ਖਾਸ ਖ਼ਬਰਪੰਜਾਬਰਾਸ਼ਟਰੀਜ਼ਹਿਰੀਲੀ (ਨਕਲੀ) ਸ਼ਰਾਬ ਕੀ ਹੈCurrent UpdatesMay 13, 2025 May 13, 2025 ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ 17 ਵਿਅਕਤੀਆਂ ਦੀ ਮੌਤ ਇਸ ਖੇਤਰ ਵਿੱਚ ਵਾਪਰੇ ਅਜਿਹੇ ਦੁਖਾਂਤਾਂ ਦੀ ਲੜੀ ਵਿੱਚ ਤਾਜ਼ਾ ਘਟਨਾ...
ਖਾਸ ਖ਼ਬਰਰਾਸ਼ਟਰੀਲੇਹ-ਮਨਾਲੀ ਕੌਮੀ ਮਾਰਗ ਆਵਾਜਾਈ ਲਈ ਖੁੱਲ੍ਹਿਆCurrent UpdatesMay 13, 2025 May 13, 2025 ਸ਼ਿਮਲਾ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਲੇਹ-ਮਨਾਲੀ ਕੌਮੀ ਮਾਰਗ (ਐਨਐਚ-3) ਨੂੰ ਆਵਾਜਾਈ ਲਈ ਖੋਲ੍ਹ ਦਿੱਤਾ ਜੋ ਲੱਦਾਖ ਨੂੰ ਮਨਾਲੀ ਰਾਹੀਂ ਭਾਰਤ ਦੇ ਬਾਕੀ ਹਿੱਸਿਆਂ...
ਖਾਸ ਖ਼ਬਰਰਾਸ਼ਟਰੀਜੰਮੂ ਦੇ ਸਾਂਬਾ ਵਿੱਚ ਕਈ ਸ਼ੱਕੀ ਡਰੋਨ ਦਿਖੇCurrent UpdatesMay 13, 2025 May 13, 2025 ਜੰਮੂ- ਸੁਰੱਖਿਆ ਬਲਾਂ ਨੇ ਅੱਜ ਰਾਤ ਵੇਲੇ ਦੱਸਿਆ ਕਿ ਜੰਮੂ ਖੇਤਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨਾਲ ਕਈ ਸ਼ੱਕੀ ਡਰੋਨ ਦੇਖੇ ਗਏ ਹਨ। ਸਰਹੱਦ...
ਖਾਸ ਖ਼ਬਰਰਾਸ਼ਟਰੀਅਲਾਹਾਬਾਦ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖਿਆCurrent UpdatesMay 13, 2025 May 13, 2025 ਪ੍ਰਯਾਗਰਾਜ- ਅਲਾਹਾਬਾਦ ਹਾਈ ਕੋਰਟ ਨੇ ਉੱਤਰ ਪ੍ਰਦੇਸ਼ ਦੇ ਸੰਭਲ ਵਿਚ ਜਾਮਾ ਮਸਜਿਦ ਅਤੇ ਹਰੀਹਰ ਮੰਦਰ ਨਾਲ ਸਬੰਧਤ ਵਿਵਾਦ ਬਾਰੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਆਦਮਪੁਰ ਹਵਾਈ ਬੇਸ ਦਾ ਦੌਰਾCurrent UpdatesMay 13, 2025 May 13, 2025 ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਚਾਣਚੱਕ ਪੰਜਾਬ ਦੇ ਆਦਮਪੁਰ ਹਵਾਈ ਬੇਸ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਗੁਪਤ ਰੱਖਿਆ...
ਖਾਸ ਖ਼ਬਰਪੰਜਾਬਰਾਸ਼ਟਰੀ‘ਭਾਰਤ ਮਾਤਾ ਕੀ ਜੈ’ ਸਿਰਫ਼ ਇਕ ਨਾਅਰਾ ਨਹੀਂ: ਪ੍ਰਧਾਨ ਮੰਤਰੀCurrent UpdatesMay 13, 2025 May 13, 2025 ਆਦਮਪੁਰ ਦੋਆਬਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਦੇ ਹਵਾਈ ਬੇਸ ਦੀ ਫੇਰੀ ਦੌਰਾਨ ਅੱਜ ਕਿਹਾ ਕਿ ‘ਭਾਰਤ ਮਾਤਾ ਕੀ ਜੈ’ ਸਿਰਫ਼ ਇੱਕ ਨਾਅਰਾ ਨਹੀਂ...
