April 29, 2026

#amarnath

ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਬਾਜ਼ੀ ਮਾਰੀ

Current Updates
ਮੁਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਮੁਤਾਬਕ ਇਸ ਵਾਰ ਵੀ ਪਹਿਲੀਆਂ ਤਿੰਨ...
ਖਾਸ ਖ਼ਬਰਰਾਸ਼ਟਰੀਵਪਾਰ

ਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਦੇ ਮੱਦੇਨਜ਼ਰ ਸੈਂਸੈਕਸ, ਨਿਫਟੀ ’ਚ ਗਿਰਾਵਟ

Current Updates
ਮੁੰਬਈ- ਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਦੇ ਚਲਦਿਆਂ ਬੀਐੱਸਈ ਸੈਂਸੈਕਸ ਅਤੇ ਐੱਨਐੱਸਈ ਨਿਫਟੀ ਵਿਚ ਵੀਰਵਾਰ ਸਵੇਰ ਗਿਰਾਵਟ ਦਰਜ ਕੀਤੀ ਗਈ। ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿਚ...
ਖਾਸ ਖ਼ਬਰਰਾਸ਼ਟਰੀ

ਪਾਕਿਸਤਾਨ ਵੱਲੋਂ ਭਾਰਤ ਨੂੰ ਸਿੰਧੂ ਜਲ ਸੰਧੀ ’ਤੇ ਮੁੜ ਵਿਚਾਰ ਕਰਨ ਦੀ ਅਪੀਲ

Current Updates
ਨਵੀਂ ਦਿੱਲੀ-  ਪਾਕਿਸਤਾਨ ਨੇ ਭਾਰਤ ਨੂੰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਨੇ...
ਖਾਸ ਖ਼ਬਰਰਾਸ਼ਟਰੀ

ਉੱਤਰ ਪ੍ਰਦੇਸ਼ ’ਚ ਆਟੋ-ਟਰੱਕ ਦੀ ਟੱਕਰ ਵਿੱਚ ਛੇ ਹਲਾਕ

Current Updates
ਹਰਦੋਈ: ਇੱਥੇ ਅੱਜ ਇੱਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਹਰਦੌਲ ਮਊ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਪਹਿਲ ਦੇ ਆਧਾਰ ’ਤੇ ਵਿਸ਼ੇਸ਼ ਪੋਕਸੋ ਅਦਾਲਤਾਂ ਸਥਾਪਤ ਕਰਨ ਦਾ ਨਿਰਦੇਸ਼

Current Updates
ਨਵੀਂ ਦਿੱਲੀ:  ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਕਿ ਉਹ ਬੱਚਿਆਂ ਵਿਰੁੱਧ ਜਿਨਸੀ ਅਪਰਾਧਾਂ ਦੇ ਮਾਮਲਿਆਂ ਨਾਲ ਨਿਜਿੱਠਣ ਲਈ ਵਿਸ਼ੇਸ਼ ਪੋਕਸੋ ਅਦਾਲਤਾਂ ਨੂੰ...
ਖਾਸ ਖ਼ਬਰਰਾਸ਼ਟਰੀ

ਪਾਕਿਸਤਾਨ ’ਚ ਕਿਸੇ ਵੀ ਪਰਮਾਣੂ ਟਿਕਾਣੇ ਤੋਂ ਕੋਈ ਰੇਡੀਏਸ਼ਨ ਲੀਕ ਨਹੀਂ ਹੋਇਆ

Current Updates
ਨਵੀਂ ਦਿੱਲੀ-  ਗਲੋਬਲ ਨਿਊਕਲੀਅਰ ਨਿਗਰਾਨ IAEA ਨੇ ਦਾਅਵਾ ਕੀਤਾ ਹੈ ਕਿ ਭਾਰਤ ਨਾਲ ਹਾਲ ਹੀ ਵਿੱਚ ਹੋਏ ਫ਼ੌਜੀ ਟਕਰਾਅ ਦੌਰਾਨ ਪਾਕਿਸਤਾਨ ਦੇ ਕਿਸੇ ਵੀ ਪ੍ਰਮਾਣੂ...
ਖਾਸ ਖ਼ਬਰਰਾਸ਼ਟਰੀ

ਭਾਰਤ ’ਚ ਐਪਲ ਨਿਵੇਸ਼ ਯੋਜਨਾਵਾਂ ਬਰਕਰਾਰ

Current Updates
ਨਵੀਂ ਦਿੱਲੀ- ਆਈਫੋਨ ਨਿਰਮਾਤਾ ਐਪਲ ਦੀਆਂ ਭਾਰਤ ਲਈ ਨਿਵੇਸ਼ ਯੋਜਨਾਵਾਂ ਬਰਕਰਾਰ ਹਨ। ਇਹ ਦਾਅਵਾ ਸਰਕਾਰੀ ਸੂਤਰਾਂ ਨੇ ਕਰਦਿਆਂ ਕਿਹਾ ਕਿ ਕੰਪਨੀ ਦੇਸ਼ ਵਿੱਚ ਆਪਣੇ ਉਤਪਾਦਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਗਾ ਦੇ ਪਿੰਡ ਦੌਧਰ ਗਰਬੀ ਵਿੱਚ ਨੌਜਵਾਨ ਦੇ ਸਿਰ ’ਚ ਮਾਰੀ ਗੋਲੀ

Current Updates
ਮੋਗਾ- ਮੋਗਾ ਦੇ ਪਿੰਡ ਦੌਧਰ ਗਰਬੀ ਵਿੱਚ ਅੱਜ ਸ਼ਾਮ ਪੰਜ ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਪ੍ਰਾਪਤ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀਨਗਰ ’ਚ ਫਰੀਦਕੋਟ ਦਾ ਅਗਨੀਵੀਰ ਅਕਾਸ਼ਦੀਪ ਸਿੰਘ ਸ਼ਹੀਦ

Current Updates
ਕੋਟਕਪੂਰਾ- ਜ਼ਿਲ੍ਹੇ ਦੇ ਪਿੰਡ ਚਾਹਿਲ ਨਾਲ ਸਬੰਧਤ ਅਗਨੀਵੀਰ ਅਕਾਸ਼ਦੀਪ ਸਿੰਘ ਦੇ ਸ੍ਰੀਨਗਰ ਵਿੱਚ ਗੋਲੀ ਲੱਗਣ ਕਰਕੇ ਸ਼ਹੀਦ ਹੋ ਗਿਆ। ਇਸ ਖਬਰ ਨਾਲ ਇਲਾਕੇ ਵਿੱਚ ਸੋਗ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ’ਚੋਂ ਜਪਨੀਤ ਕੌਰ ਤੇ ਈਸ਼ਪ੍ਰੀਤ ਕੌਰ ਅੱਵਲ

Current Updates
ਪਟਿਆਲਾ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਦੌਰਾਨ ਜ਼ਿਲ੍ਹੇ ਭਰ ਦੇ 30 ਵਿਦਿਆਰਥੀ ਮੈਰਿਟ ਸੂਚੀ ਵਿੱਚ ਸ਼ਾਮਲ ਹਨ। ਪਟਿਆਲਾ ਦੇ...