ਖਾਸ ਖ਼ਬਰਰਾਸ਼ਟਰੀਉੱਤਰ ਪ੍ਰਦੇਸ਼ ’ਚ ਆਟੋ-ਟਰੱਕ ਦੀ ਟੱਕਰ ਵਿੱਚ ਛੇ ਹਲਾਕCurrent UpdatesMay 15, 2025 May 15, 2025 ਹਰਦੋਈ: ਇੱਥੇ ਅੱਜ ਇੱਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਹਰਦੌਲ ਮਊ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਪਹਿਲ ਦੇ ਆਧਾਰ ’ਤੇ ਵਿਸ਼ੇਸ਼ ਪੋਕਸੋ ਅਦਾਲਤਾਂ ਸਥਾਪਤ ਕਰਨ ਦਾ ਨਿਰਦੇਸ਼Current UpdatesMay 15, 2025 May 15, 2025 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਕਿ ਉਹ ਬੱਚਿਆਂ ਵਿਰੁੱਧ ਜਿਨਸੀ ਅਪਰਾਧਾਂ ਦੇ ਮਾਮਲਿਆਂ ਨਾਲ ਨਿਜਿੱਠਣ ਲਈ ਵਿਸ਼ੇਸ਼ ਪੋਕਸੋ ਅਦਾਲਤਾਂ ਨੂੰ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ’ਚ ਕਿਸੇ ਵੀ ਪਰਮਾਣੂ ਟਿਕਾਣੇ ਤੋਂ ਕੋਈ ਰੇਡੀਏਸ਼ਨ ਲੀਕ ਨਹੀਂ ਹੋਇਆCurrent UpdatesMay 15, 2025 May 15, 2025 ਨਵੀਂ ਦਿੱਲੀ- ਗਲੋਬਲ ਨਿਊਕਲੀਅਰ ਨਿਗਰਾਨ IAEA ਨੇ ਦਾਅਵਾ ਕੀਤਾ ਹੈ ਕਿ ਭਾਰਤ ਨਾਲ ਹਾਲ ਹੀ ਵਿੱਚ ਹੋਏ ਫ਼ੌਜੀ ਟਕਰਾਅ ਦੌਰਾਨ ਪਾਕਿਸਤਾਨ ਦੇ ਕਿਸੇ ਵੀ ਪ੍ਰਮਾਣੂ...
ਖਾਸ ਖ਼ਬਰਰਾਸ਼ਟਰੀਭਾਰਤ ’ਚ ਐਪਲ ਨਿਵੇਸ਼ ਯੋਜਨਾਵਾਂ ਬਰਕਰਾਰCurrent UpdatesMay 15, 2025 May 15, 2025 ਨਵੀਂ ਦਿੱਲੀ- ਆਈਫੋਨ ਨਿਰਮਾਤਾ ਐਪਲ ਦੀਆਂ ਭਾਰਤ ਲਈ ਨਿਵੇਸ਼ ਯੋਜਨਾਵਾਂ ਬਰਕਰਾਰ ਹਨ। ਇਹ ਦਾਅਵਾ ਸਰਕਾਰੀ ਸੂਤਰਾਂ ਨੇ ਕਰਦਿਆਂ ਕਿਹਾ ਕਿ ਕੰਪਨੀ ਦੇਸ਼ ਵਿੱਚ ਆਪਣੇ ਉਤਪਾਦਾਂ...
