ਖਾਸ ਖ਼ਬਰਪੰਜਾਬਰਾਸ਼ਟਰੀप्रधान के इस्तीफे के बाद आप ने निकाली विजय यात्राCurrent UpdatesJuly 25, 2026 July 25, 2026 पटियाला: केंद्रीय शिक्षा मंत्री धर्मेंद्र प्रधान के इस्तीफे के बाद आम आदमी पार्टी की ओर से अनारदाना चौक में विजय यात्रा निकाली...
ਖਾਸ ਖ਼ਬਰਪੰਜਾਬਰਾਸ਼ਟਰੀਪ੍ਰਧਾਨ ਦੇ ਅਸਤੀਫ਼ੇ ਮਗਰੋਂ ਆਪ ਨੇ ਕੱਢੀ ਵਿਜੈ ਯਾਤਰਾCurrent UpdatesJuly 25, 2026 July 25, 2026 ਪਟਿਆਲਾ- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਆਮ ਆਦਮੀ ਪਾਰਟੀ ਵੱਲੋਂ ਅਨਾਰਦਾਨਾ ਚੌਂਕ ਵਿਖੇ ਵਿਜੈ ਯਾਤਰਾ ਕੱਢੀ ਗਈ। ਵਿਜੈ ਯਾਤਰਾ ਦੀ ਅਗਵਾਈ ਆਮ...
ਖਾਸ ਖ਼ਬਰਪੰਜਾਬਰਾਸ਼ਟਰੀਸੰਗਤ ਲਈ ਵੱਡੀ ਮੰਗ! MP ਗੁਰਜੀਤ ਔਜਲਾ ਨੇ ਅੰਮ੍ਰਿਤਸਰ-ਹਜ਼ੂਰ ਸਾਹਿਬ ਵਿਚਾਲੇ ਵੰਦੇ ਭਾਰਤ ਸਲੀਪਰ ਟਰੇਨ ਚਲਾਉਣ ਲਈ ਰੇਲ ਮੰਤਰੀ ਨੂੰ ਲਿਖੀ ਚਿੱਠੀCurrent UpdatesJuly 25, 2026 July 25, 2026 ਅੰਮ੍ਰਿਤਸਰ: ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੇਸ਼ ਦੇ ਰੇਲ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਅੰਮ੍ਰਿਤਸਰ ਤੋਂ ਤਖ਼ਤ ਸ੍ਰੀ...
ਖਾਸ ਖ਼ਬਰਪੰਜਾਬਵਪਾਰਮਹਿਂਗਾਈ ਦੀ ਮਾਰ: ਇੱਟਾਂ ਦੀਆਂ ਕੀਮਤਾਂ ‘ਚ ਉਛਾਲ ਕਾਰਨ ਪਿੰਡਾਂ ‘ਚ ਵਿਕਾਸ ਕਾਰਜਾਂ ‘ਤੇ ਲੱਗੀ ਬ੍ਰੇਕCurrent UpdatesJuly 25, 2026 July 25, 2026 ਜਲੰਧਰ: ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਮਹਿਂਗਾਈ ਦੀ ਵੱਡੀ ਮਾਰ ਪਈ ਹੈ। ਇੱਟਾਂ ਦੀਆਂ ਕੀਮਤਾਂ ਵਿੱਚ ਹੋਏ ਬੇਤਹਾਸ਼ਾ ਵਾਧੇ ਕਾਰਨ ਪਿੰਡਾਂ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਗੈਂਗਸਟਰ ਜੋਬਨ ਬਿੱਲਾ ਇੰਡੋਨੇਸ਼ੀਆ ਤੋਂ ਡਿਪੋਰਟ; ਪੰਜਾਬ ਪੁਲਿਸ ਨੇ ਲਿਆ ਆਪਣੇ ਕਬਜ਼ੇ ‘ਚCurrent UpdatesJuly 25, 2026 July 25, 2026 ਅੰਮ੍ਰਿਤਸਰ:ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬਾਜਵਾ ਦਾ ਵੱਡਾ ਬਿਆਨ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਹੀ ਵਿਧਾਨ ਸਭਾ ਸੈਸ਼ਨ ‘ਚ ਹਿੱਸਾ ਲਵੇਗੀ ਕਾਂਗਰਸCurrent UpdatesJuly 25, 2026 July 25, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਅਹਿਮ ਬਿਆਨ ਦਿੰਦਿਆਂ ਆਖਿਆ ਹੈ ਕਿ ਕਾਂਗਰਸ ਪਾਰਟੀ ਆਗਾਮੀ ਵਿਧਾਨ ਸਭਾ ਸੈਸ਼ਨ...