ਖਾਸ ਖ਼ਬਰਰਾਸ਼ਟਰੀਸ਼ਹਾਦਤ ਦੇਣ ਵਾਲਿਆਂ ਨੂੰ ਨਮ ਅੱਖਾਂ ਨਾਲ ਵਿਦਾਇਗੀCurrent UpdatesMay 12, 2025 May 12, 2025 ਜੰਮੂ- ਪਾਕਿਸਤਾਨੀ ਗੋਲਾਬਾਰੀ ’ਚ ਮਾਰੇ ਗਏ ਰਾਈਫਲਮੈਨ ਸੁਨੀਲ ਕੁਮਾਰ ਤੇ ਜੰਮੂ ਕਸ਼ਮੀਰ ਪ੍ਰਸ਼ਾਸਨਿਕ ਸੇਵਾ (ਜੇਕੇਏਐੱਸ) ਅਫਸਰ ਰਾਜ ਕੁਮਾਰ ਥਾਪਾ ਨੂੰ ਅੱਜ ਨਮ ਅੱਖਾਂ ਨਾਲ ਅੰਤਿਮ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਵਿਚ ਅਮਨ ਅਮਾਨ ਨਾਲ ਲੰਘੀ ਰਾਤCurrent UpdatesMay 12, 2025 May 12, 2025 ਨਵੀਂ ਦਿੱਲੀ: ਜੰਮੂ ਕਸ਼ਮੀਰ ਵਿਚ ਸ਼ੁੱਕਰਵਾਰ ਦੀ ਰਾਤ ਅਮਨ ਅਮਾਨ ਤੇ ਮੁਕੰਮਲ ਸ਼ਾਂਤੀ ਰਹੀ। ਭਾਰਤੀ ਫੌਜ ਨੇ ਕਿਹਾ ਕਿ ਕੰਟਰੋਲ ਰੇਖਾ ਤੇ ਕੌਮਾਂਤਰੀ ਸਰਹੱਦ ’ਤੇ...
ਖਾਸ ਖ਼ਬਰਤਕਨਾਲੋਜੀਰਾਸ਼ਟਰੀਮਾਰੂਤੀ ਸੁਜ਼ੂਕੀ ਆਲਟੋ ਕੇ 10, ਵੈਗਨਆਰ ਵਿੱਚ ਦੇਵੇਗੀ ਛੇ ਏਅਰਬੈਗCurrent UpdatesMay 12, 2025 May 12, 2025 ਨਵੀਂ ਦਿੱਲੀ- ਮਾਰੂਤੀ ਸੁਜ਼ੂਕੀ ਇੰਡੀਆ ਨੇ ਅੱਜ ਕਿਹਾ ਹੈ ਕਿ ਉਹ ਵੈਗਨਆਰ, ਆਲਟੋ ਕੇ10, ਸਲੈਰੀਓ ਅਤੇ ਈਕੋ ਵਰਗੇ ਮਾਡਲਾਂ ਵਿੱਚ ਸਟੈਂਡਰਡ ਉਪਕਰਣ ਵਜੋਂ ਛੇ ਏਅਰਬੈਗ...
ਖਾਸ ਖ਼ਬਰਰਾਸ਼ਟਰੀਸੱਪਾਂ ਦੇ ਜ਼ਹਿਰ ਦਾ ਮਾਮਲਾ: ਅਲਾਹਾਬਾਦ ਹਾਈਕੋਰਟ ਵੱਲੋਂ ਐਲਵਿਸ਼ ਯਾਦਵ ਦੀ ਪਟੀਸ਼ਨ ਖਾਰਜCurrent UpdatesMay 12, 2025 May 12, 2025 ਪ੍ਰਯਾਗਰਾਜ: ਅਲਾਹਾਬਾਦ ਹਾਈ ਕੋਰਟ ਨੇ ਯੂਟਿਊਬਰ ਐਲਵਿਸ਼ ਯਾਦਵ ਦੀ ਉਸ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ, ਜਿਸ ਵਿੱਚ ਸੱਪ ਦੇ ਜ਼ਹਿਰ ਦੇ ਸੇਵਨ ਦੇ ਮਾਮਲੇ...