April 23, 2026

#ambani

ਖਾਸ ਖ਼ਬਰਰਾਸ਼ਟਰੀ

ਅਲਾਹਾਬਾਦ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖਿਆ

Current Updates
ਪ੍ਰਯਾਗਰਾਜ- ਅਲਾਹਾਬਾਦ ਹਾਈ ਕੋਰਟ ਨੇ ਉੱਤਰ ਪ੍ਰਦੇਸ਼ ਦੇ ਸੰਭਲ ਵਿਚ ਜਾਮਾ ਮਸਜਿਦ ਅਤੇ ਹਰੀਹਰ ਮੰਦਰ ਨਾਲ ਸਬੰਧਤ ਵਿਵਾਦ ਬਾਰੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਆਦਮਪੁਰ ਹਵਾਈ ਬੇਸ ਦਾ ਦੌਰਾ

Current Updates
ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਚਾਣਚੱਕ ਪੰਜਾਬ ਦੇ ਆਦਮਪੁਰ ਹਵਾਈ ਬੇਸ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਗੁਪਤ ਰੱਖਿਆ...
ਖਾਸ ਖ਼ਬਰਪੰਜਾਬਰਾਸ਼ਟਰੀ

‘ਭਾਰਤ ਮਾਤਾ ਕੀ ਜੈ’ ਸਿਰਫ਼ ਇਕ ਨਾਅਰਾ ਨਹੀਂ: ਪ੍ਰਧਾਨ ਮੰਤਰੀ

Current Updates
ਆਦਮਪੁਰ ਦੋਆਬਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਦੇ ਹਵਾਈ ਬੇਸ ਦੀ ਫੇਰੀ ਦੌਰਾਨ ਅੱਜ ਕਿਹਾ ਕਿ ‘ਭਾਰਤ ਮਾਤਾ ਕੀ ਜੈ’ ਸਿਰਫ਼ ਇੱਕ ਨਾਅਰਾ ਨਹੀਂ...
ਖਾਸ ਖ਼ਬਰਰਾਸ਼ਟਰੀ

ਸ਼ਹਾਦਤ ਦੇਣ ਵਾਲਿਆਂ ਨੂੰ ਨਮ ਅੱਖਾਂ ਨਾਲ ਵਿਦਾਇਗੀ

Current Updates
ਜੰਮੂ- ਪਾਕਿਸਤਾਨੀ ਗੋਲਾਬਾਰੀ ’ਚ ਮਾਰੇ ਗਏ ਰਾਈਫਲਮੈਨ ਸੁਨੀਲ ਕੁਮਾਰ ਤੇ ਜੰਮੂ ਕਸ਼ਮੀਰ ਪ੍ਰਸ਼ਾਸਨਿਕ ਸੇਵਾ (ਜੇਕੇਏਐੱਸ) ਅਫਸਰ ਰਾਜ ਕੁਮਾਰ ਥਾਪਾ ਨੂੰ ਅੱਜ ਨਮ ਅੱਖਾਂ ਨਾਲ ਅੰਤਿਮ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਭਾਰਤ ਪਾਕਿ ਤਣਾਅ ਕਰਕੇ ਬੰਦ ਪਏ 32 ਹਵਾਈ ਅੱਡੇ ਮੁੜ ਖੁੱਲ੍ਹਣਗੇ, NOTAM ਜਾਰੀ

Current Updates
ਚੰਡੀਗੜ੍ਹ- ਭਾਰਤ-ਪਾਕਿਸਤਾਨ ਵਿਚਾਲੇ ਸਰਹੱਦੀ ਤਣਾਅ ਕਾਰਨ ਬੰਦ ਪਏ 32 ਹਵਾਈ ਅੱਡੇ ਮੁੜ ਖੁੱਲ੍ਹਣਗੇ। ਸਰਕਾਰ ਨੇ ਇਸ ਸਬੰਧੀ ਨੋਟਮ (NOTAM) ਜਾਰੀ ਕੀਤਾ ਹੈ। ਤਣਾਅ ਦਰਮਿਆਨ 9...
ਖਾਸ ਖ਼ਬਰਰਾਸ਼ਟਰੀ

