ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਲਈ ਐਮਰਜੈਂਸੀ ਫਾਇਰ ਮਸ਼ੀਨਰੀ ਲਾਈCurrent UpdatesMay 10, 2025 May 10, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਵਾਰ ਨੂੰ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਐਮਰਜੈਂਸੀ ਪ੍ਰਤੀਕਿਰਿਆ ਨੂੰ ਮਜ਼ਬੂਤ ਕਰਨ ਲਈ...
ਖਾਸ ਖ਼ਬਰਰਾਸ਼ਟਰੀਗੁਜਰਾਤ: ਸਰਹੱਦ ਨੇੜਲੇ ਜ਼ਿਲ੍ਹਿਆਂ ਨੂੰ ਪਿੰਡ ਖਾਲੀ ਕਰਵਾਉਣ ਦੀਆਂ ਤਿਆਰੀਆਂ ਰੱਖਣ ਦੇ ਹੁਕਮCurrent UpdatesMay 10, 2025 May 10, 2025 ਅਹਿਮਦਾਬਾਦ- ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਪਾਕਿਸਤਾਨ ਸਰਹੱਦ ਦੇ ਨੇੜਲੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਪਿੰਡ ਖਾਲੀ ਕਰਵਾਉਣ ਦੀਆਂ ਯੋਜਨਾਵਾਂ...
ਖਾਸ ਖ਼ਬਰਰਾਸ਼ਟਰੀਝਾਰਖੰਡ: ਸੋਸ਼ਲ ਮੀਡੀਆ ’ਤੇ ਪਾਕਿਸਤਾਨ ਪੱਖੀ ਪੋਸਟ ਪਾਉਣ ਲਈ ਇਕ ਗ੍ਰਿਫਤਾਰCurrent UpdatesMay 10, 2025 May 10, 2025 ਰਾਮਗੜ੍ਹ-ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿਚ ਇਕ 20 ਸਾਲਾ ਨੌਜਵਾਨ ਨੂੰ ਸੋਸ਼ਲ ਮੀਡੀਆ ’ਤੇ ਪਾਕਿਸਤਾਨ ਪੱਖੀ ਸਮੱਗਰੀ ਪੋਸਟ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।...
ਖਾਸ ਖ਼ਬਰਰਾਸ਼ਟਰੀਜੰਗਬੰਦੀ ਦੇ ਐਲਾਨ ਪਿੱਛੋਂ ਭਾਜਪਾ ਵੱਲੋਂ ਮੋਦੀ ਅਤੇ ਫ਼ੌਜ ਦੀ ਸ਼ਲਾਘਾCurrent UpdatesMay 10, 2025 May 10, 2025 ਨਵੀਂ ਦਿੱਲੀ: ਭਾਜਪਾ ਨੇ ਸ਼ਨਿੱਚਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਹਥਿਆਰਬੰਦ ਬਲਾਂ ਦੀ...
ਖਾਸ ਖ਼ਬਰਰਾਸ਼ਟਰੀਰੇਲਵੇ ਨੇ ਰੱਦ ਗੱਡੀਆਂ ਬਹਾਲ ਕੀਤੀਆਂCurrent UpdatesMay 10, 2025 May 10, 2025 ਅੰਬਾਲਾ- ਭਾਰਤ ਅਤੇ ਪਾਕਿਸਤਾਨ ਦਰਮਿਆਨ ਫ਼ੌਜੀ ਟਕਰਾਅ ਬੰਦ ਹੋਣ ਅਤੇ ਦੋਵਾਂ ਮੁਲਕਾਂ ਵੱਲੋਂ ਜੰਗਬੰਦੀ ਐਲਾਨ ਦਿੱਤੇ ਜਾਣ ਤੋਂ ਬਾਅਦ ਬੀਤੇ ਚਾਰ ਦਿਨਾਂ ਤੋਂ ਲੀਹੋਂ ਲੱਥਿਆ...
