ਖਾਸ ਖ਼ਬਰਰਾਸ਼ਟਰੀਭਾਰਤ ਤੇ ਪਾਕਿਸਤਾਨ ਵਿਚ ਜਾਰੀ ਟਕਰਾਅ ’ਚ ਸਾਡਾ ਕੋਈ ਕੰਮ ਨਹੀਂ: ਵੈਂਸCurrent UpdatesMay 9, 2025 May 9, 2025 ਨਵੀਂ ਦਿੱਲੀ- ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਟਕਰਾਅ ਨਾਲ ਉਨ੍ਹਾਂ ਦਾ ‘ਬੁਨਿਆਦੀ ਤੌਰ ’ਤੇ ਕੋਈ...
ਖਾਸ ਖ਼ਬਰਪੰਜਾਬਰਾਸ਼ਟਰੀਬਠਿੰਡਾ: ਭਾਰਤ ਵੱਲੋਂ ਹਵਾ ’ਚ ਫੁੰਡੀ ਪਾਕਿ ਮਿਜ਼ਾਈਲ ਦੇ ਟੁਕੜੇ ਬਠਿੰਡਾ ਦੀ ਬਸਤੀ ਬੀੜ ਤਲਾਬ ’ਚ ਡਿੱਗੇCurrent UpdatesMay 9, 2025May 9, 2025 May 9, 2025May 9, 2025 ਬਠਿੰਡਾ- ਬਠਿੰਡਾ ਵਿੱਚ ਬੀਤੀ ਰਾਤ ਪਾਕਿਸਤਾਨੀ ਫੌਜ ਵੱਲੋਂ ਮਿਜ਼ਾਈਲ ਹਮਲੇ ਕੀਤੇ ਗਏ, ਜਿਸ ਨੂੰ ਭਾਰਤੀ ਹਵਾਈ ਫੌਜ ਦੀ ਡਿਫੈਂਸ ਟੀਮ ਨੇ ਆਸਮਾਨ ਵਿਚ ਹੀ ਰੋਕ...
ਖਾਸ ਖ਼ਬਰਪੰਜਾਬਰਾਸ਼ਟਰੀਪੁਣਛ ਹਮਲੇ ’ਚ ਜ਼ਖ਼ਮੀ ਪਿਓ ਪੁੱਤ ਇਲਾਜ ਲਈ ਅੰਮ੍ਰਿਤਸਰ ਪੁੱਜੇCurrent UpdatesMay 9, 2025 May 9, 2025 ਅੰਮ੍ਰਿਤਸਰ- ਪਾਕਿਸਤਾਨ ਵੱਲੋਂ ਜੰਮੂ ਦੇ ਪੁਣਛ ਇਲਾਕੇ ਵਿੱਚ ਕੀਤੇ ਗਏ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਦੇ ਪਰਿਵਾਰਕ ਮੈਂਬਰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ...
ਖਾਸ ਖ਼ਬਰਰਾਸ਼ਟਰੀਭਾਰਤ ਨੇ ਪਾਕਿਸਤਾਨ ਦੇ ਕਈ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ; ਫੌਜ ਨੇ ਦਿੱਤਾ ਸਖ਼ਤ ਜਵਾਬCurrent UpdatesMay 9, 2025 May 9, 2025 ਨਵੀਂ ਦਿੱਲੀ: ਭਾਰਤੀ ਫੌਜ ਨੇ ਸ਼ੁੱਕਰਵਾਰ ਸਵੇਰੇ ਕਿਹਾ ਕਿ 8-9 ਮਈ ਦੀ ਰਾਤ ਨੂੰ ਪਾਕਿਸਤਾਨੀ ਹਥਿਆਰਬੰਦ ਫੌਜਾਂ ਵੱਲੋਂ ਭਾਰਤੀ ਖੇਤਰ ’ਤੇ ਕੀਤੇ ਗਏ ਕਈ ਹਮਲਿਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਵਿਚ ਵੱਜੇ ਸਾਇਰਨ; ਏਅਰ ਫੋਰਸ ਸਟੇਸ਼ਨ ਵੱਲੋਂ ਸੰਭਾਈ ਹਵਾਈ ਖਤਰੇ ਬਾਰੇ ਅਲਰਟ ਜਾਰੀCurrent UpdatesMay 9, 2025 May 9, 2025 ਚੰਡੀਗੜ੍ਹ: ਚੰਡੀਗੜ੍ਹ ਦੇ ਏਅਰ ਫੋਰਸ ਸਟੇਸ਼ਨ ਵੱਲੋਂ ਸ਼ੁੱਕਰਵਾਰ ਨੂੰ ਸੰਭਾਵੀ ਹਵਾਈ ਖ਼ਤਰੇ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ, ਜਿਸ ਕਾਰਨ ਅਧਿਕਾਰੀਆਂ ਨੂੰ ਸ਼ਹਿਰ ਭਰ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਐਮਰਜੈਂਸੀ ਸੇਵਾਵਾਂ ਦੀ ਸਮੀਖਿਆ ਲਈ ਪੰਜਾਬ ਕੈਬਨਿਟ ਦੀ ਮੀਟਿੰਗ ਸਵੇਰੇ 11 ਵਜੇCurrent UpdatesMay 9, 2025 May 9, 2025 ਚੰਡੀਗੜ੍ਹ- ਭਾਰਤ ਤੇ ਪਾਕਿਸਤਾਨ ਵਿਚ ਜਾਰੀ ਤਣਾਅ ਦਰਮਿਆਨ ਪੰਜਾਬ ਸਰਕਾਰ ਨੇ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਸੱਦੀ। ਪੰਜਾਬ ਕੈਬਨਿਟ ਸੂਬੇ ਵਿੱਚ ਐਮਰਜੈਂਸੀ ਸੇਵਾਵਾਂ ਦੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਫਿਲਮੀ ਕਲਾਕਾਰਾਂ ਵੱਲੋਂ ਭਾਰਤੀ ਫ਼ੌਜ ਦੀ ਸ਼ਲਾਘਾCurrent UpdatesMay 8, 2025 May 8, 2025 ਨਵੀਂ ਦਿੱਲੀ: ਅਦਾਕਾਰ ਰਜਨੀਕਾਂਤ, ਅਕਸ਼ੈ ਕੁਮਾਰ, ਅਜੈ ਦੇਵਗਨ, ਅਲੂ ਅਰਜੁਨ ਤੇ ਕੰਗਨਾ ਰਣੌਤ ਸਣੇ ਕਈ ਹੋਰ ਕਲਾਕਾਰਾਂ ਨੇ ਪਹਿਲਗਾਮ ਹਵਾਈ ਹਮਲੇ ਦੇ ਜਵਾਬ ਵਿੱਚ ਮੰਗਲਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਰਬਿੰਦਰਨਾਥ ਟੈਗੋਰ ਦੀ ਜੈਅੰਤੀ ਮਨਾਈCurrent UpdatesMay 8, 2025 May 8, 2025 ਦੇਵੀਗੜ੍ਹ: ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਵਿੱਚ ਰਬਿੰਦਰਨਾਥ ਟੈਗੋਰ ਦੀ ਜੈਅੰਤੀ ਮਨਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਰਬਿੰਦਰਨਾਥ ਟੈਗੋਰ ਦੀ ਕਵਿਤਾ ‘ਹਮ ਹੋਂਗੇ ਕਾਮਯਾਬ ਏਕ ਦਿਨ’...
ਖਾਸ ਖ਼ਬਰਪੰਜਾਬਰਾਸ਼ਟਰੀਸਰਹੱਦੀ ਪਿੰਡਾਂ ਦੇ ਵਸਨੀਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲCurrent UpdatesMay 8, 2025 May 8, 2025 ਗੁਰਦਾਸਪੁਰ- ਕੌਮਾਂਤਰੀ ਸਰਹੱਦ (IB) ਦੇ ਨੇੜੇ ਰਹਿਣ ਵਾਲੇ ਸੈਂਕੜੇ ਵਸਨੀਕਾਂ ਨੂੰ ਡਰ ਅਤੇ ਸਹਿਮ ਨੇ ਆਪਣੀ ਗ੍ਰਿਫ਼ਤ ਵਿੱਚ ਲੈ ਲਿਆ ਹੈ, ਜਦੋਂ ਕਿ ਅਧਿਕਾਰੀਆਂ ਨੂੰ...
ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ ਅਤੇ ਨਿਫ਼ਟੀ ਵਿਚ ਉਤਰਾਅ ਚੜ੍ਹਾਅ ਜਾਰੀCurrent UpdatesMay 8, 2025 May 8, 2025 ਮੁੰਬਈ- ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੌਰਾਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫ਼ਟੀ ਵੀਰਵਾਰ ਨੂੰ ਸਕਾਰਾਤਮਕ ਸ਼ੁਰੂਆਤ ਵਿਚ ਖੁੱਲ੍ਹੇ ਪਰ ਜਲਦੀ ਹੀ ਉਤਰਾਅ-ਚੜ੍ਹਾਅ ਵਿਚ ਬਦਲ ਗਏ।...