April 29, 2026

#congress

ਖਾਸ ਖ਼ਬਰਪੰਜਾਬਰਾਸ਼ਟਰੀ

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

Current Updates
ਰੂਪਨਗਰ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪ੍ਰਸ਼ਾਸਕ ਵੱਲੋਂ ਕਿਸ਼ਨਗੜ੍ਹ ਪਾਵਰ ਸਟੇਸ਼ਨ ਤੇ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ

Current Updates
ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅਗਾਮੀ ਗਰਮੀ ਦੇ ਸੀਜ਼ਨ ਦੌਰਾਨ ਸ਼ਹਿਰ ਵਿੱਚ ਬਿਜਲੀ ਤੇ ਪਾਣੀ ਦੀ ਮੰਗ ਵੱਧਣ...
ਖਾਸ ਖ਼ਬਰਰਾਸ਼ਟਰੀਵਪਾਰ

ਵਧਦੇ ਤਣਾਅ ਦੇ ਵਿਚਕਾਰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਡਿੱਗੇ

Current Updates
ਮੁੰਬਈ: ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਣ ਕਾਰਨ ਇਕ ਵੱਡੇ ਟਕਰਾਅ ਦੇ ਡਰ ਵਜੋਂ ਸ਼ੁੱਕਰਵਾਰ ਨੂੰ ਸਟਾਕ ਮਾਰਕੀਟ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫ਼ਟੀ ਡਿੱਗ ਗਏ।...
ਖਾਸ ਖ਼ਬਰਖੇਡਾਂਰਾਸ਼ਟਰੀ

ਬਲੈਕਆਊਟ ਦਰਮਿਆਨ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼ ਵਿਚਾਲੇ ਮੈਚ ਰੱਦ

Current Updates
ਧਰਮਸ਼ਾਲਾ- ਗੁਆਂਢੀ ਸ਼ਹਿਰਾਂ ਜੰਮੂ ਤੇ ਪਠਾਨਕੋਟ ਵਿਚ ਪਾਕਿਸਤਾਨ ਵੱਲੋਂ ਸੰਭਾਵੀ ਹਮਲਿਆਂ ਕਰਕੇ ਵਜੇ ਸਾਇਰਨ ਤੇ ਬਲੈਕਆਊਟ ਤੋਂ ਬਾਅਦ ਧਰਮਸ਼ਾਲਾ ਵਿਚ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼...
ਖਾਸ ਖ਼ਬਰਰਾਸ਼ਟਰੀ

ਭਾਰਤ ਦੇ ਏਕੀਕ੍ਰਿਤ ਹਵਾਈ ਰੱਖਿਆ ਗਰਿੱਡ ਨੇ ਕਿਵੇਂ ਨਾਕਾਮ ਕੀਤੇ ਪਾਕਿ ਦੇ ਮਿਜ਼ਾਈਲ ਹਮਲੇ

Current Updates
ਨਵੀਂ ਦਿੱਲੀ- ਭਾਰਤ ਦੇ ਏਕੀਕ੍ਰਿਤ ਹਵਾਈ ਰੱਖਿਆ ਗਰਿੱਡ (India’s integrated air defence grid) ਨੇ ਬੀਤੀ ਰਾਤ ਦੇਸ਼ ਭਰ ਵਿੱਚ 15 ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀ...
ਖਾਸ ਖ਼ਬਰਰਾਸ਼ਟਰੀ

ਜੰਮੂ ਵਿਚ ਤੜਕਸਾਰ ਹੋਏ ਧਮਾਕਿਆਂ ਦੀ ਗੂੰਜ ਨਾਲ ਦਹਿਸ਼ਤ

Current Updates
ਜੰਮੂ:  ਜੰਮੂ ਸ਼ਹਿਰ ਵਿਚ ਸ਼ੁੱਕਰਵਾਰ ਤੜਕਸਾਰ ਧਮਾਕਿਆਂ ਦੀਆਂ ਆਵਾਜ਼ਾਂ ਗੂੰਜਣ ’ਤੇ ਤੁਰੰਤ ‘ਬਲੈਕਆਉਟ’ ਹੋ ਗਿਆ। ਇਹ ਘਟਨਾ ਭਾਰਤ ਵੱਲੋਂ ਸਰਹੱਦੀ ਖੇਤਰਾਂ ਵਿਚ ਫੌਜੀ ਠਿਕਾਣਿਆਂ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਪੁਲੀਸ ਨੇ ਸਰਹੱਦੀ ਜ਼ਿਲ੍ਹਿਆਂ ਵਿਚ ਘਟਕ ਟੀਮਾਂ, ਵਾਧੂ ਕੰਪਨੀਆਂ ਤਾਇਨਾਤ ਕੀਤੀਆਂ

Current Updates
ਚੰਡੀਗੜ੍ਹ- ਪੰਜਾਬ ਵਿਚ 553 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ’ਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਨਿਗਰਾਨੀ ਵਧਾਉਣ ਅਤੇ ਮਜ਼ਬੂਤ ​​ਦੂਜੀ ਰੱਖਿਆ ਲਾਈਨ...
ਖਾਸ ਖ਼ਬਰਰਾਸ਼ਟਰੀ

ਭਾਰਤ ਤੇ ਪਾਕਿਸਤਾਨ ਵਿਚ ਜਾਰੀ ਟਕਰਾਅ ’ਚ ਸਾਡਾ ਕੋਈ ਕੰਮ ਨਹੀਂ: ਵੈਂਸ

Current Updates
ਨਵੀਂ ਦਿੱਲੀ- ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਟਕਰਾਅ ਨਾਲ ਉਨ੍ਹਾਂ ਦਾ ‘ਬੁਨਿਆਦੀ ਤੌਰ ’ਤੇ ਕੋਈ...
ਖਾਸ ਖ਼ਬਰਪੰਜਾਬਰਾਸ਼ਟਰੀ

ਬਠਿੰਡਾ: ਭਾਰਤ ਵੱਲੋਂ ਹਵਾ ’ਚ ਫੁੰਡੀ ਪਾਕਿ ਮਿਜ਼ਾਈਲ ਦੇ ਟੁਕੜੇ ਬਠਿੰਡਾ ਦੀ ਬਸਤੀ ਬੀੜ ਤਲਾਬ ’ਚ ਡਿੱਗੇ

Current Updates
ਬਠਿੰਡਾ- ਬਠਿੰਡਾ ਵਿੱਚ ਬੀਤੀ ਰਾਤ ਪਾਕਿਸਤਾਨੀ ਫੌਜ ਵੱਲੋਂ ਮਿਜ਼ਾਈਲ ਹਮਲੇ ਕੀਤੇ ਗਏ, ਜਿਸ ਨੂੰ ਭਾਰਤੀ ਹਵਾਈ ਫੌਜ ਦੀ ਡਿਫੈਂਸ ਟੀਮ ਨੇ ਆਸਮਾਨ ਵਿਚ ਹੀ ਰੋਕ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਣਛ ਹਮਲੇ ’ਚ ਜ਼ਖ਼ਮੀ ਪਿਓ ਪੁੱਤ ਇਲਾਜ ਲਈ ਅੰਮ੍ਰਿਤਸਰ ਪੁੱਜੇ

Current Updates
ਅੰਮ੍ਰਿਤਸਰ- ਪਾਕਿਸਤਾਨ ਵੱਲੋਂ ਜੰਮੂ ਦੇ ਪੁਣਛ ਇਲਾਕੇ ਵਿੱਚ ਕੀਤੇ ਗਏ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਦੇ ਪਰਿਵਾਰਕ ਮੈਂਬਰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ...