December 29, 2025

Bhagwant Mann

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕਿਰਨ ਬੇਦੀ ਵੱਲੋਂ ਦਿੱਲੀ ਦੇ ਵਿਗੜਦੇ AQI ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

Current Updates
ਚੰਡੀਗੜ੍ਹ- ਸਾਬਕਾ ਆਈ ਪੀ ਐੱਸ ਅਧਿਕਾਰੀ ਅਤੇ ਪੁਡੂਚੇਰੀ ਦੀ ਸਾਬਕਾ ਲੈਫਟੀਨੈਂਟ ਗਵਰਨਰ ਕਿਰਨ ਬੇਦੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਜਨਤਕ ਅਪੀਲ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬੀ ’ਵਰਸਿਟੀ ’ਚ ਸਟਾਫ਼ ਲਈ ਪੰਜਾਬੀ ਵਿੱਚ ਦਸਤਖ਼ਤ ਕਰਨੇ ਲਾਜ਼ਮੀ

Current Updates
ਪਟਿਆਲਾ- ਇਥੇ ਪੰਜਾਬੀ ਯੂੁਨੀਵਰਸਿਟੀ ਨੇ ਅਦਾਰੇ ਦੇ ਅਧਿਆਪਨ ਤੇ ਗ਼ੈਰ-ਅਧਿਆਪਨ ਅਮਲੇ ਦੇ ਮੁਲਾਜ਼ਮਾਂ ਲਈ ਅਧਿਕਾਰਤ ਦਸਤਾਵੇਜ਼ਾਂ ’ਤੇ ਪੰਜਾਬੀ ’ਚ ਦਸਤਖ਼ਤ ਕਰਨੇ ਲਾਜ਼ਮੀ ਕਰ ਦਿੱਤੇ ਹਨ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪ੍ਰਾਈਵੇਟ ਡਾਕਟਰਾਂ ਦੀਆਂ ਸੇਵਾਵਾਂ ਲਵੇਗੀ ਪੰਜਾਬ ਸਰਕਾਰ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਕੈਬਨਿਟ ਮੀਟਿੰਗ ’ਚ ਤਿੰਨ ਸੌ ਪ੍ਰਾਈਵੇਟ ਮਾਹਿਰ ਡਾਕਟਰਾਂ ਨੂੰ ਸੂਚੀਬੱਧ ਕਰਕੇ ਸਰਕਾਰੀ ਹਸਪਤਾਲਾਂ ’ਚ...
ਖਾਸ ਖ਼ਬਰਰਾਸ਼ਟਰੀ

ਚੱਕਰਵਾਤ ‘ਦਿਤਵਾਹ’ ਕਾਰਨ ਤਾਮਿਲਨਾਡੂ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ

Current Updates
ਚੇਨੱਈ- ਚੱਕਰਵਾਤ ‘ਦਿਤਵਾਹ’ ਕਾਰਨ ਪਏ ਮੀਂਹ ਨੇ ਤਾਮਿਲਨਾਡੂ ਦੇ ਤੱਟੀ ਖੇਤਰਾਂ ਅਤੇ ਕਾਵੇਰੀ ਡੈਲਟਾ ਜ਼ਿਲ੍ਹਿਆਂ ਨੂੰ ਸ਼ਨਿਚਰਵਾਰ ਨੂੰ ਪ੍ਰਭਾਵਿਤ ਕੀਤਾ। ਇਹ ਚੱਕਰਵਾਤ ਖੁੱਲ੍ਹੇ ਸਮੁੰਦਰ ਵਿੱਚੋਂ...
ਖਾਸ ਖ਼ਬਰਪੰਜਾਬਰਾਸ਼ਟਰੀ

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀਸ ਮਾਰਗ ਯਾਤਰਾ ਆਨੰਦਪੁਰ ਸਾਹਿਬ ਲਈ ਰਵਾਨਾ

Current Updates
ਸ੍ਰੀ ਕੀਰਤਪੁਰ ਸਾਹਿਬ- ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀਸ ਮਾਰਗ ਯਾਤਰਾ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ...
ਖਾਸ ਖ਼ਬਰਰਾਸ਼ਟਰੀ