ਖਾਸ ਖ਼ਬਰਪੰਜਾਬਰਾਸ਼ਟਰੀਪਾਵਰਕੌਮ ਤਕਨੀਕੀ ਅਮਲੇ ਦੀ ਹੜਤਾਲ: ਪੰਜਾਬ ਭਰ ‘ਚ ਬਿਜਲੀ ਸੁਧਾਰ ਸੇਵਾਵਾਂ ਠੱਪ, ਲੋਕ ਪਰੇਸ਼ਾਨCurrent UpdatesJuly 25, 2026 July 25, 2026 ਪਟਿਆਲਾ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਦੇ ਤਕਨੀਕੀ ਅਮਲੇ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਕਾਰਨ...
ਖਾਸ ਖ਼ਬਰਪੰਜਾਬਰਾਸ਼ਟਰੀਬਰਨਾਲਾ ‘ਚ ਪੁਲਿਸ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਡੀਐੱਸਪੀ ਤੋਂ ਬਾਅਦ ਹੁਣ ਥਾਣਾ ਮੁੱਖੀ ‘ਤੇ ਡਿੱਗੀ ਗਾਜ਼Current UpdatesJuly 25, 2026 July 25, 2026 ਬਰਨਾਲਾ: ਜ਼ਿਲ੍ਹਾ ਬਰਨਾਲਾ ਵਿੱਚ ਪੁਲਿਸ ਪ੍ਰਸ਼ਾਸਨ ਅੰਦਰ ਹਲਚਲ ਤੇਜ਼ ਹੋ ਗਈ ਹੈ। ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐੱਸ.ਪੀ.) ਦੀ ਮੁਅੱਤਲੀ ਤੋਂ ਬਾਅਦ ਹੁਣ ਵੱਡੀ ਕਾਰਵਾਈ ਕਰਦਿਆਂ...
ਖਾਸ ਖ਼ਬਰਪੰਜਾਬਰਾਸ਼ਟਰੀਟ੍ਰੈਫਿਕ ਠੱਪ: ਆਪਣੀਆਂ ਮੰਗਾਂ ਨੂੰ ਲੈ ਕੇ ਨਿਹੰਗ ਸਿੰਘਾਂ ਵੱਲੋਂ Kiratpur Sahib-Manali ਮਾਰਗ ਜਾਮCurrent UpdatesJuly 24, 2026 July 24, 2026 ਰੂਪਨਗਰ: ਆਪਣੀਆਂ ਵਿਭਿੰਨ ਮੰਗਾਂ ਨੂੰ ਲੈ ਕੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕੀਰਤਪੁਰ ਸਾਹਿਬ-ਮਨਾਲੀ ਰਾਸ਼ਟਰੀ ਰਾਜਮਾਰਗ (NH-205A) ‘ਤੇ ਧਰਨਾ ਲਗਾ ਕੇ ਆਵਾਜਾਈ ਨੂੰ ਪੂਰੀ ਤਰ੍ਹਾਂ ਠੱਪ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਛੇੜਖ਼ਾਨੀ ਮਾਮਲੇ ‘ਚ NHRC ਦਾ ਵੱਡਾ ਐਕਸ਼ਨ: ਪੰਜਾਬ ਦੇ DGP ਤੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ, ਜਵਾਬ ਤਲਬCurrent UpdatesJuly 24, 2026 July 24, 2026 ਚੰਡੀਗੜ੍ਹ: ਪੰਜਾਬ ਵਿੱਚ ਸਾਹਮਣੇ ਆਏ ਛੇੜਖ਼ਾਨੀ ਦੇ ਚਰਚਿਤ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ...