ਖਾਸ ਖ਼ਬਰਰਾਸ਼ਟਰੀਜੰਗਬੰਦੀ ਦੇ ਬਾਵਜੂਦ ਸਿੰਧ ਜਲ ਸੰਧੀ ਮੁਲਤਵੀ ਰਹੇਗੀ: ਸੂਤਰCurrent UpdatesMay 10, 2025 May 10, 2025 ਨਵੀਂ ਦਿੱਲੀ- ਸਰਕਾਰੀ ਸੂਤਰਾਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ (Pahalgam terror attack) ਤੋਂ ਬਾਅਦ ਸਿੰਧ ਜਲ ਸੰਧੀ (Indus Waters Treaty) ਨੂੰ ਮੁਲਤਵੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਯੂਨੀਵਰਸਿਟੀ 12 ਮਈ ਨੂੰ ਕਰਵਾਏਗੀ CET (UG) ਇਮਤਿਹਾਨCurrent UpdatesMay 10, 2025 May 10, 2025 ਚੰਡੀਗੜ੍ਹ- ਭਾਰਤ-ਪਾਕਿਸਤਾਨ ਦਰਮਿਆਨ ਸ਼ਨਿੱਚਰਵਾਰ ਨੂੰ ਜੰਗਬੰਦੀ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਪਹਿਲਾਂ ਜਾਰੀ ਕੀਤੇ ਗਏ ਕਈ ਪਾਬੰਦੀਆਂ ਵਾਲੇ ਹੁਕਮ ਵਾਪਸ ਲੈ ਲਏ। ਇਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪਾਕਿ ਵੱਲੋਂ ਜੰਗਬੰਦੀ ਦਾ ਉਲੰਘਣ; ਸ੍ਰੀਨਗਰ ਤੇ ਜੰਮੂ ਵਿਚ ਸੁਣਾਈ ਦਿੱਤੇ ਧਮਾਕੇCurrent UpdatesMay 10, 2025 May 10, 2025 ਚੰਡੀਗੜ੍ਹ- ਖ਼ਬਰ ਏਜੰਸੀ ਰਾਇਟਰਜ਼ ਦੇ ਇਕ ਚਸ਼ਮਦੀਦ ਦੇ ਅਨੁਸਾਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਸਮਝੌਤੇ ਤੋਂ ਕੁਝ ਹੀ ਘੰਟਿਆਂ ਬਾਅਦ ਪਾਕਿਸਤਾਨ ਵੱਲੋਂ ਜੰਗਬੰਦੀ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀCurrent UpdatesMay 9, 2025 May 9, 2025 ਰੂਪਨਗਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪ੍ਰਸ਼ਾਸਕ ਵੱਲੋਂ ਕਿਸ਼ਨਗੜ੍ਹ ਪਾਵਰ ਸਟੇਸ਼ਨ ਤੇ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾCurrent UpdatesMay 9, 2025 May 9, 2025 ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅਗਾਮੀ ਗਰਮੀ ਦੇ ਸੀਜ਼ਨ ਦੌਰਾਨ ਸ਼ਹਿਰ ਵਿੱਚ ਬਿਜਲੀ ਤੇ ਪਾਣੀ ਦੀ ਮੰਗ ਵੱਧਣ...
ਖਾਸ ਖ਼ਬਰਰਾਸ਼ਟਰੀਵਪਾਰਵਧਦੇ ਤਣਾਅ ਦੇ ਵਿਚਕਾਰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਡਿੱਗੇCurrent UpdatesMay 9, 2025 May 9, 2025 ਮੁੰਬਈ: ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਣ ਕਾਰਨ ਇਕ ਵੱਡੇ ਟਕਰਾਅ ਦੇ ਡਰ ਵਜੋਂ ਸ਼ੁੱਕਰਵਾਰ ਨੂੰ ਸਟਾਕ ਮਾਰਕੀਟ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫ਼ਟੀ ਡਿੱਗ ਗਏ।...