ਵਿਆਹ ਤੋਂ ਇਨਕਾਰ ਕਰਨ ’ਤੇ ਪ੍ਰੇਮਿਕਾ ਨੂੰ ਗੋਲੀ ਮਾਰੀ

Current Updates
ਨੋਇਡਾ- ਇੱਕ 25 ਸਾਲਾ ਲੜਕੀ ਨੂੰ ਕਥਿਤ ਤੌਰ ’ਤੇ ਉਸ ਦੇ ਪ੍ਰੇਮੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਪੁਲੀਸ ਨੂੰ ਸ਼ੱਕ ਹੈ ਕਿ...
ਖਾਸ ਖ਼ਬਰਰਾਸ਼ਟਰੀ

ਡਰੱਗ ਡਾਇਵਰਜ਼ਨ ਮਾਮਲਾ: ਐੱਨ ਸੀ ਬੀ ਵੱਲੋਂ ‘ਡਿਜੀਟਲ ਵਿਜ਼ਨ’ ਦੇ ਮਾਲਕਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ

Current Updates
ਸੋਲਨ- ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ 600 ਕਰੋੜ ਰੁਪਏ ਦੇ ਡਰੱਗ ਡਾਇਵਰਜ਼ਨ ਮਾਮਲੇ ਵਿੱਚ ਕਾਲਾ ਅੰਬ (Kala Amb) ਸਥਿਤ ਫਾਰਮਾਸਿਊਟੀਕਲ ਕੰਪਨੀ ‘ਡਿਜੀਟਲ ਵਿਜ਼ਨ’ (Digital Vision)...
ਖਾਸ ਖ਼ਬਰਪੰਜਾਬਰਾਸ਼ਟਰੀ

ਕਿਲੋਮੀਟਰ ਸਕੀਮ ਵਿਰੁੱਧ ਪ੍ਰਦਰਸ਼ਨ ਜਾਰੀ; ਯੂਨੀਅਨ ਆਗੂਆਂ ਦੀ ਹਿਰਾਸਤ ਦੀ ਨਿਖੇਧੀ

Current Updates
ਪਟਿਆਲਾ- ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਖਿਲਾਫ਼ ਕੱਚੇ ਕਾਮਿਆਂ ਦਾ ਸੰਘਰਸ਼ ਦੂਜੇ ਦਿਨ ਵੀ ਜਾਰੀ ਹੈ। ਸਰਕਾਰੀ ਬੱਸਾਂ ਘੱਟ ਚੱਲਣ ਕਾਰਨ ਯਾਤਰੀਆਂ ਨੂੰ...
ਖਾਸ ਖ਼ਬਰਰਾਸ਼ਟਰੀ

ਰਾਬੜੀ ਦੇਵੀ ਦੀਆਂ ਪਟੀਸ਼ਨਾਂ ’ਤੇ ਸੀਬੀਆਈ ਤੇ ਈਡੀ ਤੋਂ ਜਵਾਬ ਮੰਗਿਆ

Current Updates
ਨਵੀਂ ਦਿੱਲੀ- ਦਿੱਲੀ ਦੀ ਇੱਕ ਅਦਾਲਤ ਨੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਵੱਲੋਂ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਤਿੰਨ ਮਾਮਲਿਆਂ ਨੂੰ ਇੱਕ ਵੱਖਰੇ ਜੱਜ...
ਖਾਸ ਖ਼ਬਰਰਾਸ਼ਟਰੀ

ਕਾਮੇਡੀਅਨ ਕਪਿਲ ਸ਼ਰਮਾ ਰੈਸਟੋਰੈਂਟ ਗੋਲੀਬਾਰੀ ਮਾਮਲਾ; ਦਿੱਲੀ ਪੁਲੀਸ ਨੇ ਗੈਂਗਸਟਰ ਨੂੰ ਕੀਤਾ ਗ੍ਰਿਫ਼ਤਾਰ

Current Updates
ਨਵੀਂ ਦਿੱਲੀ- ਦਿੱਲੀ ਪੁਲੀਸ ਨੇ 7 ਅਗਸਤ ਨੂੰ ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਰੈਸਟੋਰੈਂਟ ’ਤੇ ਗੋਲੀਬਾਰੀ ਵਿੱਚ ਕਥਿਤ ਤੌਰ ’ਤੇ ਸ਼ਾਮਲ ਇੱਕ ਸ਼ੱਕੀ ਗੈਂਗਸਟਰ...