ਜੰਮੂ ਕਸ਼ਮੀਰ ਵਿਚ ਅਮਨ ਅਮਾਨ ਨਾਲ ਲੰਘੀ ਰਾਤ

Current Updates
ਨਵੀਂ ਦਿੱਲੀ: ਜੰਮੂ ਕਸ਼ਮੀਰ ਵਿਚ ਸ਼ੁੱਕਰਵਾਰ ਦੀ ਰਾਤ ਅਮਨ ਅਮਾਨ ਤੇ ਮੁਕੰਮਲ ਸ਼ਾਂਤੀ ਰਹੀ। ਭਾਰਤੀ ਫੌਜ ਨੇ ਕਿਹਾ ਕਿ ਕੰਟਰੋਲ ਰੇਖਾ ਤੇ ਕੌਮਾਂਤਰੀ ਸਰਹੱਦ ’ਤੇ...
ਖਾਸ ਖ਼ਬਰਤਕਨਾਲੋਜੀਰਾਸ਼ਟਰੀ

ਮਾਰੂਤੀ ਸੁਜ਼ੂਕੀ ਆਲਟੋ ਕੇ 10, ਵੈਗਨਆਰ ਵਿੱਚ ਦੇਵੇਗੀ ਛੇ ਏਅਰਬੈਗ

Current Updates
ਨਵੀਂ ਦਿੱਲੀ- ਮਾਰੂਤੀ ਸੁਜ਼ੂਕੀ ਇੰਡੀਆ ਨੇ ਅੱਜ ਕਿਹਾ ਹੈ ਕਿ ਉਹ ਵੈਗਨਆਰ, ਆਲਟੋ ਕੇ10, ਸਲੈਰੀਓ ਅਤੇ ਈਕੋ ਵਰਗੇ ਮਾਡਲਾਂ ਵਿੱਚ ਸਟੈਂਡਰਡ ਉਪਕਰਣ ਵਜੋਂ ਛੇ ਏਅਰਬੈਗ...
ਖਾਸ ਖ਼ਬਰਰਾਸ਼ਟਰੀ

ਸੱਪਾਂ ਦੇ ਜ਼ਹਿਰ ਦਾ ਮਾਮਲਾ: ਅਲਾਹਾਬਾਦ ਹਾਈਕੋਰਟ ਵੱਲੋਂ ਐਲਵਿਸ਼ ਯਾਦਵ ਦੀ ਪਟੀਸ਼ਨ ਖਾਰਜ

Current Updates
ਪ੍ਰਯਾਗਰਾਜ: ਅਲਾਹਾਬਾਦ ਹਾਈ ਕੋਰਟ ਨੇ ਯੂਟਿਊਬਰ ਐਲਵਿਸ਼ ਯਾਦਵ ਦੀ ਉਸ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ, ਜਿਸ ਵਿੱਚ ਸੱਪ ਦੇ ਜ਼ਹਿਰ ਦੇ ਸੇਵਨ ਦੇ ਮਾਮਲੇ...
ਖਾਸ ਖ਼ਬਰਰਾਸ਼ਟਰੀਵਪਾਰ

ਭਾਰਤ-ਪਾਕਿਸਤਾਨ: ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰਾਂ ’ਚ ਇਕ ਦਿਨ ’ਚ ਸਭ ਤੋਂ ਵੱਡਾ ਵਾਧਾ ਦਰਜ

Current Updates
ਮੁੰਬਈ- ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗ ਟਲਣ ਤੋਂ ਬਾਅਦ ਭਾਰਤੀ ਸਟਾਕ ਮਾਰਕੀਟ ਚਾਰ ਫੀਸਦੀ ਦੇ ਵਾਧੇ ’ਤੇ ਬੰਦ ਹੋਈ। ਇਸ ਤੋਂ ਇਲਾਵਾ ਅਮਰੀਕਾ ਅਤੇ ਚੀਨ...
ਖਾਸ ਖ਼ਬਰਰਾਸ਼ਟਰੀ

ਸੂਬਿਆਂ ਨੂੰ ਅਪਰਾਧਾਂ ਦੀ ਤੇਜ਼ੀ ਨਾਲ ਸੁਣਵਾਈ ਲਈ ਵਿਸ਼ੇਸ਼ ਅਦਾਲਤਾਂ ਦੀ ਲੋੜ: ਸੁਪਰੀਮ ਕੋਰਟ

Current Updates
ਨਵੀਂ ਦਿੱਲੀ- ਦੇਸ਼ ਦੀ ਸਰਵਉਚ ਅਦਾਲਤ ਨੇ ਵਿਸ਼ੇਸ਼ ਕਾਨੂੰਨਾਂ ਤਹਿਤ ਕੇਸਾਂ ਦੀ ਤੇਜ਼ੀ ਨਾਲ ਸੁਣਵਾਈ ਲਈ ਕੇਂਦਰ ਅਤੇ ਸੂਬਿਆਂ ਲਈ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ’ਤੇ ਜ਼ੋਰ...