ਖਾਸ ਖ਼ਬਰਪੰਜਾਬਰਾਸ਼ਟਰੀਮੋਗਾ ਦੇ ਪਿੰਡ ਦੌਧਰ ਗਰਬੀ ਵਿੱਚ ਨੌਜਵਾਨ ਦੇ ਸਿਰ ’ਚ ਮਾਰੀ ਗੋਲੀCurrent UpdatesMay 15, 2025 May 15, 2025 ਮੋਗਾ- ਮੋਗਾ ਦੇ ਪਿੰਡ ਦੌਧਰ ਗਰਬੀ ਵਿੱਚ ਅੱਜ ਸ਼ਾਮ ਪੰਜ ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਪ੍ਰਾਪਤ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀਨਗਰ ’ਚ ਫਰੀਦਕੋਟ ਦਾ ਅਗਨੀਵੀਰ ਅਕਾਸ਼ਦੀਪ ਸਿੰਘ ਸ਼ਹੀਦCurrent UpdatesMay 15, 2025 May 15, 2025 ਕੋਟਕਪੂਰਾ- ਜ਼ਿਲ੍ਹੇ ਦੇ ਪਿੰਡ ਚਾਹਿਲ ਨਾਲ ਸਬੰਧਤ ਅਗਨੀਵੀਰ ਅਕਾਸ਼ਦੀਪ ਸਿੰਘ ਦੇ ਸ੍ਰੀਨਗਰ ਵਿੱਚ ਗੋਲੀ ਲੱਗਣ ਕਰਕੇ ਸ਼ਹੀਦ ਹੋ ਗਿਆ। ਇਸ ਖਬਰ ਨਾਲ ਇਲਾਕੇ ਵਿੱਚ ਸੋਗ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ’ਚੋਂ ਜਪਨੀਤ ਕੌਰ ਤੇ ਈਸ਼ਪ੍ਰੀਤ ਕੌਰ ਅੱਵਲCurrent UpdatesMay 15, 2025 May 15, 2025 ਪਟਿਆਲਾ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਦੌਰਾਨ ਜ਼ਿਲ੍ਹੇ ਭਰ ਦੇ 30 ਵਿਦਿਆਰਥੀ ਮੈਰਿਟ ਸੂਚੀ ਵਿੱਚ ਸ਼ਾਮਲ ਹਨ। ਪਟਿਆਲਾ ਦੇ...
ਖਾਸ ਖ਼ਬਰਰਾਸ਼ਟਰੀਪਰਚੂਨ ਮਹਿੰਗਾਈ ਹੇਠਲੇ ਪੱਧਰ ’ਤੇ ਆਉਣ ਕਾਰਨ ਸ਼ੇਅਰ ਬਜ਼ਾਰ ਤੇਜ਼ੀ ’ਚ ਬੰਦCurrent UpdatesMay 14, 2025 May 14, 2025 ਮੁੰਬਈ- ਬੁੱਧਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਤੇਜ਼ੀ ’ਚ ਬੰਦ ਹੋਏ, ਕਿਉਂਕਿ ਪ੍ਰਚੂਨ ਮਹਿੰਗਾਈ ਅਪ੍ਰੈਲ ਵਿਚ ਲਗਭਗ ਛੇ ਸਾਲਾਂ ਦੇ ਹੇਠਲੇ ਪੱਧਰ 3.16...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜੰਗਬੰਦੀ ਮਗਰੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂਜੰਗਬੰਦੀ ਮਗਰੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂCurrent UpdatesMay 14, 2025 May 14, 2025 ਚੰਡੀਗੜ੍ਹ- ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਉੱਤੇ ਅੱਜ ਤੋਂ ਉਡਾਣਾਂ ਮੁੜ ਸ਼ੁਰੂ ਹੋ ਗਈਆਂ ਹਨ। ਮੁੰਬਈ ਤੋਂ ਆਈ ਪਹਿਲੀ ਉਡਾਣ ਸਵੇਰੇ 8:11...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸੀਸੀਐੱਸ ਦੀ ਮੀਟਿੰਗ ਜਾਰੀCurrent UpdatesMay 14, 2025 May 14, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਵਾਈ ਹੇਠ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਦੀ ਇਕ ਮੀਟਿੰਗ ਜਾਰੀ ਹੈ। ਜ਼ਿਕਰਯੋਗ ਹੈ ਕਿ ਇਹ ਮੀਟਿੰਗ...