April 27, 2026

#badal

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ*

Current Updates
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਇਸ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦੀ ਕੀਤੀ ਅਪੀਲ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

Current Updates
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਬਣੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸੁਰਜੀਤ ਜੱਜ ਤੇ ਸੁਰਿੰਦਰ ਰਾਮਪੁਰੀ ਨੂੰ ਗੁਰਦਾਸ ਰਾਮ ਆਲਮ ਐਵਾਰਡ ਦੇਣ ਦਾ ਐਲਾਨ

Current Updates
ਜਲੰਧਰ: ਇੱਥੇ ਅੱਜ ਡਾ. ਸੇਵਾ ਸਿੰਘ ਦੀ ਪ੍ਰਧਾਨਗੀ ਹੇਠ ਮਾਨਵਵਾਦੀ ਰਚਨਾ ਮੰਚ ਪੰਜਾਬ ਦੇ ਅਹੁਦੇਦਾਰਾਂ ਅਤੇ ਕਾਰਜਕਰਨੀ ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ 2022 ਦਾ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਭਾਰਤ ’ਚ ਫਿਲਮਾਂ ਬਣਾਉਣ ਦਾ ਇਛੁੱਕ ਹੈ ਟੌਮ ਕਰੂਜ਼

Current Updates
ਨਵੀਂ ਦਿੱਲੀ: ਹੌਲੀਵੁੱਡ ਸੁਪਰਸਟਾਰ ਟੌਮ ਕਰੂਜ਼ ਨੇ ਆਪਣੇ ਭਾਰਤੀ ਪ੍ਰਸ਼ੰਸਕਾਂ ਨੂੰ ਸੁਨੇਹਾ ਦਿੰਦਿਆਂ ਕਿਹਾ, ‘‘ਮੈਂ ਆਪ ਸਭ ਸੇ ਬਹੁਤ ਪਿਆਰ ਕਰਤਾ ਹੂੰ।’ ਅਦਾਕਾਰ ਨੇ ਬੌਲੀਵੁੱਡ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 10ਵੀਂ ਤੇ 12ਵੀਂ ਜਮਾਤ ਦੇ ਟੌਪਰਾਂ ਦਾ ਸਨਮਾਨ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਸਰਕਾਰੀ ਰਿਹਾਇਸ਼ ’ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜ਼ੀਸ਼ਨਾਂ ਹਾਸਲ ਕਰਨ...
ਖਾਸ ਖ਼ਬਰਰਾਸ਼ਟਰੀ

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਹਰਿਆਣਾ ਦੀ ਯੂਟਿਊਬਰ ਗ੍ਰਿਫ਼ਤਾਰ

Current Updates
ਹਿਸਾਰ- ਹਿਸਾਰ ਪੁਲੀਸ ਨੇ ਇੱਕ ਟਰੈਵਲ ਵਲੌਗਰ ਅਤੇ ਹਿਸਾਰ ਕਸਬੇ ਦੀ ਰਹਿਣ ਵਾਲੀ ਯੂਟਿਊਬਰ ਜੋਤੀ ਮਲਹੋਤਰਾ ਨੂੰ ਕਥਿਤ ਤੌਰ ’ਤੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ...
ਖਾਸ ਖ਼ਬਰਰਾਸ਼ਟਰੀ

ISRO ਦਾ ਧਰਤੀ ਨਿਰੀਖਣ ਮਿਸ਼ਨ ਹੋਇਆ ਫੇਲ੍ਹ

Current Updates
ਆਂਧਰਾ ਪ੍ਰਦੇਸ਼- ਭਾਰਤੀ ਪੁਲਾੜ ਖੋਜ ਸੰਸਥਾਨ (ISRO) ਦਾ ਧਰੁਵੀ ਉਪਗ੍ਰਹਿ ਲਾਂਚ ਵਹੀਕਲ (PSLV)-ਸੀ61 ਰਾਕੇਟ ਤੀਜੇ ਪੜਾਅ ਵਿਚ ਦਬਾਅ ਸਬੰਧੀ ਸਮੱਸਿਆ ਕਰਕੇ ਧਰਤੀ ਨਿਰੀਖਣ ਲਈ ਭੇਜੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪਾਕਿ ਲਈ ਜਾਸੂਸੀ: ਲਗਜ਼ਰੀ ਜ਼ਿੰਦਗੀ ਦੀ ਸ਼ੌਕੀਨ ਸੀ ਯੂਟਿਊਬਰ ਜਯੋਤੀ

Current Updates
ਚੰਡੀਗੜ੍ਹ: ਹਰਿਆਣਾ ਦੇ ਹਿਸਾਰ ਦੀ 33 ਸਾਲਾ ਯੂਟਿਊਬਰ ਜਯੋਤੀ ਮਲਹੋਤਰਾ ਦੀ ਗ੍ਰਿਫਤਾਰੀ ਨੇ ਪੂਰੇ ਦੇਸ਼ ਨੂੰ ਹੈਰਾਨੀ ਵਿਚ ਪਾ ਦਿੱਤਾ ਹੈ। ਟਰੈਵਲ ਬਲੌਗਿੰਗ ਦੀ ਆੜ...
ਖਾਸ ਖ਼ਬਰਰਾਸ਼ਟਰੀ

ਯੂਪੀ: ਹਾਪੁੜ ਦੀ ਨਿੱਜੀ ਯੂਨੀਵਰਸਿਟੀ ਤੋਂ ਫ਼ਰਜ਼ੀ ਮਾਰਕਸ਼ੀਟਾਂ ਤੇ ਡਿਗਰੀਆਂ ਬਰਾਮਦ

Current Updates
ਯੂਪੀ- ਯੂਪੀ ਦੀ ਸਪੈਸ਼ਲ ਟਾਸਕ ਫੋਰਸ ਟੀਮ ਵੱਲੋਂ ਮਾਰੇ ਛਾਪੇ ਦੌਰਾਨ ਹਾਪੁੜ ਜ਼ਿਲ੍ਹੇ ਦੀ ਇਕ ਨਿੱਜੀ ਯੂਨੀਵਰਸਿਟੀ ’ਚੋਂ ਵੱਡੀ ਗਿਣਤੀ ਵਿਚ ਨਕਲੀ ਮਾਰਕਸ਼ੀਟਾਂ ਤੇ ਡਿਗਰੀਆਂ...