਪਾਣੀ ਚੜ੍ਹਨ ਕਾਰਨ ਪਟਿਆਲਾ ਦੇ ਪਿੰਡਾਂ ’ਚ ਅਲਰਟ ਜਾਰੀCurrent UpdatesAugust 6, 2025 August 6, 2025 ਪਟਿਆਲਾ- ਪਟਿਆਲਾ ਪ੍ਰਸ਼ਾਸਨ ਨੇ ਘੱਗਰ ਨਦੀ ਦੇ ਨੇੜੇ ਇੱਕ ਦਰਜਨ ਤੋਂ ਵੱਧ ਪਿੰਡਾਂ ਲਈ ਐਡਵਾਇਜ਼ਰੀ ਜਾਰੀ ਕਰਦਿਆਂ ਉਨ੍ਹਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।ਪਾਣੀ...
ਖਾਸ ਖ਼ਬਰਪੰਜਾਬਰਾਸ਼ਟਰੀਕਰਨਲ ਬਾਠ ਮਾਮਲਾ: ਪੁਲੀਸ ਅਧਿਕਾਰੀਆਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਦੀ ਸਿਫਾਰਸ਼Current UpdatesJuly 30, 2025 July 30, 2025 ਪਟਿਆਲਾ- ਕਰਨਲ ਬਾਠ ਮਾਮਲੇ ਵਿਚ ਕਾਰਵਾਈ ਕਰਦਿਆਂ ਪਟਿਆਲਾ ਪੁਲੀਸ ਨੇ ਚਾਰ ਦੋਸ਼ੀ ਇੰਸਪੈਕਟਰਾਂ ਅਤੇ ਦੋ ਹੋਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈਆਂ ਦੀ ਸਿਫ਼ਾਰਸ਼ ਕੀਤੀ ਹੈ,...
ਖਾਸ ਖ਼ਬਰਪੰਜਾਬਰਾਸ਼ਟਰੀਰਾਜਿੰਦਰਾ ’ਚ ਫੋਰਟਿਸ ਤੇ ਮੈਕਸ ਹਸਪਤਾਲਾਂ ਵਾਂਗ ਹੋਵੇਗਾ ਇਲਾਜ: ਬਲਬੀਰCurrent UpdatesJuly 26, 2025 July 26, 2025 ਪਟਿਆਲਾ- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵਿਅਕਤੀ ਨੂੰ ਅਧਰੰਗ ਦੇ ਲੱਛਣ ਸਾਹਮਣੇ ਆਉਣ ’ਤੇ ਫੌਰੀ ਬਿਹਤਰ...
ਖਾਸ ਖ਼ਬਰਪੰਜਾਬਰਾਸ਼ਟਰੀਸ਼ਹੀਦੀ ਸ਼ਤਾਬਦੀ: ਸ਼੍ਰੋਮਣੀ ਕਮੇਟੀ ਵੱਲੋਂ ਭਾਸ਼ਾ ਵਿਭਾਗ ਦੇ ਸਮਾਗਮ ’ਚ ਮਰਿਆਦਾ ਦੀ ਉਲੰਘਣਾ ਦਾ ਦੋਸ਼ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਅਤੇ ਪੁਰਬ ਸਿੱਖ ਸੰਸਥਾਵਾਂ ਵੱਲੋਂ ਹੀ ਮਨਾਏ ਜਾਣ ਦੀ ਵਕਾਲਤCurrent UpdatesJuly 25, 2025 July 25, 2025 ਪਟਿਆਲਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ...
ਖਾਸ ਖ਼ਬਰਪੰਜਾਬਰਾਸ਼ਟਰੀਸ਼ਹੀਦੀ ਸ਼ਤਾਬਦੀ: ਗਾਇਕ ਬੀਰ ਸਿੰਘ ਨੇ ਮਰਿਆਦਾ ਦੀ ਉਲੰਘਣਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀCurrent UpdatesJuly 25, 2025 July 25, 2025 ਪਟਿਆਲਾ- ਗਾਇਕ ਅਤੇ ਕਲਾਕਾਰ ਬੀਰ ਸਿੰਘ ਨੇ ਸ੍ਰੀਨਗਰ ਵਿੱਚ ਹੋਏ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਕੀਤੇ ਗਏ ਨੱਚ-ਟੱਪ...