ਖਾਸ ਖ਼ਬਰਖੇਡਾਂਰਾਸ਼ਟਰੀਬਲੈਕਆਊਟ ਦਰਮਿਆਨ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼ ਵਿਚਾਲੇ ਮੈਚ ਰੱਦCurrent UpdatesMay 9, 2025May 9, 2025 May 9, 2025May 9, 2025 ਧਰਮਸ਼ਾਲਾ- ਗੁਆਂਢੀ ਸ਼ਹਿਰਾਂ ਜੰਮੂ ਤੇ ਪਠਾਨਕੋਟ ਵਿਚ ਪਾਕਿਸਤਾਨ ਵੱਲੋਂ ਸੰਭਾਵੀ ਹਮਲਿਆਂ ਕਰਕੇ ਵਜੇ ਸਾਇਰਨ ਤੇ ਬਲੈਕਆਊਟ ਤੋਂ ਬਾਅਦ ਧਰਮਸ਼ਾਲਾ ਵਿਚ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼...
ਖਾਸ ਖ਼ਬਰਰਾਸ਼ਟਰੀਭਾਰਤ ਦੇ ਏਕੀਕ੍ਰਿਤ ਹਵਾਈ ਰੱਖਿਆ ਗਰਿੱਡ ਨੇ ਕਿਵੇਂ ਨਾਕਾਮ ਕੀਤੇ ਪਾਕਿ ਦੇ ਮਿਜ਼ਾਈਲ ਹਮਲੇCurrent UpdatesMay 9, 2025 May 9, 2025 ਨਵੀਂ ਦਿੱਲੀ- ਭਾਰਤ ਦੇ ਏਕੀਕ੍ਰਿਤ ਹਵਾਈ ਰੱਖਿਆ ਗਰਿੱਡ (India’s integrated air defence grid) ਨੇ ਬੀਤੀ ਰਾਤ ਦੇਸ਼ ਭਰ ਵਿੱਚ 15 ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀ...
ਖਾਸ ਖ਼ਬਰਰਾਸ਼ਟਰੀਜੰਮੂ ਵਿਚ ਤੜਕਸਾਰ ਹੋਏ ਧਮਾਕਿਆਂ ਦੀ ਗੂੰਜ ਨਾਲ ਦਹਿਸ਼ਤCurrent UpdatesMay 9, 2025 May 9, 2025 ਜੰਮੂ: ਜੰਮੂ ਸ਼ਹਿਰ ਵਿਚ ਸ਼ੁੱਕਰਵਾਰ ਤੜਕਸਾਰ ਧਮਾਕਿਆਂ ਦੀਆਂ ਆਵਾਜ਼ਾਂ ਗੂੰਜਣ ’ਤੇ ਤੁਰੰਤ ‘ਬਲੈਕਆਉਟ’ ਹੋ ਗਿਆ। ਇਹ ਘਟਨਾ ਭਾਰਤ ਵੱਲੋਂ ਸਰਹੱਦੀ ਖੇਤਰਾਂ ਵਿਚ ਫੌਜੀ ਠਿਕਾਣਿਆਂ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਪੁਲੀਸ ਨੇ ਸਰਹੱਦੀ ਜ਼ਿਲ੍ਹਿਆਂ ਵਿਚ ਘਟਕ ਟੀਮਾਂ, ਵਾਧੂ ਕੰਪਨੀਆਂ ਤਾਇਨਾਤ ਕੀਤੀਆਂCurrent UpdatesMay 9, 2025 May 9, 2025 ਚੰਡੀਗੜ੍ਹ- ਪੰਜਾਬ ਵਿਚ 553 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ’ਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਨਿਗਰਾਨੀ ਵਧਾਉਣ ਅਤੇ ਮਜ਼ਬੂਤ ਦੂਜੀ ਰੱਖਿਆ ਲਾਈਨ...