ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਵਿਚ ਸੰਗੀਤਸਾਜ਼ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂCurrent UpdatesMay 16, 2025 May 16, 2025 ਮੁਹਾਲੀ- ਅਣਪਛਾਤੇ ਅਨਸਰਾਂ ਨੇ ਵੀਰਵਾਰ ਸ਼ਾਮੀਂ ਇਥੇ ਸੈਕਟਰ 70 ਵਿਚ ਪੰਜਾਬੀ ਮਿਊਜ਼ਿਕ ਡਾਇਰੈਕਟਰ ਪੁਸ਼ਪਿੰਦਰ ਪਾਲ ਸਿੰਘ ਧਾਲੀਵਾਲ ਉਰਫ਼ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਗੋਲੀਆਂ...
ਖਾਸ ਖ਼ਬਰਰਾਸ਼ਟਰੀਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤCurrent UpdatesMay 16, 2025 May 16, 2025 ਨਵੀਂ ਦਿੱਲੀ- ਬਿੱਟੂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਕੇਂਦਰੀ ਰੇਲ ਰਾਜ ਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀਰਵਾਰ ਸ਼ਾਮੀਂ ਪ੍ਰਧਾਨ ਮੰਤਰੀ ਨਰਿੰਦਰ...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਕਮੇਟੀ ਨੇ ਪੁਣਛ ਹਮਲੇ ਦੇ ਪੀੜਤ ਸਿੱਖ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇCurrent UpdatesMay 16, 2025 May 16, 2025 ਅੰਮ੍ਰਿਤਸਰ- ਭਾਰਤ ਪਾਕਿਸਤਾਨ ਵਿੱਚ ਹੋਈ ਜੰਗ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਣਛ ਵਿੱਚ ਹੋਏ ਹਮਲੇ ’ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਅੱਜ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਰਿਆਸੀ ਜ਼ਿਲ੍ਹੇ ਵਿਚ ਸਲਾਲ ਡੈਮ ਦਾ ਗੇਟ ਖੋਲ੍ਹਿਆCurrent UpdatesMay 16, 2025 May 16, 2025 ਰਿਆਸੀ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਚਨਾਬ ਨਦੀ ’ਤੇ ਬਣੇ ਸਲਾਲ ਡੈਮ ਦੇ ਗੇਟ ਪਹਿਲਗਾਮ ਅਤਿਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ...
ਖਾਸ ਖ਼ਬਰਰਾਸ਼ਟਰੀਅਬਦੁੱਲਾ ਨੇ ਸਰਕਾਰ ਨੂੰ ਸ੍ਰੀਨਗਰ ਤੋਂ ਵਾਧੂ ਹੱਜ ਉਡਾਣਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀCurrent UpdatesMay 16, 2025 May 16, 2025 ਸ੍ਰੀਨਗਰ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਟਕਰਾਅ ਦੌਰਾਨ ਬੰਦ ਹਵਾਈ...
ਖਾਸ ਖ਼ਬਰਰਾਸ਼ਟਰੀਭਾਰਤੀ ਤੱਟ ਰੱਖਿਅਕਾਂ ਨੇ ਕਾਰਗੋ ਜਹਾਜ਼ ਦੇ ਚਾਲਕ ਦਲ ਦੇ ਛੇ ਮੈਂਬਰਾਂ ਨੂੰ ਬਚਾਇਆCurrent UpdatesMay 16, 2025 May 16, 2025 ਨਵੀਂ ਦਿੱਲੀ- ਕਰਨਾਟਕ ਦੇ ਸੂਰਥਕਲ ਦੇ ਤੱਟ ’ਤੇ 14 ਮਈ ਦੀ ਸਵੇਰ ਨੂੰ ਡੁੱਬਣ ਵਾਲੇ ਐੱਮਐੱਸਵੀ ਸਲਾਮਤ ਨਾਮਕ ਇਕ ਕਾਰਗੋ ਜਹਾਜ਼ ਦੇ ਚਾਲਕ ਦਲ ਦੇ...
ਖਾਸ ਖ਼ਬਰਰਾਸ਼ਟਰੀHOG ਤਕਨਾਲੋਜੀ ਨਾਲ ਰੇਲਵੇ ਨੇ 170 ਕਰੋੜ ਰੁਪਏ ਬਚਾਏCurrent UpdatesMay 16, 2025 May 16, 2025 ਮੁੰਬਈ- ਕੇਂਦਰੀ ਰੇਲਵੇ ਨੇ ਪਿਛਲੇ ਵਿੱਤੀ ਸਾਲ ਵਿੱਚ ਊਰਜਾ ਕੁਸ਼ਲ Head-On Generation (HOG) ਸੰਚਾਲਨ ਕਾਰਨ 170.7 ਕਰੋੜ ਰੁਪਏ ਦੀ ਬੱਚਤ ਕੀਤੀ ਹੈ। ਇੱਕ ਅਧਿਕਾਰੀ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਬਾਜ਼ੀ ਮਾਰੀCurrent UpdatesMay 16, 2025 May 16, 2025 ਮੁਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਮੁਤਾਬਕ ਇਸ ਵਾਰ ਵੀ ਪਹਿਲੀਆਂ ਤਿੰਨ...
ਖਾਸ ਖ਼ਬਰਰਾਸ਼ਟਰੀਵਪਾਰਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਦੇ ਮੱਦੇਨਜ਼ਰ ਸੈਂਸੈਕਸ, ਨਿਫਟੀ ’ਚ ਗਿਰਾਵਟCurrent UpdatesMay 15, 2025 May 15, 2025 ਮੁੰਬਈ- ਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਦੇ ਚਲਦਿਆਂ ਬੀਐੱਸਈ ਸੈਂਸੈਕਸ ਅਤੇ ਐੱਨਐੱਸਈ ਨਿਫਟੀ ਵਿਚ ਵੀਰਵਾਰ ਸਵੇਰ ਗਿਰਾਵਟ ਦਰਜ ਕੀਤੀ ਗਈ। ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿਚ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਵੱਲੋਂ ਭਾਰਤ ਨੂੰ ਸਿੰਧੂ ਜਲ ਸੰਧੀ ’ਤੇ ਮੁੜ ਵਿਚਾਰ ਕਰਨ ਦੀ ਅਪੀਲCurrent UpdatesMay 15, 2025 May 15, 2025 ਨਵੀਂ ਦਿੱਲੀ- ਪਾਕਿਸਤਾਨ ਨੇ ਭਾਰਤ ਨੂੰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਨੇ...