ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕੇਂਦਰ ਵੱਲੋਂ ਰਾਜਪੁਰਾ-ਮੁਹਾਲੀ ਰੇਲ ਲਾਈਨ ਨੂੰ ਹਰੀ ਝੰਡੀCurrent UpdatesMay 18, 2025 May 18, 2025 ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਰਾਜਪੁਰਾ-ਮੁਹਾਲੀ ਰੇਲ ਲਾਈਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਇਸ ਪ੍ਰੋਜੈਕਟ ਲਈ 202.99 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ...
ਖਾਸ ਖ਼ਬਰਰਾਸ਼ਟਰੀਜੈਸ਼ੰਕਰ ਸੋਮਵਾਰ ਤੋਂ ਛੇ ਰੋਜ਼ਾ ਫੇਰੀ ਲਈ ਯੂਰਪ ਜਾਣਗੇCurrent UpdatesMay 18, 2025 May 18, 2025 ਨਵੀਂ ਦਿੱਲੀ- ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਸੋਮਵਾਰ ਤੋਂ ਛੇ ਰੋਜ਼ਾ (19 ਤੋਂ 24 ਮਈ) ਫੇਰੀ ਤਹਿਤ ਨੀਦਰਲੈਂਡ, ਡੈਨਮਾਰਕ ਤੇ ਜਰਮਨੀ ਦੀ ਯਾਤਰਾ ਕਰਨਗੇ। ਆਪਣੇ ਇਸ ਦੌਰੇ...
ਖਾਸ ਖ਼ਬਰਰਾਸ਼ਟਰੀ‘ਚੋਣ ਪਾਕਿ ਤੇ ਜਹੱਨੁੰਮ ’ਚੋਂ ਹੈ, ਤਾਂ ਮੈਂ ਨਰਕ ਜਾਣਾ ਪਸੰਦ ਕਰਾਂਗਾ’: Javed Akhtar ਦਾ ਭਾਰਤ-ਪਾਕਿ ਕੱਟੜਪੰਥੀਆਂ ’ਤੇ ਤਨਜ਼Current UpdatesMay 18, 2025 May 18, 2025 ਨਵੀਂ ਦਿੱਲੀ- ਬਾਲੀਵੁੱਡ ਦੇ ਪ੍ਰਸਿੱਧ ਗੀਤਕਾਰ ਅਤੇ ਪਟਕਥਾ ਲੇਖਕ ਜਾਵੇਦ ਅਖ਼ਤਰ, ਜਿਨ੍ਹਾਂ ਨੂੰ ਅਕਸਰ ਦੇਸ਼ ਭਗਤੀ ਅਤੇ ਧਰਮ ਬਾਰੇ ਆਪਣੇ ਵਿਚਾਰਾਂ ਲਈ ਨਿਸ਼ਾਨਾ ਬਣਾਇਆ ਜਾਂਦਾ...
ਖਾਸ ਖ਼ਬਰਰਾਸ਼ਟਰੀਸ਼ਾਮ ਕੌਸ਼ਲ ਵੱਲੋਂ ਆਪਣੇ ਪੁੱਤ ਵਿੱਕੀ ਨੂੰ ਜਨਮ ਦਿਨ ’ਤੇ ਵਧਾਈCurrent UpdatesMay 17, 2025 May 17, 2025 ਮੁੰਬਈ: ਬੌਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਨੂੰ ਅੱਜ ਉਸ ਦੇ ਜਨਮ ਦਿਨ ਮੌਕੇ ਉਸ ਦੇ ਪਿਤਾ ਵੱਲੋਂ ਵਧਾਈਆਂ ਦਿੱਤੀਆਂ ਗਈਆਂ। ਵਿੱਕੀ ਦੇ ਪਿਤਾ ਐਕਸ਼ਨ ਡਾਇਰੈਕਟਰ ਸ਼ਾਮ...
ਖਾਸ ਖ਼ਬਰਰਾਸ਼ਟਰੀਸਾਢੇ ਚਾਰ ਏਕੜ ’ਚ ਨਾਜਾਇਜ਼ ਕਲੋਨੀਆਂ ਢਾਹੀਆਂCurrent UpdatesMay 17, 2025 May 17, 2025 ਸ਼ਾਹਬਾਦ ਮਾਰਕੰਡਾ- ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਜ਼ਿਲ੍ਹਾ ਟਾਊਨ ਪਲਾਨਰ ਦੀ ਟੀਮ ਨੇ ਪ੍ਰਸ਼ਾਸਨ ਦੀ ਮਦਦ ਨਾਲ ਕੁਰੂਕਸ਼ੇਤਰ ਵਿਚ ਦੋ ਥਾਵਾਂ ’ਤੇ ਲਗਪਗ 4.5 ਏਕੜ...
ਖਾਸ ਖ਼ਬਰਰਾਸ਼ਟਰੀਅਸਾਮ: 1500 ਕਿਲੋਗ੍ਰਾਮ ਦੇ ਕਰੀਬ ਨਸ਼ੀਲੇ ਪਦਾਰਥ ਜ਼ਬਤ, 3 ਗ੍ਰਿਫ਼ਤਾਰCurrent UpdatesMay 17, 2025 May 17, 2025 ਗੁਹਾਟੀ- ਅਸਾਮ ਪੁਲੀਸ ਨੇ ਦੋ ਵੱਖ-ਵੱਖ ਕਾਰਵਾਈਆਂ ਵਿਚ ਲਗਪਗ 1,500 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ‘ਐਕਸ’ ’ਤੇ ਦੋ...
ਖਾਸ ਖ਼ਬਰਰਾਸ਼ਟਰੀਹਰਿਆਣਾ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ, ਕੁੜੀਆਂ ਮੁੜ ਅੱਵਲCurrent UpdatesMay 17, 2025 May 17, 2025 ਭਿਵਾਨੀ- ਹਰਿਆਣਾ ਸਕੂਲ ਸਿੱਖਿਆ ਬੋਰਡ (BSEH) ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਨਤੀਜਾ ਨਿਯਕਤ ਤੇ ਓਪਨ ਸਕੂਲ ਉਮੀਦਾਵਾਰਾਂ ਲਈ ਐਲਾਨਿਆ ਗਿਆ ਹੈ। ਪਾਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸ਼ਾਹਬਾਜ਼ ਸ਼ਰੀਫ਼ ਨੇ Operation Sindoor ਦੌਰਾਨ ਨੂਰ ਖ਼ਾਨ ਬੇਸ ’ਤੇ ਹਮਲੇ ਦੀ ਗੱਲ ਕਬੂਲੀCurrent UpdatesMay 17, 2025 May 17, 2025 ਚੰਡੀਗੜ੍ਹ- ਭਾਰਤ ਵੱਲੋਂ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਗਏ ਫੌਜੀ ਹਮਲੇ ਦੀ ਸ਼ਾਹਦੀ ਹੁਣ ਖੁ਼ਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਰੀ ਹੈ। ਭਾਜਪਾ...
ਖਾਸ ਖ਼ਬਰਰਾਸ਼ਟਰੀਕੇਦਾਰਨਾਥ ਧਾਮ ਵਿਚ ਹੈਲੀਕਾਪਟਰ ਹਾਦਸਾਗ੍ਰਸਤ; ਪਾਇਲਟ ਦੀ ਚੌਕਸੀ ਨਾਲ ਵੱਡਾ ਹਾਦਸਾ ਟਲਿਆCurrent UpdatesMay 17, 2025 May 17, 2025 ਸ੍ਰੀ ਕੇਦਾਰਨਾਥ ਧਾਮ: ਸ੍ਰੀ ਕੇਦਾਰਨਾਥ ਧਾਮ ਵਿੱਚ ਸ਼ਨਿੱਚਰਵਾਰ ਨੂੰ ਇੱਕ ਵੱਡਾ ਹਾਦਸਾ ਟਲ ਗਿਆ ਜਦੋਂ ਏਮਜ਼ ਰਿਸ਼ੀਕੇਸ਼ ਤੋਂ ਮੈਡੀਕਲ ਐਮਰਜੈਂਸੀ ਲਈ ਆਏ ਇੱਕ ਹੈਲੀਕਾਪਟਰ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਪਲੇਅਵੇਜ਼ ਸਕੂਲ ਦੀ ਏਂਜਲ ਪਟਿਆਲੇ ’ਚੋਂ ਅੱੱਵਲCurrent UpdatesMay 17, 2025 May 17, 2025 ਪਟਿਆਲਾ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਦੇ ਨਤੀਜੇ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਵੀ ਕੁੜੀਆਂ ਦੀ ਝੰਡੀ ਰਹੀ। ਮੈਰਿਟ ਸੂਚੀ ’ਚ ਆਏ...