ਖਾਸ ਖ਼ਬਰਪੰਜਾਬਰਾਸ਼ਟਰੀਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼; ਨੀਂਦ ਦੀਆਂ ਗੋਲੀਆਂ ਦੇ ਕੇ ਘੁੱਟਿਆ ਗਲ਼, ਕਰੰਟ ਵੀ ਲਾਇਆCurrent UpdatesAugust 12, 2026 August 12, 2026 ਲੁਧਿਆਣਾ: ਇੱਕ ਪਤਨੀ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜਗਤਾਰ ਸਿੰਘ ਹਵਾਰਾ ਨੂੰ ਸੀਮਿਤ ਸਮੇਂ ਲਈ ਮਿਲ ਸਕਦੀ ਹੈ ਪੈਰੋਲ; ਰਾਜਪਾਲ ਨੇ ਡਾਕਟਰਾਂ ਤੋਂ ਮੰਗੀ ਰਿਪੋਰਟCurrent UpdatesAugust 12, 2026 August 12, 2026 ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ...
ਖਾਸ ਖ਼ਬਰਰਾਸ਼ਟਰੀਲੋਕ ਸਭਾ ’ਚ ਬਿਨਾਂ ਬਹਿਸ ਦੇ ਖਾਣ ਅਤੇ ਖਣਿਜ ਵਿਕਾਸ ਕਾਨੂੰਨ ਵਿੱਚ ਸੋਧ ਕਰਨ ਵਾਲਾ ਬਿੱਲ ਪਾਸCurrent UpdatesAugust 12, 2026 August 12, 2026 ਨਵੀਂ ਦਿੱਲੀ: ਲੋਕ ਸਭਾ ਵਿੱਚ ਭਾਰੀ ਹੰਗਾਮੇ ਅਤੇ ਵਿਰੋਧੀ ਧਿਰ ਦੇ ਸ਼ੋਰ-ਸ਼ਰਾਬੇ ਦੇ ਵਿਚਕਾਰ ਖਾਣ ਅਤੇ ਖਣਿਜ (ਵਿਕਾਸ ਅਤੇ ਨਿਯਮ) ਸੋਧ ਬਿੱਲ [Mines and Minerals...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ454 ਫਾਰਮਾਸਿਸਟ ਅਸਾਮੀਆਂ ਦੀ ਭਰਤੀ ’ਤੇ ਹਾਈਕੋਰਟ ਵੱਲੋਂ ਰੋਕ; ਅਗਲੀ ਸੁਣਵਾਈ 17 ਸਤੰਬਰ ਨੂੰCurrent UpdatesAugust 12, 2026 August 12, 2026 ਚੰਡੀਗੜ੍ਹ: ਹਾਈਕੋਰਟ ਨੇ 454 ਫਾਰਮਾਸਿਸਟ ਅਸਾਮੀਆਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਅਦਾਲਤ ਦੇ ਇਸ ਫੈਸਲੇ ਨਾਲ ਅਗਲੇ ਹੁਕਮਾਂ ਤੱਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀCurrent UpdatesAugust 12, 2026 August 12, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ...
ਖਾਸ ਖ਼ਬਰਪੰਜਾਬਰਾਸ਼ਟਰੀਸਾਡੀ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਅੱਜ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ‘ਚ ਨੰਬਰ ਇਕ ਸੂਬਾCurrent UpdatesAugust 12, 2026August 12, 2026 August 12, 2026August 12, 2026 ਮਲੇਰਕੋਟਲਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ: ਜਾਗਰੂਕਤਾ ਮੁਹਿੰਮ ਲਈ 1 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀCurrent UpdatesAugust 11, 2026 August 11, 2026 ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਲਈ 1 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀਬਠਿੰਡਾ ਤਹਿਸੀਲ ਦਫ਼ਤਰ ‘ਚ ਦਹਿਸ਼ਤ: ਅਚਾਨਕ ਚੱਲੀ ਗੋਲੀ ਨਾਲ ਵਿਅਕਤੀ ਗੰਭੀਰ ਜ਼ਖ਼ਮੀ; ਪੁਲੀਸ ਜਾਂਚ ‘ਚ ਜੁੱਟੀCurrent UpdatesAugust 11, 2026 August 11, 2026 ਬਠਿੰਡਾ: ਬਠਿੰਡਾ ਦੇ ਤਹਿਸੀਲ ਦਫ਼ਤਰ ਕੰਪਲੈਕਸ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦਿਨ-ਦਿਹਾੜੇ ਅਚਾਨਕ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ...
ਖਾਸ ਖ਼ਬਰਰਾਸ਼ਟਰੀਰਾਜ ਸਭਾ ਵਿੱਚੋਂ ‘ਇੰਡੀਆ’ ਗਠਜੋੜ ਦੀਆਂ ਪਾਰਟੀਆਂ ਦਾ ਵਾਕਆਊਟCurrent UpdatesAugust 11, 2026 August 11, 2026 ਨਵੀਂ ਦਿੱਲੀ- ਰਾਜ ਸਭਾ ਵਿੱਚ ‘ਦ ਟ੍ਰਿਬਿਊਨਲਜ਼ ਰਿਫਾਰਮਜ਼ ਬਿੱਲ, 2026’ ‘ਤੇ ਬਹਿਸ ਦੌਰਾਨ, ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ ਨੂੰ ਚੇਅਰਮੈਨ ਵੱਲੋਂ ਬੋਲਣ ਦੀ ਇਜਾਜ਼ਤ...
ਖਾਸ ਖ਼ਬਰਪੰਜਾਬਰਾਸ਼ਟਰੀਜੱਜ ਦੇ ਘਰੋਂ ਦਿਨ ਦਿਹਾੜੇ ਸਿਲੰਡਰ ਚੁੱਕ ਕੇ ਫ਼ਰਾਰ ਹੋਇਆ ਚੋਰ, ਚਾਹ ਬਣਾਉਣ ਵੇਲੇ ਲੱਗਿਆ ਪਤਾCurrent UpdatesAugust 11, 2026 August 11, 2026 ਲੁਧਿਆਣਾ- ਲੁਧਿਆਣਾ ਵਿੱਚ ਚੋਰ ਅਤੇ ਲੁਟੇਰੇ ਐਨੇ ਬੇਖੌਫ਼ ਹੋ ਗਏ ਹਨ ਕਿ ਹੁਣ ਵੀਆਈਪੀ ਇਲਾਕੇ ਵੀ ਸੁਰੱਖਿਅਤ ਨਹੀਂ ਹਨ। ਚੋਰਾਂ ਨੇ ਹੁਣ ਇੱਕ ਜੱਜ ਦੇ...