ਖਾਸ ਖ਼ਬਰਰਾਸ਼ਟਰੀਜੰਗਬੰਦੀ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵੱਲੋਂ ਉੱਚ ਪੱਧਰੀ ਮੀਟਿੰਗCurrent UpdatesMay 10, 2025 May 10, 2025 ਨਵੀਂ ਦਿੱਲੀ- ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਸਹਿਮਤੀ ਬਣਨ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖਿਆ ਮੰਤਰੀ ਰਾਜਨਾਥ...
ਖਾਸ ਖ਼ਬਰਰਾਸ਼ਟਰੀਪਾਕਿ ਨੂੰ ਹਰ ਨਾਪਾਕ ਹਰਕਤ ਦਾ ਮਿਲੇਗਾ ਫੈਸਲਾਕੁੰਨ ਜਵਾਬ: ਜੰਗਬੰਦੀ ਪਿੱਛੋਂ ਫੌਜ ਦਾ ਐਲਾਨCurrent UpdatesMay 10, 2025 May 10, 2025 ਨਵੀਂ ਦਿੱਲੀ: ਭਾਰਤੀ ਫੌਜ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੇ ਜਾਣ ਵਾਲੇ ਹਰ ਗਲਤ ਕੰਮ ਤੇ ਹਿਮਾਕਤ ਅਤੇ ਭਵਿੱਖ ਵਿੱਚ ਹੋਣ ਵਾਲੇ ਕਿਸੇ...
ਖਾਸ ਖ਼ਬਰਰਾਸ਼ਟਰੀਜੰਗਬੰਦੀ ਦੇ ਬਾਵਜੂਦ ਸਿੰਧ ਜਲ ਸੰਧੀ ਮੁਲਤਵੀ ਰਹੇਗੀ: ਸੂਤਰCurrent UpdatesMay 10, 2025 May 10, 2025 ਨਵੀਂ ਦਿੱਲੀ- ਸਰਕਾਰੀ ਸੂਤਰਾਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ (Pahalgam terror attack) ਤੋਂ ਬਾਅਦ ਸਿੰਧ ਜਲ ਸੰਧੀ (Indus Waters Treaty) ਨੂੰ ਮੁਲਤਵੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਯੂਨੀਵਰਸਿਟੀ 12 ਮਈ ਨੂੰ ਕਰਵਾਏਗੀ CET (UG) ਇਮਤਿਹਾਨCurrent UpdatesMay 10, 2025 May 10, 2025 ਚੰਡੀਗੜ੍ਹ- ਭਾਰਤ-ਪਾਕਿਸਤਾਨ ਦਰਮਿਆਨ ਸ਼ਨਿੱਚਰਵਾਰ ਨੂੰ ਜੰਗਬੰਦੀ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਪਹਿਲਾਂ ਜਾਰੀ ਕੀਤੇ ਗਏ ਕਈ ਪਾਬੰਦੀਆਂ ਵਾਲੇ ਹੁਕਮ ਵਾਪਸ ਲੈ ਲਏ। ਇਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪਾਕਿ ਵੱਲੋਂ ਜੰਗਬੰਦੀ ਦਾ ਉਲੰਘਣ; ਸ੍ਰੀਨਗਰ ਤੇ ਜੰਮੂ ਵਿਚ ਸੁਣਾਈ ਦਿੱਤੇ ਧਮਾਕੇCurrent UpdatesMay 10, 2025 May 10, 2025 ਚੰਡੀਗੜ੍ਹ- ਖ਼ਬਰ ਏਜੰਸੀ ਰਾਇਟਰਜ਼ ਦੇ ਇਕ ਚਸ਼ਮਦੀਦ ਦੇ ਅਨੁਸਾਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਸਮਝੌਤੇ ਤੋਂ ਕੁਝ ਹੀ ਘੰਟਿਆਂ ਬਾਅਦ ਪਾਕਿਸਤਾਨ ਵੱਲੋਂ ਜੰਗਬੰਦੀ ਦੀ...