July 29, 2026

#Amritsar

ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

‘ਐਮਰਜੈਂਸੀ’ ਵਿਰੁੱਧ ਵਿਰੋਧ ਪ੍ਰਦਰਸ਼ਨ’ ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਐੱਸਜੀਪੀਸੀ ਵੱਲੋਂ ਮੁਜ਼ਾਹਰੇ

Current Updates
ਅੰਮ੍ਰਿਤਸਰ-ਭਾਜਪਾ ਦੀ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਫਿਲਮ ‘ਐਮਰਜੈਂਸੀ’ ਨੂੰ ਪੰਜਾਬ ’ਚ ਰਿਲੀਜ਼ ਕੀਤੇ ਜਾਣ ਦਾ ਵਿਰੋਧ, ਐਸ.ਜੀ.ਪੀ.ਸੀ.ਪ੍ਰਧਾਨ ਵੱਲੋਂ ਮੁੱਖ ਮੰਤਰੀ ਨੂੰ ਪੱਤਰ

Current Updates
ਅੰਮ੍ਰਿਤਸਰ: ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ (Kangana Ranaut) ਦੀ ਫਿਲਮ ‘ਐਮਰਜੈਂਸੀ’ (‘Emergency’) ਨੂੰ ਪੰਜਾਬ ਵਿੱਚ ਰਿਲੀਜ਼ ਕੀਤੇ ਜਾਣ ’ਤੇ ਸਿੱਖ ਜਗਤ...
ਖਾਸ ਖ਼ਬਰਪੰਜਾਬਰਾਸ਼ਟਰੀ

ਨਵੇਂ ਸਾਲ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਹਰਮਿੰਦਰ ਸਾਹਿਬ ਮੱਥਾ ਟੇਕਿਆ

Current Updates
ਅੰਮ੍ਰਿਤਸਰ-ਨਵੇਂ ਸਾਲ ਦੇ ਪਹਿਲੇ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਸ਼ਰਧਾਲੂ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਸ਼ਰਧਾਲੂਆਂ ਨੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹ...
ਖਾਸ ਖ਼ਬਰਰਾਸ਼ਟਰੀ

ਐਸ.ਜੀ.ਪੀ.ਸੀ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਦਾ ਆਪਣਾ ਮਤਾ ਰੱਦ

Current Updates
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਨੇ ਖਾਲਿਸਤਾਨੀ ਸਮਰਥਕ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਦਾ ਆਪਣਾ ਹੀ ਪਾਸ ਕੀਤਾ...
ਖਾਸ ਖ਼ਬਰਪੰਜਾਬ

ਅੰਮ੍ਰਿਤਸਰ: ਪੁਲੀਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ’ਚ ਦੋ ਗ੍ਰਿਫਤਾਰ

Current Updates
ਅੰਮ੍ਰਿਤਸਰ-ਪੰਜਾਬ ਪੁਲੀਸ ਨੇ ਹਾਲ ਹੀ ਵਿਚ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲੀਸ ਸਟੇਸ਼ਨ ’ਤੇ ਕਥਿਤ ਤੌਰ ‘ਤੇ ਗ੍ਰਨੇਡ ਹਮਲਾ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ...
ਖਾਸ ਖ਼ਬਰਪੰਜਾਬ

ਡਾ.ਮਨਮੋਹਨ ਸਿੰਘ ਦਾ ਅੰਮ੍ਰਿਤਸਰ ਨਾਲ ਰਿਹਾ ਵਿਸ਼ੇਸ਼ ਰਿਸ਼ਤਾ, ਲੋਕ ਭਾਵਨਾਤਮਕ ਯਾਦ ਵਿੱਚ ਡੁੱਬੇ

Current Updates
ਅੰਮ੍ਰਿਤਸਰ-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਨਾਲ ਇੱਕ ਵਿਸ਼ੇਸ਼ ਰਿਸ਼ਤਾ ਬਣਾਇਆ, ਜਿੱਥੇ ਉਨ੍ਹਾਂ ਨੇ ਆਪਣੇ ਕਈ ਸਾਲ ਬਿਤਾਏ ਸਨ। ਡਾ. ਮਨਮੋਹਨ...
ਖਾਸ ਖ਼ਬਰਪੰਜਾਬ

ਬੀਬੀ ਜਗੀਰ ਕੌਰ ਪ੍ਰਤੀ ਬਦਕਲਾਮੀ ਲਈ ਐਸ.ਜੀ.ਪੀ.ਸੀ ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ ਲਾਈ ਤਨਖ਼ਾਹ

Current Updates
ਅੰਮ੍ਰਿਤਸਰ-ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖ਼ਤ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

Current Updates
ਅੰਮ੍ਰਿਤਸਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ...
ਖਾਸ ਖ਼ਬਰਰਾਸ਼ਟਰੀ

Today’s Hukamnama : ਅੱਜ ਦਾ ਹੁਕਮਨਾਮਾ(16-11-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

Current Updates
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ...