ਖਾਸ ਖ਼ਬਰਰਾਸ਼ਟਰੀਪਰਚੂਨ ਮਹਿੰਗਾਈ ਹੇਠਲੇ ਪੱਧਰ ’ਤੇ ਆਉਣ ਕਾਰਨ ਸ਼ੇਅਰ ਬਜ਼ਾਰ ਤੇਜ਼ੀ ’ਚ ਬੰਦCurrent UpdatesMay 14, 2025 May 14, 2025 ਮੁੰਬਈ- ਬੁੱਧਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਤੇਜ਼ੀ ’ਚ ਬੰਦ ਹੋਏ, ਕਿਉਂਕਿ ਪ੍ਰਚੂਨ ਮਹਿੰਗਾਈ ਅਪ੍ਰੈਲ ਵਿਚ ਲਗਭਗ ਛੇ ਸਾਲਾਂ ਦੇ ਹੇਠਲੇ ਪੱਧਰ 3.16...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜੰਗਬੰਦੀ ਮਗਰੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂਜੰਗਬੰਦੀ ਮਗਰੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂCurrent UpdatesMay 14, 2025 May 14, 2025 ਚੰਡੀਗੜ੍ਹ- ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਉੱਤੇ ਅੱਜ ਤੋਂ ਉਡਾਣਾਂ ਮੁੜ ਸ਼ੁਰੂ ਹੋ ਗਈਆਂ ਹਨ। ਮੁੰਬਈ ਤੋਂ ਆਈ ਪਹਿਲੀ ਉਡਾਣ ਸਵੇਰੇ 8:11...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸੀਸੀਐੱਸ ਦੀ ਮੀਟਿੰਗ ਜਾਰੀCurrent UpdatesMay 14, 2025 May 14, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਵਾਈ ਹੇਠ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਦੀ ਇਕ ਮੀਟਿੰਗ ਜਾਰੀ ਹੈ। ਜ਼ਿਕਰਯੋਗ ਹੈ ਕਿ ਇਹ ਮੀਟਿੰਗ...
ਖਾਸ ਖ਼ਬਰਰਾਸ਼ਟਰੀਉੱਤਰੀ ਫ਼ੌਜ ਦੇ ਕਮਾਂਡਰ ਵੱਲੋਂ ਉਮਰ ਅਬਦੁੱਲਾ ਨਾਲ ਗੱਲਬਾਤCurrent UpdatesMay 14, 2025 May 14, 2025 ਸ੍ਰੀਨਗਰ- ਉੱਤਰੀ ਫ਼ੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਪ੍ਰਤੀਕ ਸ਼ਰਮਾ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਮੌਜੂਦਾ ਸੁਰੱਖਿਆ ਸਥਿਤੀ...
ਖਾਸ ਖ਼ਬਰਪੰਜਾਬਰਾਸ਼ਟਰੀਮਜੀਠਾ ਜ਼ਹਿਰੀਲੀ ਸ਼ਰਾਬ ਦੁਖਾਂਤ: ਪੁਲੀਸ ਵੱਲੋਂ ਦਿੱਲੀ ਦੇ ਦੋ ਵਪਾਰੀ ਕਾਬੂCurrent UpdatesMay 14, 2025 May 14, 2025 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਸਬੰਧ ਵਿੱਚ ਦਿੱਲੀ ਦੇ ਦੋ ਹੋਰ ਵਪਾਰੀ ਕਾਬੂ ਕੀਤੇ ਹਨ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ...
ਖਾਸ ਖ਼ਬਰਪੰਜਾਬਰਾਸ਼ਟਰੀਪਾਕਿਸਤਾਨ ਨੇ 21 ਦਿਨਾਂ ਬਾਅਦ ਬੀਐੱਸਐੱਫ ਜਵਾਨ ਭਾਰਤ ਨੂੰ ਸੌਂਪਿਆCurrent UpdatesMay 14, 2025 May 14, 2025 ਅੰਮ੍ਰਿਤਸਰ- ਭਾਰਤ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਬਾਅਦ ਬੀਐੱਸਐੱਫ ਜਵਾਨ ਪੂਰਨਮ ਕੁਮਾਰ ਸ਼ਾਹ ਅੱਜ ਅਟਾਰੀ ਵਾਹਗਾ ਸਰਹੱਦ ਰਸਤੇ ਵਤਨ ਪਰਤ ਆਇਆ ਹੈ। ਸ਼ਾਹ ਦੀ ਵਾਪਸੀ 21...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਵਿੱਦਿਅਕ ਅਦਾਰੇ ਮੁੜ ਖੁੱਲ੍ਹੇCurrent UpdatesMay 14, 2025 May 14, 2025 ਜੰਮੂ-ਕਸ਼ਮੀਰ: ਕੰਟਰੋਲ ਰੇਖਾ ਦੇ ਨੇੜੇ ਸਥਿਤ ਜ਼ਿਲ੍ਹਿਆਂ ਨੂੰ ਛੱਡ ਕੇ ਕਸ਼ਮੀਰ ਵਾਦੀ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਵਿੱਦਿਅਕ ਅਦਾਰੇ ਬੁੱਧਵਾਰ ਨੂੰ ਮੁੜ ਖੁੱਲ੍ਹ ਗਏ ਹਨ। ਭਾਰਤ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਮੁੜ ਬਾਜ਼ੀ ਮਾਰੀCurrent UpdatesMay 14, 2025 May 14, 2025 ਮੁਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਮੁਤਾਬਕ ਪਹਿਲੀਆਂ ਤਿੰਨੇ ਪੁਜ਼ੀਸ਼ਨਾਂ ਲੜਕੀਆਂ ਨੇ ਹਾਸਲ...
ਖਾਸ ਖ਼ਬਰਰਾਸ਼ਟਰੀIAF ਅਸੀਂ ਕਿਰਾਨਾ ਹਿੱਲਜ਼ ’ਤੇ ਹਮਲਾ ਨਹੀਂ ਕੀਤਾ: ਭਾਰਤੀ ਹਵਾਈ ਫੌਜCurrent UpdatesMay 13, 2025 May 13, 2025 ਨਵੀਂ ਦਿੱਲੀ- ਪਾਕਿਸਤਾਨੀ ਅਥਾਰਟੀ ਨੇ ਅੱਜ ਦਾਅਵਾ ਕੀਤਾ ਕਿ ਲੰਘੇ ਸ਼ਨਿਚਰਵਾਰ ਨੂੰ ਭਾਰਤੀ ਡਰੋਨਾਂ ਰਾਹੀਂ ਕੀਤੇ ਗਏ ਹਮਲਿਆਂ ’ਚ ਪਾਕਿਸਤਾਨ ਦੇ ਸੱਤ ਵਿਅਕਤੀ ਮਾਰੇ ਗਏ...
ਖਾਸ ਖ਼ਬਰਰਾਸ਼ਟਰੀਸੀਬੀਐੱਸਈ ਨੇ 10ਵੀਂ ਤੇ 12ਵੀਂ ਦੇ ਨਤੀਜੇ ਐਲਾਨੇ, ਕੁੜੀਆਂ ਨੇ ਮੁੜ ਮੁੰਡਿਆਂ ਨੂੰ ਪਛਾੜਿਆCurrent UpdatesMay 13, 2025 May 13, 2025 ਨਵੀਂ ਦਿੱਲੀ- ਸੀਬੀਐੱਸਈ ਨੇ 12ਵੀਂ ਤੇ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ। ਪ਼ੀਖਿਆਵਾਂ ਦੇ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਕਿ ਦੋਵਾਂ...