ਖਾਸ ਖ਼ਬਰਪੰਜਾਬਰਾਸ਼ਟਰੀਸੰਗਰੂਰ ਬਾਜ਼ਾਰ ’ਚ ਦੁਕਾਨਾਂ ਅੱਗੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮCurrent UpdatesJuly 24, 2025 July 24, 2025 ਪਟਿਆਲਾ- ਸਥਾਨਕ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਾਂ ਅੱਗੇ ਸਾਮਾਨ ਰੱਖ ਕੇ ਨਿੱਤ ਦਿਨ ਹੁੰਦੇ ਆਰਜ਼ੀ ਨਾਜਾਇਜ਼ ਕਬਜ਼ੇ ਛੁਡਾਉਣ ਲਈ ਨਗਰ ਕੌਂਸਲ ਅਤੇ ਟਰੈਫ਼ਿਕ ਪੁਲੀਸ ਵਲੋਂ...
ਖਾਸ ਖ਼ਬਰਪੰਜਾਬਰਾਸ਼ਟਰੀਮੋਟਰਸਾਈਕਲਾਂ ਦੀ ਟੱਕਰ ਮਗਰੋਂ ਪੁੁਲ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤCurrent UpdatesJuly 19, 2025 July 19, 2025 ਨਾਭਾ- ਭਵਾਨੀਗੜ੍ਹ ਰੋਡ ’ਤੇ ਬਣੇ ਰੇਲਵੇ ਓਵਰਬ੍ਰਿਜ ਉੱਪਰ ਅੱਜ ਸਵੇਰੇ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਨੌਜਵਾਨ ਦੀ ਮੌਤ ਹੋ ਗਈ ਤੇ ਤਿੰਨ ਜ਼ਖ਼ਮੀ...
ਖਾਸ ਖ਼ਬਰਪੰਜਾਬਰਾਸ਼ਟਰੀਮੋਦੀ ਕਾਲਜ ਵਿੱਚ ਵਿਦਿਆਰਥੀ ਤੇ ਅਧਿਆਪਕ ਸਨਮਾਨ ਸਮਾਰੋਹCurrent UpdatesJuly 18, 2025 July 18, 2025 ਪਟਿਆਲਾ- ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਟਰੱਸਟ ਪਟਿਆਲਾ ਵੱਲੋਂ ਟਰੱਸਟ ਦੇ ਪ੍ਰਧਾਨ ਅਕਸ਼ੈ ਕੁਮਾਰ ਖਨੌਰੀ ਦੀ ਅਗਵਾਈ ਹੇਠ ਛੇਵਾਂ ਵਿਦਿਆਰਥੀ ਅਤੇ ਅਧਿਆਪਕ ਸਨਮਾਨ ਸਮਾਰੋਹ ਮੁਲਤਾਨੀ...
ਖਾਸ ਖ਼ਬਰਪੰਜਾਬਰਾਸ਼ਟਰੀਨਾਭਾ: ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ; ਪੁਲ ਤੋਂ ਡਿੱਗਣ ਕਾਰਨ ਨੌਜਵਾਨ ਹਲਾਕ, ਤਿੰਨ ਜ਼ਖ਼ਮੀCurrent UpdatesJuly 18, 2025 July 18, 2025 ਨਾਭਾ- ਭਵਾਨੀਗੜ੍ਹ ਰੋਡ ’ਤੇ ਬਣੇ ਰੇਲਵੇ ਓਵਰਬ੍ਰਿਜ ’ਤੇ ਅੱਜ ਸਵੇਰੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਮਗਰੋਂ ਵਿਵੇਕ ਨਾਂ ਦਾ ਨੌਜਵਾਨ ਬੁੜਕ ਕੇ ਪੁਲ ਤੋਂ ਥੱਲੇ...